Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ

ਹੁਣ ਤੱਕ 14 ਉਮੀਦਵਾਰਾਂ ਵਲੋਂ ਪੱਤਰ ਕੀਤੇ ਗਏ ਦਾਖਲ

Vineet Kumar, DC Faridkot, Deputy Commissioner Faridkot, Faridkot, ECI,Chief Electoral Officer Punjab,Lok Sabha Elections 2024,General Elections 2024,CEO Punjab,Chunav Ka Parv,Desh Ka Garv

Web Admin

Web Admin

5 Dariya News

ਫ਼ਰੀਦਕੋਟ , 10 May 2024

ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਉਮ ਪ੍ਰਕਾਸ਼ ਆਜ਼ਾਦ ਉਮੀਦਵਾਰ,ਸਰਬਜੀਤ ਸਿੰਘ ਆਜ਼ਾਦ ਉਮੀਦਵਾਰ, ਰਾਜਵਿੰਦਰ ਸਿੰਘ ਰੰਧਾਵਾ ਸ਼ੋਮਣੀ ਅਕਾਲੀ ਦਲ,ਪ੍ਰੀਤਮ ਸਿੰਘ ਬਹੁਜਨ ਮੁਕਤੀ ਪਾਰਟੀ, ਕਿੱਕਰ ਸਿੰਘ,ਆਜ਼ਾਦ ਉਮੀਦਵਾਰ,ਬਲਜਿੰਦਰ ਸਿੰਘ ਆਜ਼ਾਦ ਉਮੀਦਵਾਰ,ਬਾਦਲ ਸਿੰਘ, ਭਾਰਤੀਯਾ ਰਾਸ਼ਟਰੀਯਾ ਦਲ, ਕਰਮ ਸਿੰਘ ਆਜ਼ਾਦ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਹੋਏ ਦਾਖ਼ਲ ਕੀਤੇ ਗਏ।

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਹੁਣ ਤੱਕ ਕੁੱਲ 14 ਉਮੀਦਵਾਰਾਂ ਵਲੋਂ ਕਾਗਜ਼ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ 7 ਮਈ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ 14 ਮਈ ਤੱਕ ਜਾਰੀ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। 

ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਦੇ।

 

Tags: Vineet Kumar , DC Faridkot , Deputy Commissioner Faridkot , Faridkot , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD