Thursday, 23 May 2024

 

 

ਖ਼ਾਸ ਖਬਰਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ ਪ੍ਰਧਾਨ ਮੰਤਰੀ ਦੱਸਣ ਕਿ ਉਹਨਾਂ ਦੀ ਪਾਰਟੀ ਵੋਟਰਾਂ ਨੂੰ ਭਾਜਪਾ ਲਈ ਵੋਟਾਂ ਪਾਉਣ ਲਈ ਡਰਾਉਣ ਦੀ ਥਾਂ ਦੇਸ਼ ਨੂੰ ਅੱਗੇ ਕਿਵੇਂ ਲਿਜਾਏਗੀ : ਸੁਖਬੀਰ ਸਿੰਘ ਬਾਦਲ ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਵਿੱਚ ਚੋਣ ਪ੍ਰਚਾਰ ਦੌਰਾਨ ਬਦਲਾਅ ਦੀ ਵਕਾਲਤ ਕੀਤੀ 'ਜੁਮਲੇਬਾਜ਼' ਅਤੇ ਉਨ੍ਹਾਂ ਦੀ 'ਜੁਮਲੇਬਾਜ਼ੀ' ਤੋਂ ਸਾਵਧਾਨ ਰਹੋ : ਅਮਰਿੰਦਰ ਸਿੰਘ ਰਾਜਾ ਵੜਿੰਗ ਸੰਸਦ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਦੀ ਅਵਾਜ਼ ਬੁਲੰਦ ਕਰਾਂਗਾ : ਡਾ ਸੁਭਾਸ਼ ਸ਼ਰਮਾ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਬਹੁਪੱਖੀ ਵਿਕਾਸ ਲਈ ਜਾਰੀ ਕੀਤਾ ਸੰਕਲਪ ਪੱਤਰ ਇੰਡੋਨੇਸ਼ੀਆ ਪ੍ਰਤੀਨਿਧੀ ਸਭਾ ਅਤੇ ਅੰਤਰ-ਸੰਸਦੀ ਸੰਘ ਦੁਆਰਾ ਆਯੋਜਿਤ 10ਵੇਂ ਵਿਸ਼ਵ ਜਲ ਫੋਰਮ 'ਤੇ ਸੰਸਦੀ ਮੀਟਿੰਗ ਪਟਿਆਲਾ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ, ਜੀਨਗਰ ਸਮਾਜ ਦੇ ਮੈਂਬਰ ਪ੍ਰਧਾਨ ਰਾਕੇਸ਼ ਜੋਇਆ ਦੀ ਅਗਵਾਈ ਹੇਠ ਪ੍ਰੋ. ਸੁਮੇਰ ਸੀੜਾ ਦੀ ਪ੍ਰੇਰਨਾ ਸਦਕਾ ਐਨ ਕੇ ਸ਼ਰਮਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ ਆਪ ਦੇ ਪਰਿਵਾਰ ਵਿੱਚ ਹੋਇਆ ਵਾਧਾ ਬੰਡਾਲਾ ਪਿੰਡ ਵਿੱਚ ਕਈ ਕਾਂਗਰਸੀ ਪਰਿਵਾਰ ਹੋਏ ਸ਼ਾਮਲ ਅੱਜ ਜੋ ਹਾਂ ਸਭ ਬਰਨਾਲਾ ਵਾਸੀਆਂ ਦੇ ਸਾਥ ਤੇ ਸਹਿਯੋਗ ਸਦਕਾ ਹਾਂ: ਮੀਤ ਹੇਅਰ ਲੋਕ ਸਭਾ ਚੋਣਾਂ 2024 : ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਜਾਰੀ ਕੀਤੀਆਂ ਗਈਆਂ ਫ਼ਿਰੋਜ਼ਪੁਰ, ਤਰਨਤਾਰਨ ਦੀਆਂ ਆਬਕਾਰੀ, ਪੁਲਿਸ, ਜੰਗਲਾਤ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਛਾਪੇਮਾਰੀ ਦੌਰਾਨ 50,000 ਲੀਟਰ ਤੋਂ ਵੱਧ ਲਾਹਣ ਬਰਾਮਦ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਚੋਣ ਹਲਕੇ ਵਿੱਚ ਗਰੀਨ ਅਤੇ ਕਲੀਨ ਚੋਣਾਂ ਕਰਵਾਈਆਂ ਜਾਣਗੀਆਂ: ਜਨਰਲ ਅਬਜਰਵਰ ਡਾ. ਹੀਰਾ ਲਾਲ ਲੋਕ ਸਭਾ ਚੋਣਾਂ 2024: 3000 ਵਲੰਟੀਅਰ ਨਿਭਾਉਣਗੇ 1 ਜੂਨ ਨੂੰ ਜਿੰਮੇਵਾਰੀ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਖਰਚਾ ਅਬਜ਼ਰਵਰ ਵੱਲੋਂ ਪੁਲਿਸ, ਬੀ.ਐਸ.ਐਫ, ਜੀਐਸਟੀ, ਐਕਸਾਈਜ ਦੇ ਅਧਿਕਾਰੀਆ ਨਾਲ ਮੀਟਿੰਗ “ਇਸ ਵਾਰ 70% ਪਾਰ” -ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ 54-ਬਸੀ ਪਠਾਣਾ ਹਲਕੇ ਦੇ ਸਟਰਾਂਗ ਰੂਮ ਦਾ ਲਿਆ ਜਾਇਜ਼ਾ ਰਾਖਵੀਆਂ ਈ.ਵੀ.ਐਮ. ਦੀ ਕੀਤੀ ਗਈ ਸਪਲੀਮੈਂਟਰੀ ਰੈਂਡਮਾਈਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਐਸ.ਐਸ.ਟੀਜ ਵੱਲੋਂ ਲਗਾਏ ਗਏ ਰਾਤ ਦੇ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ ਡਾ. ਸ਼ਰਮਾ ਦੀ ਜਿੱਤ ਤੋਂ ਦੋ ਮਹੀਨੇ ਬਾਅਦ ਸ਼ੁਰੂ ਹੋਣਗੀਆਂ ਮੋਹਾਲੀ ਅੰਤਰਰਾਸ਼ਟਰੀ ਉਡਾਣਾਂ : ਸੰਜੀਵ ਵਸ਼ਿਸ਼ਟ

 

ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ

Gurjeet Singh Aujla, Gurjit Singh Aujla, Punjab, Congress, Amritsar, Punjab Congress, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਅੰਮ੍ਰਿਤਸਰ , 11 May 2024

ਹਲਕਾ ਅੰਮ੍ਰਿਤਸਰ ਤੋਂ ਲੋਕ ਸਭਾ ਦੇ ਉਮੀਦਵਾਰ ਸ੍ਰੀ ਗੁਰਜੀਤ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਤਗੜਾ ਬਲ ਮਿਲਿਆ ਜਦੋਂ ਹਲਕਾ ਅਟਾਰੀ ਦੇ ਪਿੰਡ ਮਾਨਾਂਵਾਲਾ ਖੁਰਦ ਤੋਂ ਸਾਬਕਾ ਸਰਪੰਚ  ਰਮੇਸ਼ ਸਿੰਘ ਆਪਣੇ ਦਰਜਨ ਸਾਥੀਆਂ ਨਾਲ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। 

ਇਸ ਮੌਕੇ  ਸੁਖਰਾਜ ਸਿੰਘ ਰੰਧਾਵਾ, ਸਰਪੰਚ ਸੁਖਵੰਤ ਸਿੰਘ ਚੇਤਨਪੁਰਾ ਮੌਜੂਦ ਸਨ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਵਿੱਚ ਸਾਬਕਾ ਸਰਪੰਚ ਸ੍ਰੀ ਰਮੇਸ਼ ਤੋਂ ਇਲਾਵਾ ਮੈਂਬਰ ਪੰਚਾਇਤ ਹੀਰਾ ਸਿੰਘ, ਗੁਰਦਿਆਲ ਸਿੰਘ, ਸ੍ਰ ਮੱਖਣ ਸਿੰਘ, ਹੀਰਾ ਸਿੰਘ, ਗੋਰਾ ਸਿੰਘ, ਛੱਬਾ ਸਿੰਘ, ਸਾਬਕਾ ਮੈਂਬਰ ਪੰਚਾਇਤ ਬਿੱਟੂ, ਕਰਨੈਲ ਸਿੰਘ, ਤਰਸੇਮ ਸਿੰਘ, ਮਨਜੀਤ ਸਿੰਘ,ਸੁਲੱਖਣ ਸਿੰਘ, ਅਤੇ ਰੋਸ਼ਨ ਸਿੰਘ ਦੇ ਨਾ ਸ਼ਾਮਿਲ ਹਨ। ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸ੍ਰੀ ਗੁਰਜੀਤ ਔਜਲਾ ਨੇ ਇਹਨਾਂ ਸਾਰਿਆਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਦਵਾਇਆ ਕਿ ਪਾਰਟੀ ਵਿੱਚ ਉਹਨਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ ਅਤੇ ਉਹਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ। 

पूर्व सरपंच साथियों सहित अकाली दल को अलविदा कह कांग्रेस में हुए शामिल

अमृतसर

अमृतसर निर्वाचन क्षेत्र से लोकसभा उम्मीदवार श्री गुरजीत सिंह औजला के चुनाव अभियान को उस समय जोरदार बढ़ावा मिला, जब अटारी निर्वाचन क्षेत्र के मानांवाला खुर्द गांव के पूर्व सरपंच रमेश सिंह अपने एक दर्जन साथियों के साथ कांग्रेस में शामिल हो गये। इस अवसर पर उपस्थित लोगों में सुखराज सिंह रंधावा, सरपंच सुखवंत सिंह चेतनपुरा के अलावा पूर्व सरपंच श्री रमेश, सदस्य पंचायत हीरा सिंह, गुरदयाल सिंह, श्री मक्खन सिंह, हीरा सिंह, गोरा सिंह, छब्बा सिंह, पूर्व उपस्थित थे। 

सदस्य पंचायत बिट्टू, कर्नल सिंह, तरसेम सिंह, मंजीत सिंह, सुलखन सिंह और रोशन सिंह शामिल थे। कांग्रेस पार्टी में शामिल होने पर श्री गुरजीत औजला ने उन सभी का स्वागत किया और उन्हें आश्वासन दिया कि उन्हें पार्टी में पूरा सम्मान मिलेगा और उनका काम प्राथमिकता के आधार पर किया जाएगा। 

 

Tags: Gurjeet Singh Aujla , Gurjit Singh Aujla , Punjab , Congress , Amritsar , Punjab Congress , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD