Monday, 20 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ

ਮੈਂ ਅੰਮ੍ਰਿਤਸਰ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਹਰ ਸੰਭਵ ਯਤਨ ਕੀਤਾ ਹੈ ਅਤੇ ਕਰਦਾ ਰਹਾਂਗਾ -ਗੁਰਜੀਤ ਔਜਲਾ

Gurjeet Singh Aujla, Punjab, Congress, Amritsar, Punjab Congress

Web Admin

Web Admin

5 Dariya News

ਅੰਮਿ੍ਤਸਰ , 10 May 2024

ਪਿਛਲੇ 7 ਸਾਲਾਂ ਤੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਕਰਦਿਆਂ ਮੈਂ ਅੰਮ੍ਰਿਤਸਰ ਨੂੰ ਸਿਹਤ, ਸਿੱਖਿਆ, ਬੁਨਿਆਦੀ ਢਾਂਚੇ, ਸੜਕਾਂ, ਹਾਈਵੇਅ, ਰੁਜ਼ਗਾਰ, ਵਪਾਰ ਅਤੇ ਸੈਰ-ਸਪਾਟੇ ਦੇ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕੀਤਾ ਹੈ, ਜਿਸ ਸਦਕਾ ਅੰਮ੍ਰਿਤਸਰ ਨੇ ਨਵੀਂ ਰਾਹ ਫੜੀ ਹੈ। ਇਹ ਗੱਲ ਅੱਜ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੇ ਅਟਾਰੀ ਦੇ ਪਿੰਡ ਮਹਿਣਾ ਕੁਹਾੜਾ ਦੇ ਹਰਵਿੰਦਰ ਸਿੰਘ ਹੀਰਾ ਜੀ ਦੇ ਘਰ ਮੀਟਿੰਗ ਦੌਰਾਨ ਕਹੀ। 

ਇਸ ਦੌਰਾਨ 14 ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋ ਗਏ। ਪਿੰਡ ਮਹਿਣਾ ਕੁਹਾਣਾ ਦੇ ਹਰਵਿੰਦਰ ਸਿੰਘ ਹੀਰਾ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਚੋਣ ਰੈਲੀਆਂ ਦੌਰਾਨ ਸ੍ਰੀ ਔਜਲਾ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਦੀ ਕਾਇਆ ਕਲਪ ਕਰਨ ਲਈ ਬਹੁਤ ਉਪਰਾਲੇ ਕੀਤੇ ਹਨ ਪਰ ਉਹ ਸਮਝਦੇ ਹਨ ਕਿ ਅੰਮ੍ਰਿਤਸਰ ਨੂੰ ਅਜੇ ਹੋਰ ਕਈ ਖੇਤਰਾਂ ਵਿੱਚ ਅੱਗੇ ਲਿਜਾਣਾ ਹੈ। ਅਤੇ ਇਸਦੇ ਲਈ ਉਹਨਾਂ ਨੂੰ ਲੋਕਾਂ ਦੇ ਸਹਿਯੋਗ ਅਤੇ ਸਾਥ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਜੇਕਰ ਉਹ ਚਾਹੁੰਦੇ ਹਨ ਕਿ ਅੰਮ੍ਰਿਤਸਰ ਦੇ ਹੱਕਾਂ ਦੀ ਗੂੰਜ ਪਾਰਲੀਮੈਂਟ ਵਿੱਚ ਹੋਵੇ ਤਾਂ ਬਟਨ ਦਬਾ ਕੇ ਮੈਨੂੰ ਆਪਣਾ ਕੀਮਤੀ ਵੋਟ ਦੇਣਾ ਨਾ ਭੁੱਲਣਾ। ਇਸ ਮੌਕੇ ਸਾਬਕਾ ਸਰਪੰਚ ਸ਼੍ਰੀ ਕਰਮ ਸਿੰਘ, ਸਰਪੰਚ ਸ਼੍ਰੀ ਸੰਤੋਖ ਸਿੰਘ ਜੇਠੂਵਾਲ, ਸਾਬਕਾ ਸਰਪੰਚ ਸ਼੍ਰੀ ਸਤਨਾਮ ਸਿੰਘ, ਨੰਬਰਦਾਰ ਸ਼੍ਰੀ ਰਸ਼ਪਾਲ ਸਿੰਘ, ਮੈਂਬਰ ਪੰਚਾਇਤ ਸ਼੍ਰੀ ਰਮੇਸ਼ ਕੁਮਾਰ, ਮੈਂਬਰ ਪੰਚਾਇਤ ਸ਼੍ਰੀ ਲਾਭ ਸਿੰਘ, ਸ਼੍ਰੀ ਹਰਭਜਨ ਸਿੰਘ, ਸ਼੍ਰੀ ਸਵਿੰਦਰ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ। 

14 परिवारों ने थामा कांग्रेस का हाथ, आप को अलविदा

मैंने अमृतसर को नई ऊंचाइयों पर ले जाने के लिए हर संभव प्रयास किए हैं और आगे भी करता रहूंगा -गुरजीत औजला

अमृतसर

पिछले सात वर्षों से लोकसभा क्षेत्र अमृतसर का प्रतिनिधित्व करते हुए मैंने अमृतसर को स्वास्थ्य, शिक्षा, बुनियादी ढांचे, सड़क, राजमार्ग, रोजगार, व्यापार और पर्यटन के क्षेत्र में आगे बढ़ाने के लिए हर संभव प्रयास किया है, जिसकी बदौलत अमृतसर में विकास की नई मंजिलें खोली हैं। यह बात है कि लोकसभा क्षेत्र अमृतसर से कांग्रेस उम्मीदवार श्री गुरजीत औजला ने आज आज अटारी के महेना कुहारा गांव के हरविंदर सिंह हीराजी के घर पर एक बैठक के दौरान कहे। 

इस दौरान 14 परिवारों ने आम आदमी पार्टी को अलविदा कहा और कांग्रेस परिवार में शामिल हो गए। मेहना कुहाना गांव हरविंदर सिंह हीरा के नेतृत्व में आयोजित चुनावी रैलियों के दौरान श्री औजला ने कहा कि हालांकि उन्होंने अमृतसर शहर को बदलने के लिए बहुत प्रयास किए हैं, लेकिन वह समझते हैं कि अमृतसर को अभी भी कई अन्य क्षेत्रों में आगे ले जाना है और इसके लिए  उन्हें लोगों के सहयोग, और समर्थन की आवश्यकता है। 

उन्होंने कहा कि यदि वो चाहते हैं कि अमृतसर के अधिकारों की गूंज संसद में हो, तो बटन दबाना और मुझे अपना बहुमूल्य वोट देना न भूलें। इस अवसर पर पूर्व सरपंच श्री करम सिंह, सरपंच संतोख सिंह जेठूवाल, पूर्व सरपंच श्री सतनाम सिंह, नंबरदार श्री रशपाल सिंह, सदस्य पंचायत श्री रमेश कुमार, सदस्य पंचायत श्री लाभ सिंह, श्री हरभजन सिंह, श्री सविंदर सिंह व अन्य कार्यकर्ता मौजूद रहे।

14 families joined hands with Congress, says goodbye to AAP

I have made every possible effort to take Amritsar to new heights and will continue to do so. -Gurjeet Aujla

Amritsar

Representing Amritsar Lok Sabha constituency for the last seven years, I have made every effort to take Amritsar forward in the fields of health, education, infrastructure, roads, highways, employment, trade and tourism, due to which Amritsar has taken a new path of development. This is what Shri Gurjeet Aujla, Congress candidate from Amritsar Lok Sabha constituency, said today during a meeting at the house of Harvinder Singh Hiraji of Mahena Kuhara village of Attari. 

During this period, 14 families said goodbye to the Aam Aadmi Party and joined the Congress family. During the election rallies organized under the leadership of Harvinder Singh Hira of Mehna Kuhana village, Mr. Aujla said that though he has made a lot of efforts to transform the city of Amritsar, he understands that Amritsar still has to take forward in many other areas and for this they need people's cooperation and support. 

He said that if they want the rights of Amritsar to be echoed in the Parliament, then do not forget to press the button and give me your valuable vote. On this occasion, former Sarpanch Shri Karam Singh, Sarpanch Santokh Singh Jethuwal, former Sarpanch Shri Satnam Singh, Numberdar Shri Rashpal Singh, Member Panchayat Shri Ramesh Kumar, Member Panchayat Shri Labh Singh, Shri Harbhajan Singh, Shri Savinder Singh and other workers were present.

 

Tags: Gurjeet Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD