Monday, 20 May 2024

 

 

ਖ਼ਾਸ ਖਬਰਾਂ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ

 

ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ

ਭਾਰਤ 'ਚ 70 ਕਰੋੜ ਬੇਰੁਜ਼ਗਾਰ, 45 ਸਾਲਾਂ 'ਚ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ ਬੇਰੁਜ਼ਗਾਰੀ

Amrinder Singh Raja Warring, Congress, Punjab Congress, Amarinder Singh Raja Warring, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਲੁਧਿਆਣਾ , 08 May 2024

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨਾ ਤਾਂ ਲੋਕਾਂ ਨੂੰ ਧਰਮ ਜਾਂ ਜਾਤ ਦੇ ਨਾਂ 'ਤੇ ਵੰਡਦੀ ਹੈ ਅਤੇ ਨਾ ਹੀ ਚੋਣਾਂ ਸਮੇਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ ਉਨ੍ਹਾਂ ਪ੍ਰੋਜੈਕਟਾਂ 'ਤੇ ਕੰਮ ਕਰਦੀ ਹੈ ਜੋ ਸਿੱਧੇ ਤੌਰ 'ਤੇ ਲੋਕਾਂ ਦੇ ਜੀਵਨ 'ਤੇ ਪ੍ਰਭਾਵ ਪਾਉਂਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਕਰਦੀ ਹੈ।  

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ 'ਪਹਿਲੀ ਨੌਕਰੀ ਪੱਕੀ' ਤਹਿਤ ਰੁਜ਼ਗਾਰ ਦੀ ਗਰੰਟੀ ਲਈ ਇੱਕ ਸਕੀਮ ਲਿਆਏਗੀ, ਜਿਸ ਤਹਿਤ ਸਾਰੇ ਨਵੇਂ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰਾਂ ਨੂੰ ਇੱਕ ਸਾਲ ਦੀ 1 ਲੱਖ ਰੁਪਏ ਦੀ ਗਾਰੰਟੀਸ਼ੁਦਾ ਆਮਦਨ ਦੇ ਨਾਲ ਇੱਕ ਸਾਲ ਦੀ ਅਪ੍ਰੈਂਟਿਸਸ਼ਿਪ ਮਿਲੇਗੀ। ਇੱਥੇ ਆਪਣੇ ਚੋਣ ਪ੍ਰਚਾਰ ਦੌਰਾਨ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਦਾਅਵਾ ਕੀਤਾ ਕਿ ਇਸ ਸਮੇਂ ਦੇਸ਼ ਵਿੱਚ 70 ਕਰੋੜ ਬੇਰੁਜ਼ਗਾਰ ਹਨ।

ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਬੇਰੁਜ਼ਗਾਰੀ ਪਿਛਲੇ 45 ਸਾਲਾਂ ਵਿੱਚ ਸਭ ਤੋਂ ਉੱਚੇ ਪੱਧਰ ’ਤੇ ਹੈ। ਇਸ ਲੜੀ ਹੇਠ, ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਕੋਈ ਅਪਵਾਦ ਨਹੀਂ ਹੈ, ਸਗੋਂ ਸਭ ਤੋਂ ਵੱਧ ਪ੍ਰਭਾਵਿਤ ਹੈ ਅਤੇ ਇੱਥੋਂ ਦੇ ਲੱਖਾਂ ਨੌਜਵਾਨ ਆਪਣੀਆਂ ਕੀਮਤੀ ਜਾਇਦਾਦਾਂ ਵੇਚ ਕੇ ਦੂਜੇ ਦੇਸ਼ਾਂ ਵਿੱਚ ਜਾ ਰਹੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਭਾਜਪਾ ਆਗੂਆਂ ਨੂੰ ਯਾਦ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਅੰਕੜਾ ਹੁਣ ਤੱਕ 20 ਕਰੋੜ ਹੋ ਜਾਣਾ ਚਾਹੀਦਾ ਸੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੰਨੀਆਂ ਨੌਕਰੀਆਂ ਦੇਣੀਆਂ ਤਾਂ ਦੂਰ, ਮੋਦੀ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 30 ਲੱਖ ਅਸਾਮੀਆਂ ਨੂੰ ਪੈਂਡਿੰਗ ਰੱਖਿਆ ਹੈ। ਇਸ ਦੇ ਉਲਟ ਮੋਦੀ ਸਰਕਾਰ ਨੇ ਅਗਨੀਪਥ ਸਕੀਮ ਲਿਆ ਕੇ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਦੇ ਸੁਪਨੇ ਚੂਰ-ਚੂਰ ਕਰ ਦਿੱਤੇ ਹਨ, ਜਿਸ ਤਹਿਤ ਹੁਣ ਨੌਜਵਾਨਾਂ ਨੂੰ ਸਿਰਫ਼ ਪੰਜ ਸਾਲ ਤੱਕ ਰੱਖਿਆ ਸੇਵਾਵਾਂ ਵਿੱਚ ਸੇਵਾ ਕਰਨ ਦੀ ਇਜਾਜ਼ਤ ਹੋਵੇਗੀ।

ਜਿਸ ਵਿੱਚ ਸਭ ਤੋਂ ਵੱਧ ਪ੍ਰਭਾਵਤ ਪੰਜਾਬੀ ਨੌਜਵਾਨ ਹਨ, ਜੋ ਰੱਖਿਆ ਸੇਵਾਵਾਂ ਵਿੱਚ ਕੰਮ ਕਰਨਾ ਚਾਹੁੰਦੇ ਹਨ ਅਤੇ ਉਹ ਹੁਣ ਆਪਣੇ ਆਪ ਨੂੰ ਠੱਗਿਆ ਅਤੇ ਨਿਰਾਸ਼ ਮਹਿਸੂਸ ਕਰ ਰਹੇ ਹਨ, ਕਿਉਂਕਿ ਅਗਨੀਵੀਰ ਵਜੋਂ ਸ਼ਾਮਲ ਹੋਣ ਨਾਲ ਉਨ੍ਹਾਂ ਦਾ ਕਰੀਅਰ ਖ਼ਤਰੇ ਵਿੱਚ ਹੈ।ਇਸ ਦੌਰਾਨ ਲੋਕਾਂ ਨੂੰ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਿਰਫ਼ ਉਨ੍ਹਾਂ ਦੀ ਪਾਰਟੀ ਹੀ ਭਾਜਪਾ ਨੂੰ ਹਰਾ ਕੇ ਲੋਕਾਂ ਦੀ ਹਿਤੈਸ਼ੀ ਸਰਕਾਰ ਦੇਣ ਦੀ ਸਥਿਤੀ ਵਿੱਚ ਹੈ, ਜਿਹੜੀ ਲੋਕਾਂ ਦੇ ਅਨੁਕੂਲ ਹੋਵੇ ਅਤੇ ਲੋਕਾਂ ਵਿੱਚ ਜਾ ਕੇ ਕਿਸੇ ਤਰ੍ਹਾਂ ਦੀ ਵੰਡ ਜਾਂ ਪੱਖਪਾਤ ਨਾ ਕਰੇ ਤੇ ਸਿਰਫ ਉਨਾਂ ਦੀ ਭਲਾਈ ਵਾਸਤੇ ਕੰਮ ਕਰੇ।

कांग्रेस ने हर नए स्नातक को पहली नौकरी की गारंटी का वादा किया : अमरिंदर सिंह राजा वड़िंग

भारत में 70 करोड़ बेरोजगार, 45 साल के सबसे उच्च स्तर पर पहुंची बेरोजगारी

लुधियाना

पंजाब कांग्रेस के अध्यक्ष और लुधियाना संसदीय सीट से पार्टी के उम्मीदवार अमरिंदर सिंह राजा वड़िंग ने कहा है कि कांग्रेस न तो लोगों को धर्म या जाति के नाम पर बांटती है और न ही चुनाव के समय लोगों को गुमराह करने के लिए ‘जुमले’ देती है।उन्होंने कहा कि कांग्रेस सिर्फ सीधे तौर पर लोगों की जिंदगियों को प्रभावित करने वाले वाइड करती है और उन्हें पूरा करती है।

उन्होंने कहा कि कांग्रेस सरकार ‘पहली नौकरी पक्की’ के तहत रोजगार की गारंटी के लिए एक योजना लाएगी, जिसके तहत सभी नए स्नातकों और डिप्लोमा धारकों को एक साल की अप्रेंटिसशिप मिलेगी, जिसमें एक साल के लिए एक लाख रुपये की आय की गारंटी होगी। यहां अपने चुनाव अभियान के दौरान जनसभाओं को संबोधित करते हुए, वड़िंग ने दावा किया कि इस समय देश में 70 करोड़ बेरोजगार लोग हैं।

उन्होंने कहा कि इस समय देश में बेरोजगारी पिछले 45 सालों में सबसे उच्च स्तर पर है।इस क्रम में, उन्होंने जोर देते हुए कहा कि पंजाब कोई अपवाद नहीं है, बल्कि यह सबसे ज्यादा प्रभावित है और यहां से लाखों युवा अपनी कीमती संपत्ति बेचकर दूसरे देशों में पलायन कर रहे हैं। प्रदेश कांग्रेस अध्यक्ष ने भाजपा नेताओं को याद दिलाया कि प्रधानमंत्री नरेंद्र मोदी ने हर साल दो करोड़ नौकरियां देने का वादा किया था, जो अब तक 20 करोड़ हो जाना चाहिए था।

उन्होंने जोर देते हुए कहा कि इतनी नौकरियां देने की तो दूर, मोदी सरकार ने विभिन्न सरकारी विभागों में 30 लाख आसामियाँ लंबित रखी हैं। इसके विपरीत अग्निपथ योजना लाकर मोदी सरकार ने रक्षा सेवाओं में शामिल होने के इच्छुक देश भर के लाखों युवाओं के सपनों को चकनाचूर कर दिया है, जिसके तहत युवाओं को अब सिर्फ पांच साल के लिए रक्षा सेवाओं में सेवा करने की अनुमति होगी।

जिसके सबसे ज्यादा प्रभावित पंजाबी युवा हैं, जो रक्षा सेवाओं में काम करना चाहते हैं और वे अब खुद को ठगा हुआ और हतोत्साहित महसूस कर रहे हैं, क्योंकि अग्निवीर के रूप में शामिल होने से उनका करियर खतरे में पड़ रहा है।  

इस दौरान लोगों से कांग्रेस को वोट देने की अपील करते हुए प्रदेश कांग्रेस अध्यक्ष ने कहा कि केवल उनकी पार्टी ही भाजपा को हराने और ऐसी सरकार देने की स्थिति में है, जो लोगों के अनुकूल हो और लोगों के बीच किसी प्रकार का विभाजन या भेदभाव न करे व केवल उनके कल्याण के लिए काम करे।

Congress promises guaranteed first job for every fresh graduate : Amarinder Singh Raja Warring

With 70 cr jobless in India, unemployment highest in 45 years

 

Ludhiana

Punjab Congress president and party’s candidate from Ludhiana parliamentary constituency Amarinder Singh Raja Warring today said that the Congress neither divides people in the name of religion or caste, nor does it dole out ‘jumlas’ to mislead people at the time of elections.

He said, Congress only promises and delivers things, which directly touch people’s lives. He said, the Congress government will bring in a scheme for guaranteed employment, under ‘pehli naukri pakki’ under which all fresh graduates and diploma holders will get one year apprenticeship with a guaranteed income of Rs one lakhs for one year.

Addressing a series of public meetings during his campaign here today, Warring claimed that there were seventy crore unemployed people in the country right now. He said that unemployment in the country right now was the highest in the last 45 years.

He pointed out Punjab was no exception; rather it was the worst hit as lakhs of youth from here were migrating to different countries after selling off their precious possessions here. The PCC president reminded the BJP leaders that Prime Minister Narendra Modi had promised two crore jobs every year, which should have made it 20 crore jobs by now.

What to speak of providing those many jobs, the Modi government kept 30 lakh vacancies in various government departments pending, he pointed out.Besides, Warring added, by bringing in the Agnipath scheme, under which youth will now be allowed to serve the defence services for just five years, the Modi government had shattered the dreams of millions of youth across the country, who were keen to join the defence services.

He said, the worst hit were the Punjabi youth who love to work in defence services but are now feeling betrayed and demoralised as joining as Agniveers risks their career. Appealing to people to vote for the Congress, the PCC president said, only his party was in a position to defeat the BJP and provide a government, which is people friendly and does not divide or discriminate between people and only works for their welfare.

 

Tags: Amrinder Singh Raja Warring , Congress , Punjab Congress , Amarinder Singh Raja Warring , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD