Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

ਨਾਮਜ਼ਦਗੀਆਂ ਦੇ ਤੀਜੇ ਦਿਨ 3 ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ

ਨਾਮਜ਼ਦਗੀਆਂ ਦੇ ਤੀਜੇ ਦਿਨ 3 ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

5 Dariya News

5 Dariya News

5 Dariya News

ਰੂਪਨਗਰ , 09 May 2024

ਲੋਕ ਸਭਾ ਚੋਣ ਹਲਕਾ (06) ਸ੍ਰੀ ਅਨੰਦਪੁਰ ਸਾਹਿਬ ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਬਹੁਜਨ ਸਮਾਜ ਪਾਰਟੀ ਤੋਂ ਉਮੀਦਵਾਰ ਸ. ਜਸਵੀਰ ਸਿੰਘ ਗੜ੍ਹੀ, ਹਿੰਦੁਸਤਾਨ ਸ਼ਕਤੀ ਸੈਨਾ ਤੋਂ ਉਮੀਦਵਾਰ ਸ਼੍ਰੀਮਤੀ ਕਿਰਨ ਜੈਨ, ਆਜ਼ਾਦ ਉਮੀਦਵਾਰ ਸ.ਧਰਮ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਉਮੀਦਵਾਰਾਂ ਵਲੋਂ ਦਾਇਰ ਹਲਫਨਾਮਿਆਂ ਦੀ ਜਾਣਕਾਰੀ ਮੁੱਖ ਚੋਣ ਦਫਤਰ ਦੀ ਵੈੱਬਸਾਈਟ www.ceopunjab.gov.in ਉਤੇ ਅਪਲੋਡ ਕੀਤੇ ਜਾਣਗੇ ਜਿਥੋਂ ਕੋਈ ਵੀ ਨਾਗਰਿਕ ਉਮੀਦਵਾਰਾਂ ਦੀ ਜਾਣਕਾਰੀ ਲੈ ਸਕਦਾ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। 

ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ। 10 ਮਈ ਨੂੰ ਛੁੱਟੀ ਵਾਲੇ ਦਿਨ ਵੀ ਉਮੀਦਵਾਰਾਂ ਪਾਸੋਂ ਨਾਮਜ਼ਦਗੀ ਪੱਤਰ ਲਏ ਜਾਣਗੇ। 11 ਤੇ 12 ਮਈ ਦਿਨ ਸ਼ਨਿੱਚਰਵਾਰ ਤੇ ਐਤਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਣਗੇ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD