Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

“ਇਸ ਵਾਰ 70% ਪਾਰ” -ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ

ਮਲੋਟ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸੇ਼ਸ਼ ਮੈਰਾਥਨ ਦਾ ਆਯੋਜਨ

Dr. Sanjeev Kumar, Sub Divisional Magistrate malot, Malot, Sri Mukatsar Sahib, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਮਲੋਟ / ਸ੍ਰੀ ਮੁਕਤਸਰ ਸਾਹਿਬ , 23 May 2024

Last updated on: May 23, 2024, 00:00 IST

ਮੁੱਖ ਚੋਣ ਅਫਸਰ, ਪੰਜਾਬ ਦਾ ਟੀਚਾ ਸਾਰਥਕ ਕਰਨ ਹਿੱਤ  “ਇਸ ਵਾਰ 70% ਪਾਰ” ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੀਆਂ ਹਦਾਇਤਾਂ ਤਹਿਤ ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਨੇ ਸਵੀਪ ਪ੍ਰੋਗਰਾਮ ਤਹਿਤ ਮਲੋਟ ਹਲਕੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਹਿੱਤ ਵਿਸ਼ੇਸ਼ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਜੀ.ਟੀ. ਬੀ. ਪਬਲਿਕ ਸਕੂਲ, ਜੀ.ਟੀ.ਬੀ. ਸੀਨੀਅਰ ਸੈਕੰ. ਸਕੂਲ ਮਲੋਟ ਅਤੇ ਸਰਕਾਰੀ ਕੰ. ਸੀਨੀ.ਸੈਕੰ. ਸਕੂਲ ਮਲੋਟ ਦੇ ਲਗਭਗ 200  ਵਿਦਿਆਰਥੀਆਂ ਨੇ ਭਾਗ ਲਿਆ।

ਇਸ ਮੈਰਾਥਨ ਵਿੱਚ ਡੀ.ਐਸ.ਪੀ. ਮਲੋਟ ਸ਼੍ਰੀ ਪਵਨਜੀਤ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਨੇ ਚੋਣ ਹਲਕਾ 085-ਮਲੋਟ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਦੱਸਦੇ ਹੋਏ ਬਿਨ੍ਹਾਂ ਕਿਸੇ ਡਰ ਭੈਅ ਦੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਗਰਮੀ ਨਾਲ ਨਜਿੱਠਣ ਲਈ ਵੋਟਰਾਂ ਨੂੰ ਬੂਥਾਂ ਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇ ਛਬੀਲ, ਪੱਖੇ ਆਦਿ ਦੇ ਪ੍ਰਬੰਧ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੈਰਾਥਨ ਵਿੱਚ ਸਵੀਪ ਨੋਡਲ ਅਫਸਰ- 085-ਮਲੋਟ ਸ਼੍ਰੀ ਗੌਰਵ ਭਠੇਜਾ, ਸਹਾਇਕ ਸਵੀਪ ਨੋਡਲ ਅਫਸਰ- ਸ਼੍ਰੀ ਬਲਦੇਵ ਕਾਲੜਾ, ਪ੍ਰਿੰਸੀਪਲ ਮੈਡਮ ਸੰਧਿਆ ਬਠਲਾ, ਸ਼੍ਰੀ ਬੰਟੀ ਖੁੰਗਰ ਜੂਨੀਅਰ ਸਹਾਇਕ, ਜਿਲ੍ਹਾ ਯੂਥ ਆਈਕਾਨ ਸ਼੍ਰੀ ਰੁਪੇਸ਼ ਪੁਰੀ, ਭਾਰਤ ਵਿਕਾਸ ਪਰਿਸ਼ਦ ਦੇ ਸਮੂਹ ਮੈਂਬਰ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜਰ ਸੀ।    

 

Tags: Dr. Sanjeev Kumar , Sub Divisional Magistrate malot , Malot , Sri Mukatsar Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD