Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਖ਼ੂਨ ਦਾਨ ਕੈਂਪ ਦਾ ਆਯੋਜਨ

World Red Cross, World Red Cross and Red Crescent Day, Red Cross Day, World Red Cross Day 2024, Blood Camp, Blood Donation Camp, Mansa

Web Admin

Web Admin

5 Dariya News

ਮਾਨਸਾ , 08 May 2024

Last updated on: May 08, 2024, 00:00 IST

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਮਾਨਸਾ ਵੱਲੋਂ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਮਾਨਸਾ ਦੇ ਸਹਿਯੋਗ ਨਾਲ ਸਥਾਨਕ ਬਾਲ ਭਵਨ ਵਿਖੇ ਖ਼ੂਨ ਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਕੀਤਾ। ਉਨ੍ਹਾਂ ਇਸ ਮੌਕੇ ਰੈੱਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਦੀ ਜੀਵਨੀ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਖ਼ੂਨ ਦਾਨ ਮਾਨਵਤਾ ਦੀ ਸੇਵਾ ਵਿੱਚ ਸ਼ਲਾਘਾਯੋਗ ਕਦਮ ਹੈ। 

ਉਨ੍ਹਾਂ ਕਿਹਾ ਕਿ ਖ਼ੂਨ ਦਾਨ ਮਹਾਨ ਦਾਨ ਹੈ ਅਤੇ ਇਸ ਨਾਲ ਬੇਸ਼ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਖ਼ੂਨ ਦਾਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਮੌਕੇ ਖ਼ੂਨ ਦਾਨ ਕੈਂਪ ਵਿਚ 22 ਯੂਨਿਟ ਖ਼ੂਨ ਦਾਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਖ਼ੂਨ ਦਾਨ ਕਰਨ ਵਾਲਿਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਅਤੇ ਹੋਰਨਾਂ ਨੂੰ ਵੀ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ।

ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ, ਚੇਅਰਮੈਨ ਕਰਤਾਰ ਸਿੰਘ ਸਰਾਭਾ ਕਲੱਬ ਜੱਸੀ ਸਿੰਘ ਸਿੱਧੂ, ਸ਼੍ਰੀ ਰਣਵੀਰ ਮਾਨਸ਼ਾਹੀਆ, ਸ੍ਰੀ ਗੁਰਪ੍ਰੀਤ ਸਿੰਘ ਭੰਮੇ, ਹਰਦੀਪ ਸਿੱਧੂ, ਅਮਨਦੀਪ ਢੂੰਡਾ, ਡਿੰਪਲ ਫਰਵਾਹੀਂ, ਧਰਵਿੰਦਰ ਔਲਖ, ਭੋਲਾ ਸਿੰਘ, ਅਭਿਸ਼ੇਕ ਮਿੱਤਲ, ਸੁਖਵੀਰ ਢਿੱਲੋ, ਮਨਜੀਤ ਮਾਨ ਅਤੇ ਸਟੇਟ ਅਵਾਰਡੀ ਰਾਜਿੰਦਰ ਕੁਮਾਰ ਵਰਮਾ ਹਾਜ਼ਰ ਸਨ।

 

Tags: World Red Cross , World Red Cross and Red Crescent Day , Red Cross Day , World Red Cross Day 2024 , Blood Camp , Blood Donation Camp , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD