Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡਾ. ਸ਼ਰਮਾ ਦੀ ਜਿੱਤ ਤੋਂ ਦੋ ਮਹੀਨੇ ਬਾਅਦ ਸ਼ੁਰੂ ਹੋਣਗੀਆਂ ਮੋਹਾਲੀ ਅੰਤਰਰਾਸ਼ਟਰੀ ਉਡਾਣਾਂ : ਸੰਜੀਵ ਵਸ਼ਿਸ਼ਟ

ਸੰਜੀਵ ਵਸ਼ਿਸ਼ਟ ਨੇ ਵਾਅਦਾ ਕੀਤਾ ਕਿ ਜੇਕਰ ਡਾ: ਸ਼ਰਮਾ ਜਿੱਤਦੇ ਹਨ ਤਾਂ ਮੋਹਾਲੀ ਤੋਂ ਜਲਦੀ ਹੀ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ

Dr. Subhash Sharma, Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 22 May 2024

Last updated on: May 22, 2024, 00:00 IST

ਮੁਹਾਲੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਵਾਅਦਾ ਕੀਤਾ ਕਿ ਜੇਕਰ ਡਾਕਟਰ ਸੁਭਾਸ਼ ਸ਼ਰਮਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਜਾਂਦੇ ਹਨ ਤਾਂ ਉਹ ਦੋ ਮਹੀਨਿਆਂ ਵਿੱਚ ਮੁਹਾਲੀ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰ ਦੇਣਗੇ। ਸੰਜੀਵ ਵਸ਼ਿਸ਼ਠ ਨੇ ਕਿਹਾ ਕਿ ਇਸ ਕਦਮ ਨਾਲ ਖੇਤਰ ਦੇ ਸੰਪਰਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਖੇਤਰ ਵਿੱਚ ਵਿਸ਼ਵ ਵਪਾਰ ਅਤੇ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਲਈ ਇਸ ਵਿਕਾਸ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਜਿਸ ਨਾਲ ਅੰਤਰਰਾਸ਼ਟਰੀ ਪੱਧਰ 'ਤੇ ਮੋਹਾਲੀ ਦਾ ਅਕਸ ਬਹੁਤ ਉੱਚਾ ਹੋਵੇਗਾ।

ਉਨ੍ਹਾਂ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ: ਸੁਭਾਸ਼ ਸ਼ਰਮਾ ਨੂੰ ਜੇਤੂ ਬਣਾ ਕੇ ਲੋਕ ਸਭਾ 'ਚ ਭੇਜਣ ਤਾਂ ਜੋ ਮੁਹਾਲੀ ਸ਼ਹਿਰ ਦਾ ਨਾਂਅ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਹੋ ਸਕੇ | ਉਨ੍ਹਾਂ ਕਿਹਾ ਕਿ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਪੰਜਾਬ ਦੀ ਆਰਥਿਕਤਾ ਵੀ ਮਜ਼ਬੂਤ ਹੋਵੇਗੀ।

डॉ. शर्मा की जीत के दो माह बाद मोहाली शुरू होंगी इंटर नेशनल फ्लाइट्स" : संजीव वशिष्ठ

संजीव वशिष्ठ ने डॉ. शर्मा के जीतने पर मोहाली से अंतर्राष्ट्रीय उड़ानें शीघ्र शुरू करने का किया वादा

मोहाली

मोहाली  भाजपा के जिला अध्यक्ष संजीव वशिष्ठ ने वादा किया कि अगर डॉ. सुभाष शर्मा श्री आनंदपुर साहिब से सांसद चुने जाते हैं तो वे दो महीने के भीतर मोहाली से अंतर्राष्ट्रीय उड़ानें सेवाएं शुरू कर देंगे। संजीव वशिष्ठ ने कहा कि इस कदम से क्षेत्र की कनेक्टिविटी और आर्थिक विकास को बढ़ावा मिलेगा। उन्होंने क्षेत्र में वैश्विक व्यापार और पर्यटन को आकर्षित करने में इस विकास के महत्व पर जोर दिया, जिससे अंतरराष्ट्रीय मंच पर मोहाली की छवि में अपार वृद्धि होगी।

उन्होंने स्थानीय लोगों से अपिल की कि डा शर्मा को विजयी बनाकर लोकसभा भेजें ताकि मोहाली शहर का नाम अंतर्राष्ट्रीय ख्याति प्राप्त कर सके। उन्होंने कहा कि अंतर्राष्ट्रीय फ्लाइट्स मोहाली से शुरू होने पर पंजाब की आर्थिकता भी मजबूत होगी।

 

Tags: Dr. Subhash Sharma , Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD