Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ

Senu Duggal, DC Fazilka, Fazilka, Deputy Commissioner Fazilka, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਾਜ਼ਿਲਕਾ , 08 May 2024

ਲੋਕ ਸਭਾ ਚੋਣਾਂ 2024 ਦੌਰਾਨ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਲਗਾਏ ਜਾਣ ਵਾਲੇ ਕਾਉਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਨਿਗਰਾਨੀ ਵਿਚ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ 14-14 ਗਿਣਤੀ ਟੇਬਲ ਲੱਗਣਗੇ। 

ਹਰੇਕ ਟੇਬਲ ਤੇ ਇਕ ਮਾਇਕ੍ਰੋ ਅਬਜਰਵਰ, ਇਕ ਸੁਪਰਵਾਇਜਰ ਤੇ ਇਕ ਸਹਾਇਕ ਤਾਇਨਾਤ ਹੋਵੇਗਾ। ਇਸ ਲਈ ਲੋਂੜੀਂਦੇ ਸਟਾਫ ਦੀ ਜਰੂਰਤ ਤੋਂ 40 ਫੀਸਦੀ ਵੱਧ ਸਟਾਫ ਦੀ ਗਿਣਤੀ ਜੋੜ ਕੇ ਉਕਤ ਮੰਗ ਅਨੁਸਾਰ ਪਹਿਲੀ ਰੈਂਡੇਮਾਇਜੇਸ਼ਨ ਨਾਲ ਸਟਾਫ ਦੀ ਵੰਡ ਕੀਤੀ ਗਈ ਹੈ।

ਫਾਜ਼ਿਲਕਾ ਜ਼ਿਲ੍ਹੇ ਵਿਚ ਫਾਜ਼ਿਲਕਾ ਤੇ ਜਲਾਲਾਬਾਦ ਹਲਕੇ ਦੀ ਗਿਣਤੀ ਫਾਜ਼ਿਲਕਾ ਵਿਖੇ ਅਤੇ ਅਬੋਹਰ ਅਤੇ ਬੱਲੂਆਣਾ ਦੀ ਗਿਣਤੀ ਅਬੋਹਰ ਵਿਖੇ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਸ੍ਰੀ ਪੰਕਜ ਬਾਂਸਲ ਤੇ ਸ੍ਰੀ ਬਲਕਰਨ ਸਿੰਘ, ਡੀਟੀਸੀ ਮਨੀਸ਼ ਠੁਕਰਾਲ ਵੀ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD