Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ

ਅਰਵਿੰਦ ਖੰਨਾ ਦੀ ਜਿੱਤ ਵਿੱਚ ਸਂਗਰੂਰ ਹਲਕਾ ਨਿਭਾਵੇਗਾ ਅਹਿਮ ਭੂਮਿਕਾ

Arvind Khanna, Bharatiya Janata Party, BJP, BJP Punjab, Lok Sabha Elections 2024, General Elections 2024, Lok Sabha Election, Lok Sabha 2024, Sangrur

Web Admin

Web Admin

5 Dariya News

ਸੰਗਰੂਰ , 17 May 2024

Last updated on: May 17, 2024, 00:00 IST

ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਦੇਸ਼ ਦੀ ਸੁਰਖਿਆ ਮੋਦੀ ਦੇ ਹੱਥਾਂ ਵਿਚ ਸੁਰਖਿਅਤ ਹੈ। ਅੱਜ ਹਲਕੇ ਦੇ ਵੱਖ ਵੱਖ ਇਲਾਕਿਆਂ ਵਿਚ ਆਪਣੇ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ਸਰਹਦ ਦੀ ਵੀ ਮਜਬੂਤੀ ਨਾਲ ਰੱਖਵਾਲੀ ਕੀਤੀ ਹੈ, ਜਿਸ ਕਾਰਨ ਚੀਨ ਵਰਗੇ ਮੁਲਕਾਂ ਨੂੰ ਵੀ ਤ੍ਰੇਲਿਆ ਆ ਗਿਆ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਵਿਚ ਹਵਾ ਪੂਰੀ ਤਰ੍ਹਾਂ ਨਾਲ ਮੋਦੀ ਦੇ ਪੱਖ ਵਿੱਚ ਹੈ ਅਤੇ ਮੋਦੀ ਦਾ ਦੇਸ਼ ਦਾ ਮੁੜ ਤੋਂ ਪ੍ਰਧਾਨ ਮੰਤਰੀ ਬਨਣਾ ਤੈਅ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਨੂੰ ਵੋਟ ਪਾਉਣੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਰਾਜ ਪਾਠ ਦੌਰਾਨ ਦੇਸ਼ ਦਾ ਵਿਨਾਸ਼ ਹੀ ਕੀਤਾ ਅਤੇ ਖੇਤਰੀ ਪਾਰਟੀਆਂ ਨੂੰ ਵੋਟ ਪਾਉਣ ਦਾ ਮਤਲਬ ਆਪਣੀ ਵੋਟ ਖਰਾਬ ਕਰਨਾ ਹੈ।   ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਇਸ ਸਮੇਂ ਭਾਜਪਾ ਦੇ ਹੱਕ ਵਿੱਚ ਮਜਬੂਤ ਹਵਾ ਹੈ, ਜਿਸ ਤੋਂ ਸਪਸ਼ਟ ਹੈ ਕਿ ਸੂਬੇ ਵਿੱਚੋਂ ਵੱਡੀ ਗਿਣਤੀ ਵਿਚ ਭਾਜਪਾ ਦੀ ਉਮੀਦਵਾਰ ਜੇਤੂ ਰਹਿਣਗੇਂ।

ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਦੇ ਅਹਿਮ ਮੁੱਦੇ ਜਿਨ੍ਹਾਂ ਵਿੱਚ ਨਸ਼ਾ, ਬੇਰੋਜਗਾਰੀ, ਗੈਂਗਵਾਰ, ਭ੍ਰਿਸ਼ਟਾਚਾਰ ਖਤਮ ਕਰਨ ਅਤੇ ਸੂਬੇ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਵਿੱਚ ਆਮ ਆਦਮੀ ਪਾਰਟੀ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੇ ਸਮੇਂ ਵੀ ਮਕਾਨ ਬਨਾਉਣ ਮਹਿੰਗਾ ਸੀ ਅਤੇ ਹੁਣ ਵੀ ਰੇਤ-ਬਜਰੀ ਦੇ ਵਧੇ ਰੇਟਾਂ ਕਾਰਨ ਆਮ ਵਿਅਕਤੀ ਆਪਣਾ ਘਰ ਬਨਾਉਣ ਮੁਸ਼ਕਿਲ ਹੋ ਰੱਖਿਆ ਹੈ।

ਅਖੀਰ ਵਿਚ ਅਰਵਿੰਦ ਖੰਨਾ ਨੇ  ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨਸਭਾ ਚੋਣਾਂ ਦੌਰਾਨ ਪੰਜਾਬ ਦੇ ਹਰੇਕ ਵਰਗ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਪਰ ਲੋਕਸਭਾ ਚੋਣਾਂ ਵਿਚ ਆਪਣੀ ਦੋ ਸਾਲਾਂ ਦੀ ਇਕ ਵੀ ਉਪਲਬਧੀ ਦੱਸਣ ਵਿੱਚ ਨਾਕਾਮਯਾਬ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਹੁਣ ਉਨ੍ਹਾਂ ਵੱਲੋਂ ਮੋਦੀ ਦੇ ਹੱਕ ਵਿਚ ਇਕਜੁੱਟ ਹੋਣ ਦੀ ਸੋਚ ਬਣਾ ਲਈ।

पंजाब के हितों की रक्षा के लिए भाजपा जरूरी: अरविंद खन्ना

अरविंद खन्ना की जीत में संगरूर हलका निभाएगा अहम भूमिका

संगरूर

भारतीय जनता पार्टी के संगरूर से प्रत्याशी श्री अरविंद खन्ना ने कहा कि देश की सुरक्षा मोदी के हाथों में सुरक्षित है। आज संसदीय क्षेत्र के विभिन्न इलाकों में अपने चुनाव प्रचार के दौरान उन्होंने कहा कि प्रधानमंत्री नरेंद्र मोदी ने सरहद की मजबूती से रखवाली की है, जिससे चीन जैसे देश भी डर गये हैं। उन्होंने कहा कि देश व् पंजाब की हवा पूरी तरह से मोदी के पक्ष में है और मोदी दोबारा देश के प्रधानमंत्री बनने जा रहे हैं। 

उन्होंने कहा कि पंजाब के हितों की रक्षा के लिए बीजेपी को वोट देना जरूरी है। उन्होंने कहा कि कांग्रेस पार्टी ने अपने राजपाठ के दौरान देश को बर्बाद किया और क्षेत्रीय पार्टियों को वोट देने का मतलब अपना वोट बर्बाद करना है। उन्होंने कहा कि इस वक्त पंजाब में बीजेपी के पक्ष में हवा चल रही है, जिससे साफ है कि राज्य में बड़ी संख्या में बीजेपी उम्मीदवार विजयी होंगे।

अरविंद खन्ना ने कहा कि आम आदमी पार्टी पंजाब के अहम मुद्दों नशा, बेरोजगारी, गैंगवार, भ्रष्टाचार और राज्य में शांति बनाए रखने में विफल रही है। उन्होंने कहा कि पंजाब में कांग्रेस सरकार के समय भी घर बनाना महंगा था और अब भी रेत-बजरी के बढ़ते रेटों के कारण आम आदमी के लिए अपना घर बनाना मुश्किल हो गया है।

अंत में अरविंद खन्ना ने कहा कि विधानसभा चुनाव के दौरान आम आदमी पार्टी ने पंजाब के हर वर्ग से बड़े-बड़े वादे किये थे, लेकिन लोकसभा चुनाव में वह अपने दो साल की एक भी उपलब्धि बताने में नाकाम रही है। उन्होंने कहा कि पंजाब के लोग समझदार हैं और अब वे मोदी के पक्ष में एकजुट होने की सोच रहे हैं।

 

Tags: Arvind Khanna , Bharatiya Janata Party , BJP , BJP Punjab , Lok Sabha Elections 2024 , General Elections 2024 , Lok Sabha Election , Lok Sabha 2024 , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD