Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ

Vineet Kumar, DC Faridkot, Deputy Commissioner Faridkot, Faridkot, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਰੀਦਕੋਟ , 08 May 2024

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ  ਫ਼ਰੀਦਕੋਟ ਲੋਕ ਸਭਾ ਹਲਕੇ ਲਈ 7 ਮਈ ਤੋਂ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਦੂਸਰੇ ਦਿਨ ਦੋ ਉਮੀਦਵਾਰਾਂ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਦੂਸਰੇ ਦਿਨ ਦੋ ਉਮੀਦਵਾਰ ਸ੍ਰੀ ਗੁਰਬਖਸ਼ ਸਿੰਘ ਚੌਹਾਨ, ਬਹੁਜਨ ਸਮਾਜ ਪਾਰਟੀ ਅਤੇ ਸ੍ਰੀ ਪ੍ਰੇਮ ਲਾਲ ਡੈਮੋਕਰੇਟਿਕ ਭਾਰਤੀਯ ਸਮਾਜ ਪਾਰਟੀ  ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦੇ ਦੂਸਰੇ ਦਿਨ 3 ਵਜੇ ਤੱਕ ਉਪਰੋਕਤ ਦੋ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਚੋਣ ਜ਼ਾਬਤੇ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ  ਭਾਰਤੀ ਚੋਣ ਕਮਿਸ਼ਨ ਦੀਆਂ ਸਪਸ਼ੱਟ ਹਦਾਇਤਾਂ ਹਨ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਦਾ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਆਖਰੀ ਮਿਤੀ 14 ਮਈ 2024 ਹੈ। 

 

Tags: Vineet Kumar , DC Faridkot , Deputy Commissioner Faridkot , Faridkot , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD