Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 15 May 2024

Last updated on: May 15, 2024, 00:00 IST

ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ ਵੇਖ ਲਿਆ ਹੈ ਕਿ ਇੰਨ੍ਹਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ ਅਤੇ ਪੰਜਾਬ ਨੂੰ ਲੁੱਟਿਆ ਹੈ ਅਤੇ ਇਸ ਵਾਰ ਖਡੂਰ ਸਾਹਿਬ ਹਲਕੇ ਤੋਂ ਲਾਲਜੀਤ ਸਿੰਘ ਭੁੱਲਰ ਵੱਡੀ ਲੀਡ ਨਾਲ ਇਹ ਸੀਟ ਜਿੱਤਣਗੇ ਜੋ ਕਿ ਵਿਰੋਧੀਆਂ ਦੇ ਮੂੰਹ ਤੇ ਇੱਕ ਤਮਾਚਾ ਹੋਵੇਗਾ।Mਇੰਨਾਂ ਸਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀਂ.ਓ ਨੇ  ਵੱਡੀ ਗਿਣਤੀ ਵਿੱਚ ਆਪ ਵਿੱਚ ਸ਼ਾਮਿਲ ਹੋਏ ਲੋਕਾਂ ਨੂੰ ਸਨਮਾਨਿਤ ਕਰਦੇ ਸਮੇਂ ਕੀਤਾ ਉਹਨਾਂ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀਆਂ ਦੀ ਨੀਤੀਆਂ ਤੋਂ ਖੁਸ਼ ਹੋ ਕੇ ਸਾਡੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਜਿਸ ਤੋਂ ਲੱਗਦਾ ਹੈ ਕਿ ਵਿਰੋਧੀ ਪਾਰਟੀ ਨੂੰ ਤਾਂ ਬੂਥ ਲਗਾਉਣ ਲਈ ਪਿੰਡਾਂ ਵਿੱਚ ਵਰਕਰ ਤੱਕ ਨਹੀਂ ਲੱਭਣੇ ਅਤੇ ਪੰਜਾਬ ਦੀਆਂ 13-13 ਸੀਟਾਂ ਆਮ ਆਦਮੀ ਪਾਰਟੀ ਜਿੱਤੇਗੀ। 

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੇਵਲ ਝੂਠੇ ਲਾਰੇ ਹੀ ਲਾ ਰਹੀਆਂ ਹਨ ਜਦਕਿ ਇੰਨ੍ਹਾਂ ਪਾਰਟੀਆਂ ਨੇ ਕੇਵਲ ਭਾਈ ਭਤੀਜਾਵਾਦ ਨੂੰ ਹੀ ਬੜਾਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸ਼ਾਸਨ ਦੇ ਪਹਿਲੇ ਸਾਲ ਵਿਚ ਹੀ ਪੰਜਾਬ ਵਿਚ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦਿੱਤੀਆਂ ਹਨ, ਜਿਵੇ ਕਿ 600 ਯੂਨਿਅ ਬਿਜਲੀ ਮੁਫਤ, ਬੱਸਾਂ ਦੀ ਮੁਫਤ ਸਹੂਲਤ, 45 ਹਜ਼ਾਰ ਦੇ ਕਰੀਬ ਸਰਕਾਰੀ ਨੋਕਰੀਆਂ ,ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਾਲਮੀਕ ਸਮਾਜ ਦਾ ਚੇਅਰਮੈਨ ਹਰਪ੍ਰੀਤ ਸਿੰਘ ਲਾਡਾ ਵਾਲਮੀਕ ਸਮਾਜ ਦਾ  ਜਿਲਾ ਪ੍ਰਧਾਨ ਸਤਨਾਮ ਸਿੰਘ ਬਿੱਲਾ ਸਾਬਕਾ ਮੈਂਬਰ ਦਿਲਬਾਗ ਸਿੰਘ ਸਾਬਕਾ ਮੈਂਬਰ ਪਰਤਾਪ ਸਿੰਘ ਕੈਰੋ ਸਾਬਕਾ ਮੈਂਬਰ ਰਾਜਬੀਰ ਸਿੰਘ ਸਾਬਕਾ ਮੈਂਬਰ ਜਗਰੂਪ ਕੌਰ ਨਿਰਮਲ ਸਿੰਘ ਸੌਰੀਆਂ ਦਾ ਮਲਕੀਤ ਸਿੰਘ ਕੁਲਵੰਤ ਸਿੰਘ ਜੱਗਾ ਸਿੰਘ ਜੱਗਾ ਸਿੰਘ ਅਮਰੀਕ ਸਿੰਘ ਬਲਜਿੰਦਰ ਸਿੰਘ ਹਰਜੀਤ ਸਿੰਘ ਜੀਤਾ ਗੋਰਾ ਸਿੰਘ ਬਾਬਾ ਪ੍ਰਧਾਨ ਸਰਮੈਲ ਸਿੰਘ , ਖੇਮ ਸਿੰਘ ਸਰਪੰਚ ਮਲੂਕ ਸਿੰਘ ਮਨਜੀਤ ਸਿੰਘ ਕਰਮਜੀਤ ਸਿੰਘ ਸੁੱਖਾ ਸਿੰਘ ਜੰਗ ਬਹਾਦਰ ਸਿੰਘ , ਮੈਂਬਰ ਪੰਚਾਇੰਤ ਡਾ ਬਲਜੀਤ ਸਿੰਘ , ਹਰਜਿੰਦਰ ਸਿੰਘ ਨੰਬਰਦਾਰ, ਪਰਗਟ ਸਿੰਘ ਸਾਬਕਾ ਸਰਪੰਚ, ਗੁਰਦੇਵ ਸਿੰਘ, ਹਰਜਿੰਦਰ ਕਲੇਰ, ਜਗੀਰ ਸਿੰਘ, ਨਿਰਮਲ ਸਿੰਘ, ਅਨੂਪ ਸਿੰਘ ਸ਼ਾਮਿਲ ਹੋਏ ਸਨ ਇਸ ਮੌਕੇ ਸਰਦਾਰ ਈਟੀਓ ਨੇ ਕਿਹਾ ਕਿ ਇਹਨਾਂ ਵਰਕਰਾਂ ਦਾ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਕੀਤਾ ਜਾਵੇਗਾ।

ਇਸ ਮੋਕੇ   ਬਲਾਕ ਪ੍ਰਧਾਨ ਮਨਦੀਪ ਸਿੰਘ ਧੰਜਲ , ਸੁਖਵਿੰਦਰ ਸ਼ਾਹ, ਕੈਪਟਨ ਹੀਰਾ ਸਿੰਘ, ਗੁਰਪ੍ਰੀਤ ਸਿੰਘ ਲਖਵਿੰਦਰ ਸਿੰਘ ਸਾਹਿਬ ਰਾਜ ਬਰਿੰਦਰ ਸਿੰਘ ਦਿਲਬਾਗ ਸਿੰਘ ਸਰਾਂ ਦਿਲਬਾਗ ਸਿੰਘ ਡੇਰੇ ਵਾਲੇ ਸੁਖਵਿੰਦਰ ਸਿੰਘ ਮੈਂਬਰ ਹਰਜੀਤ ਸਿੰਘ ਦੋਧੀ ਬਲਕਾਰ ਸਿੰਘ ਨੰਬਰਦਾਰ ਗੁਰਨਾਮ ਸਿੰਘ ਗੋਲਡੀ ਪ੍ਰਧਾਨ ਜੈਜੀ ਵਿਰਕ ਪਲਵਿੰਦਰ ਸਿੰਘ ਸੁਖਵਿੰਦਰ ਸਿੰਘ ਸੁੱਖਾ: ਹਰਦੇਵ ਸਿੰਘ ਚਰਨਜੀਤ ਸਿੰਘ ਸਰਬਜੀਤ ਸਿੰਘ ਕਰਮ ਸਿੰਘ ਜਸਪਾਲ ਸਿੰਘ ਮੱਲੂ ਗੁਰਮੀਤ ਸਿੰਘ ਅਮਰੀਕ ਸਿੰਘ , ਸਤਿੰਦਰ ਸਿੰਘ ਸੁਖਵਿੰਦਰ ਸੋਨੀ ਰੁਖਵਿੰਦਰ , ਬੂਟਾ ਜਲਾਲ , ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD