Monday, 17 June 2024

 

 

ਖ਼ਾਸ ਖਬਰਾਂ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਨਿਰੀਖਣ ਪਾਣੀ ਬਚਾਓ, ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ : ਪਰਨੀਤ ਸ਼ੇਰਗਿੱਲ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ 431200 ਨਾਗਰਿਕਾਂ ਦਾ ਮੁਫਤ ਇਲਾਜ ਤੇ 60709 ਲੈਬ ਟੈਸਟ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਡੀ ਗਿਣਤੀ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਬਲੱਡ ਡੋਨਰਜ਼ ਡੇਅ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਤਰ੍ਹਾਂ ਤਿਆਰ : ਕੋਮਲ ਮਿੱਤਲ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਕਿਸਾਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਲੋਕ ਸੇਵਾ ’ਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ

 

ਅਟਾਰੀ ਦੇ ਪਿੰਡ ਝੀਤਾ ਦਿਆਲ ਸਿੰਘ ਦੀ ਸਮੁੱਚੀ ਪੰਚਾਇਤ ਕਾਂਗਰਸ ਵਿੱਚ ਸ਼ਾਮਿਲ

Gurjeet Singh Aujla, Gurjit Singh Aujla, Punjab, Congress, Amritsar, Punjab Congress

Web Admin

Web Admin

5 Dariya News

ਅਮ੍ਰਿਤਸਰ , 24 May 2024

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਗੁਰਜੀਤ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਹਲਕਾ ਅਟਾਰੀ ਦੇ ਪਿੰਡ ਝੀਤਾ ਦਿਆਲ ਸਿੰਘ ਦੀ ਸਮੁੱਚੀ ਪੰਚਾਇਤ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਈ। 

ਅਜੀਤ ਸਿੰਘ ਜੀ ਦੇ ਗ੍ਰਹਿ ਪਿੰਡ ਝੀਤਾ ਦਿਆਲ ਸਿੰਘ ਵਿਖੇ ਮੀਟਿੰਗ ਹੋਈ ਮੀਟਿੰਗ ਮੌਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਕੁਲਵੰਤ ਸਿੰਘ, ਸੁਰਜੀਤ ਸਿੰਘ, ਕਾਲੂ ਹੁੰਦਲ, ਹੀਰਾ ਸਿੰਘ ਹੁੰਦਲ, ਕਾਰਜ ਸਿੰਘ, ਕਸ਼ਮੀਰ ਸਿੰਘ ਹੁੰਦਲ, ਪਲਵਿੰਦਰ ਸਿੰਘ ਹੁੰਦਲ, ਮੈਂਬਰ ਪੰਚਾਇਤ ਟੋਨਾ ਸਿੰਘ, ਬਲਦੇਵ ਸਿੰਘ, ਤੇਜਪਾਲ ਸਿੰਘ ਹੁੰਦਲ ਅਤੇ ਪੂਰਨ ਸਿੰਘ ਹੁੰਦਲ ਆਦਿ ਸ਼ਾਮਿਲ ਹਨ। 

ਗੁਰਜੀਤ ਸਿੰਘ ਔਜਲਾ ਵੱਲੋਂ ਸ਼ਾਮਿਲ ਹੋਣ ਤੇ ਉਹਨਾਂ ਦਾ ਧੰਨਵਾਦ ਕਰਦਿਆਂ ਯਕੀਨ ਦਵਾਇਆ ਕਿ ਪਾਰਟੀ ਵਿੱਚ ਉਹਨਾਂ ਦਾ ਪੂਰਾ ਮਾਣ ਸਤਿਕਾਰ ਹੋਵੇਗਾ। ਉਹਨਾਂ ਨੇ ਕਿਹਾ ਕਿ ਕਾੰਗਰਸ ਹਮੇਸ਼ਾ ਹਰ ਕਿਸੀ ਦਾ ਸਵਾਗਤ ਕਰਦੀ ਹੈ ਅਤੇ ਇੱਕ ਜੁਟ ਹੋਕੇ ਹੀ ਦੇਸ਼ ਚੋਂ ਧਰ੍ਮ ਦੇ ਨਾਂ ਤੇ ਰਾਜਨੀਤਿ ਕਰਣ ਵਾਲਿਆਂ ਨੂੰ ਬਾਹਰ ਕੱਡਿਆ ਜਾਵੇਗਾ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾੰਗਰਸ ਨੇ ਹਮੇਸ਼ਾ ਕੰਮ ਦੇ ਨਾਂ ਤੇ ਵੋਟ ਮੰਗੇ ਹਨ ਅਤੇ ਹੁਣ ਅੰਮ੍ਰਿਤਸਰ ਵਿਖੇ ਵੀ ਕੀਤੇ ਗਏ ਕੰਮਾ ਦਾ ਲੇਖਾ ਜੋਖਾ ਲੋਕਾੰ ਅੱਗੇ ਰੱਖਿਆ ਗਿਆ ਹੈ। ਉਹਨਾਂ ਨੂੰ ਵਿਸ਼ਵਾਸ ਹੈ ਕਿ ਲੋਕ ਉਹਨਾਂ ਦੇ ਕੀਤੇ ਕੰਮਾਂ ਨੂੰ ਦੇਖਕੇ ਵੋਟ ਪਾਉਣਗੇ ਅਤੇ ਕਾੰਗਰੇਸ ਨੂੰ ਵਿਜੇਤਾ ਬਣਾਉਨਗੇ।

अटारी गांव झीता दयाल सिंह की पूरी पंचायत कांग्रेस में शामिल

अमृतसर 

अमृतसर लोकसभा क्षेत्र से कांग्रेस पार्टी के उम्मीदवार श्री गुरजीत औजला के चुनाव प्रचार को उस समय बल मिला जब अटारी विधानसभा क्षेत्र के झीता दयाल सिंह गांव की पूरी पंचायत ने शिरोमणि अकाली दल बादल को अलविदा कह दिया और कांग्रेस में शामिल हो गईं। 

अजीत सिंह के गृह गांव झीता दयाल सिंह में आयोजित बैठक में कांग्रेस में शामिल होने वालों में कुलवंत सिंह, सुरजीत सिंह,कालू हुंदल, हीरा सिंह हुंदल, कारज सिंह, कश्मीर सिंह हुंदल,पलविंदर सिंह हुंदल, पंचायत सदस्य टोना सिंह, बलदेव सिंह, तेजपाल सिंह हुंदल व पूरन सिंह हुंदल आदि शामिल हैं। 

गुरजीत सिंह औजला ने उनकी भागीदारी के लिए धन्यवाद देते हुए आश्वासन दिया कि पार्टी में उनका पूरा सम्मान किया जाएगा। उन्होंने कहा कि कांग्रेस हमेशा सभी का स्वागत करती है और धर्म के नाम पर राजनीति करने वालों को एकजुट होकर ही देश से बाहर निकाला जाएगा। गुरजीत सिंह औजला ने कहा कि कांग्रेस ने हमेशा काम के नाम पर वोट मांगे हैं और अब अमृतसर में किए गए काम का हिसाब लोगों के सामने रख दिया है। उनका मानना है कि उन्होंने जो किया है उसके लिए लोग वोट देंगे और कांग्रेस को विजेता बनाएंगे।

The entire panchayat of Attari village Jhita Dayal Singh joined Congress

Amritsar 

The election campaign of Gurjeet Singh Aujla, the candidate of the Congress party from the Amritsar Lok Sabha constituency, got a boost when the entire panchayat of Jhita Dayal Singh village of the Attari constituency bid farewell to the Shiromani Akali Dal Badal and joined the Congress. 

At the meeting held at Mr. Ajit Singh's home village Jhita Dayal Singh, those who joined the Congress included Kulwant Singh, Surjit Singh, Kalu Hundal, Hira Singh Hundal, Karj Singh, Kashmir Singh Hundal, Palwinder Singh Hundal, Panchayat member Tona Singh, Baldev Singh, Tejpal Singh Hundal and Puran Singh Hundal etc. are included. 

Thanking Mr. Gurjeet Singh Aujla for his participation, he assured that he will be respected in the party. He said that the Congress always welcomes everyone and those who do politics in the name of religion will be thrown out of the country only by coming together. 

Gurjeet Singh Aujla said that the Congress has always sought votes in the name of work and now the account of the work done in Amritsar has been placed before the people. He believes that people will vote for what he has done and make Congress the winner.

 

Tags: Gurjeet Singh Aujla , Gurjit Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD