Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 18 May 2024

Last updated on: May 18, 2024, 00:00 IST

ਲੋਕ ਸਭਾ ਚੋਣਾਂ 2024 ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਸਵੀਪ ਗੀਤ ਤਿਆਰ ਕੀਤਾ ਗਿਆ ਹੈ ਜਿਸ ਦਾ ਪੋਸਟਰ  ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਜਾਰੀ ਕੀਤਾ। ਇਹ ਗੀਤ ਮਲੋਟ ਦੇ ਐਸ.ਡੀ.ਐਮ. ਸ੍ਰੀ ਸੰਜੀਵ ਕੁਮਾਰ ਨੇ ਲਿਖਿਆ ਹੈ ਅਤੇ ਮੇਜਰ ਸਿੰਘ ਚਲਾਣੀਆਂ ਨੇ ਗਾਇਆ ਹੈ।

ਇਸ ਗੀਤ ਰਾਹੀਂ ਲੋਕਾਂ ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਜਨਰਲ ਅਬਜਰਵਰ ਸ੍ਰੀ ਲਕਸ਼ਮੀ ਕਾਂਤ ਰੈਡੀ ਜੀ ਪੁਲਿਸ ਅਬਜਰਵਰ ਏ ਆਰ ਦਾਮੋਦਰ, ਖਰਚਾ ਅਬਜਰਵਰ ਨਗੇਦਰ ਯਾਦਵ, ਲੋਕ ਸਭਾ ਹਲਕਾ ਬਠਿੰਡਾ ਦੇ ਜਨਰਲ ਅਬਜ਼ਰਵਰ ਅਖਿਲੇਸ਼ ਕੁਮਾਰ ਯਾਦਵ ਅਤੇ ਮਲੋਟ ਦੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਮਤਦਾਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਵੀਪ ਗੀਤ ਇੱਕ ਨਿਵੇਕਲੀ ਪਹਿਲ ਹੈ ਕਿਉਂਕਿ ਨੌਜਵਾਨਾਂ ਨੂੰ ਸੰਗੀਤ ਰਾਹੀਂ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਆਪਣਾ ਸੰਦੇਸ਼ ਦਿੱਤਾ ਜਾ ਸਕਦਾ ਹੈ।

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD