Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Harjot Singh Bains, Dinesh Chadha, Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 10 May 2024

ਲੋਕ ਸਭਾ ਚੋਣ ਹਲਕਾ (06) ਸ੍ਰੀ ਅਨੰਦਪੁਰ ਸਾਹਿਬ ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਭਾਰਤੀਆ ਰਾਸ਼ਟਰੀ ਦਲ ਤੋਂ ਸੁਨੈਨਾ ਆਜ਼ਾਦ ਉਮੀਦਵਾਰ ਕੁਲਵਿੰਦਰ ਸਿੰਘ ਅਤੇ ਆਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। 

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਬਲਜਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਵਰਿੰਗ ਉਮੀਦਵਾਰ ਬਲਵਿੰਦਰ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਉਮੀਦਵਾਰਾਂ ਵਲੋਂ ਦਾਇਰ ਹਲਫਨਾਮਿਆਂ ਦੀ ਜਾਣਕਾਰੀ ਮੁੱਖ ਚੋਣ ਦਫਤਰ ਦੀ ਵੈੱਬਸਾਈਟ www.ceopunjab.gov.in ਉਤੇ ਅਪਲੋਡ ਕੀਤੇ ਜਾਣਗੇ ਜਿਥੋਂ ਕੋਈ ਵੀ ਨਾਗਰਿਕ ਉਮੀਦਵਾਰਾਂ ਦੀ ਜਾਣਕਾਰੀ ਲੈ ਸਕਦਾ ਹੈ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ। ਉਨ੍ਹਾਂ ਕਿਹਾ ਕਿ 11 ਤੇ 12 ਮਈ ਦਿਨ ਸ਼ਨਿੱਚਰਵਾਰ ਤੇ ਐਤਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਣਗੇ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Harjot Singh Bains , Dinesh Chadha , Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD