Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ

Rajinder Singh Lambardaar, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 12 May 2024

Last updated on: May 12, 2024, 00:00 IST

ਪਰਮਾਤਮਾ ਵੱਲੋਂ ਮਨੁੱਖ ਨੂੰ ਅੱਖਾਂ ਦੇ ਰੂਪ ਵਿੱਚ ਇੱਕ ਅਨਮੋਲ ਤੋਹਫਾ ਦਿੱਤਾ ਗਿਆ ਹੈ ਰੱਬ ਵੱਲੋਂ ਦਿੱਤੀ ਇਸ ਦਾਤ ਦਾ ਅਹਿਸਾਸ ਉਦੋਂ ਹੁੰਦਾ ਹੈ ਜਦੋਂ ਕਿਸੇ ਇਨਸਾਨ ਦੀਆਂ ਅੱਖਾਂ ਖਰਾਬ ਹੋ ਜਾਣ ਕਾਰਨ ਉਸਦੀ ਜ਼ਿੰਦਗੀ ਵਿੱਚ ਹਨੇਰਾ ਛਾ ਜਾਂਦਾ ਹੈ ਅਤੇ ਜਿਸ ਡਾਕਟਰ ਵੱਲੋਂ ਇਨਸਾਨ ਦੀਆਂ ਅੱਖਾਂ ਠੀਕ ਕਰਕੇ ਉਸ ਇਨਸਾਨ ਦੀ ਜ਼ਿੰਦਗੀ ਵਿੱਚ ਰੌਸ਼ਨੀ ਲਿਆਂਦੀ ਜਾਂਦੀ ਹੈ। ਇਸੇ ਲਈ ਡਾਕਟਰ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ।

ਇਹਨਾਂ ਗੱਲਾਂ ਦਾ ਪ੍ਰਗਟਾਵਾ ਰਾਜਿੰਦਰ ਸਿੰਘ (ਨੰਬਰਦਾਰ ਅਤੇ ਐਮ.ਸੀ.) ਪੰਜਾਬ ਪ੍ਰਧਾਨ ਵਾਲਮੀਕ ਸਮਾਜ ਵੱਲੋਂ ਉਦੋਂ ਕੀਤਾ ਗਿਆ ਜਦੋਂ ਉਹਨਾ ਨੂੰ ਅੱਜ ਬੈਸਟ ਹੋਮ ਵਿੱਚ ਫਰੀ ਅੱਖਾਂ ਦੇ ਕੈਂਪ ਵਿੱਚ ਚੀਫ ਗੈਸਟ ਦੇ ਤੌਰ ਤੇ ਸੱਦਿਆ ਗਿਆ ਸੀ। ਅੱਖਾਂ ਦਾ ਕੈਂਪ ਬੈਸਟ ਹੋਮ ਦੀ RWA  ਵੱਲੋਂ ਲਗਾਇਆ ਗਿਆ ਸੀ । ਇਸ ਕੈਂਪ ਨੂੰ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਆਪਣੀ ਦੇਖ- ਰੇਖ ਵਿੱਚ ਲਗਾਇਆ ਗਿਆ ਸੀ ਬੈਸਟ ਹੋਮ ਦੀ RWA ਦੀ ਪ੍ਰਧਾਨ ਸ੍ਰੀਮਤੀ ਉਰਮਿਲਾ ਵੱਲੋਂ ਬੂਕਾ ਦੇ ਕੇ ਪੰਜਾਬ ਪ੍ਰਧਾਨ ਰਾਜਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਅਤੇ ਕੈਂਪ ਵਿਚ ਆਉਣ ਤੇ ਧੰਨਵਾਦ ਕੀਤਾ ਗਿਆ

 

Tags: Rajinder Singh Lambardaar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD