Monday, 17 June 2024

 

 

ਖ਼ਾਸ ਖਬਰਾਂ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਰਾਜਾ ਪਰਵ ਸਮਾਰੋਹ ਵਿੱਚ ਹਿੱਸਾ ਲਿਆ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਨਿਰੀਖਣ ਪਾਣੀ ਬਚਾਓ, ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ : ਪਰਨੀਤ ਸ਼ੇਰਗਿੱਲ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ 431200 ਨਾਗਰਿਕਾਂ ਦਾ ਮੁਫਤ ਇਲਾਜ ਤੇ 60709 ਲੈਬ ਟੈਸਟ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਡੀ ਗਿਣਤੀ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਬਲੱਡ ਡੋਨਰਜ਼ ਡੇਅ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ

 

ਐਮਪੀ ਸੰਜੀਵ ਅਰੋੜਾ ਨੇ ਡਾ: ਸੁਰਜੀਤ ਪਾਤਰ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ

Sanjeev Arora, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 25 May 2024

ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਸ਼ੁੱਕਰਵਾਰ ਨੂੰ ਪ੍ਰਸਿੱਧ ਪੰਜਾਬੀ ਕਵੀ ਪਦਮ ਸ਼੍ਰੀ ਡਾ: ਸੁਰਜੀਤ ਪਾਤਰ ਦੇ ਗ੍ਰਹਿ ਵਿਖੇ ਗਏ ਅਤੇ ਡਾ. ਪਾਤਰ ਦੇ ਦੁਖੀ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ, ਜਿਨ੍ਹਾਂ ਦੀ 11 ਮਈ ਨੂੰ ਮੌਤ ਹੋ ਗਈ ਸੀ। ਅਰੋੜਾ ਨੇ 20 ਮਈ ਨੂੰ ਡਾ: ਪਾਤਰ ਦੇ ਭੋਗ ਸਮਾਗਮ ਦੌਰਾਨ ਆਪਣੀ ਗੈਰ ਹਾਜ਼ਰੀ ਲਈ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਉਹ ਵਿਦੇਸ਼ ਗਏ ਹੋਏ ਸਨ ਇਸ ਲਈ ਭੋਗ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ।

ਇਸ ਮੌਕੇ ਡਾ: ਪਾਤਰ ਦੀ ਪਤਨੀ ਭੁਪਿੰਦਰ ਕੌਰ, ਛੋਟਾ ਭਰਾ ਉਪਕਾਰ ਸਿੰਘ, ਪੁੱਤਰ ਅੰਕੁਰ ਪਾਤਰ, ਭਤੀਜਾ ਸਵਰਾਜ ਸਿੰਘ, ਨੂੰਹ ਮਨਰੀਤ ਕੌਰ ਅਤੇ ਨਜ਼ਦੀਕੀ ਪਰਿਵਾਰਕ ਮਿੱਤਰ ਹਰਪ੍ਰੀਤ ਸੰਧੂ (ਐਡਵੋਕੇਟ) ਹਾਜ਼ਰ ਸਨ। ਅਰੋੜਾ ਨੇ ਹਾਲ ਹੀ ਵਿੱਚ ਡਾ. ਪਾਤਰ ਨਾਲ ਆਪਣੀਆਂ ਮੁਲਾਕਾਤਾਂ ਨੂੰ ਯਾਦ ਕੀਤਾ। ਉਨ੍ਹਾਂ ਡਾ: ਪਾਤਰ ਦੇ ਪੀੜਤ ਪਰਿਵਾਰਕ ਮੈਂਬਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਅਰੋੜਾ ਨੇ ਕਿਹਾ ਕਿ ਡਾ: ਪਾਤਰ 'ਤੇ ਇੱਕ ਛੋਟੀ ਡਾਕੂਮੈਂਟਰੀ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਡਾਕੂਮੈਂਟਰੀ ਮਰਹੂਮ ਕਵੀ ਦੀਆਂ ਯਾਦਾਂ ਨੂੰ ਲੋਕਾਂ ਦੇ ਦਿਲਾਂ ਵਿੱਚ ਤਾਜ਼ਾ ਰੱਖ ਸਕਦੀ ਹੈ। ਇਸ ਮੌਕੇ ਉਪਕਾਰ ਸਿੰਘ ਨੇ ਆਪਣੇ ਵੱਡੇ ਭਰਾ ਡਾ: ਪਾਤਰ ਦੀ ਯਾਦ ਵਿਚ ਦੋ ਰਚਨਾਵਾਂ ਪੜ੍ਹੀਆਂ।

सांसद संजीव अरोड़ा ने डॉ. सुरजीत पातर के घर जाकर पीड़ित परिवार के साथ संवेदना व्यक्त की

लुधियाना

लुधियाना से सांसद (राज्यसभा) संजीव अरोड़ा शुक्रवार को प्रसिद्ध पंजाबी कवि पद्मश्री डॉ. सुरजीत पातर के घर गए और डॉ. पातर के पीड़ित परिवार के सदस्यों के प्रति अपनी सहानुभूति व्यक्त की, जिनकी 11 मई को मृत्यु हो गई थी। अरोड़ा ने 20 मई को डॉ. पातर के भोग समारोह के दौरान अपनी अनुपस्थिति के लिए माफ़ी मांगी। उन्होंने कहा कि वह विदेश गए हुए थे इसलिए वह भोग समारोह में शामिल नहीं हो सके।

इस अवसर पर डॉ. पातर की पत्नी भूपिंदर कौर, छोटे भाई उपकार सिंह, बेटा अंकुर पातर, भतीजा स्वराज सिंह, बहू मनरीत कौर और करीबी पारिवारिक मित्र हरप्रीत संधू (एडवोकेट) मौजूद थे। अरोड़ा ने हाल के दिनों में डॉ. पातर के साथ अपनी मुलाकातों को याद किया। उन्होंने डॉ पातर के पीड़ित परिजनों को हर प्रकार की सहायता उपलब्ध कराने का आश्वासन दिया।  

अरोड़ा ने कहा कि डॉ. पातर पर एक छोटी डॉक्यूमेंट्री बनाने की जरूरत है।  उन्होंने कहा कि यह डॉक्यूमेंट्री लोगों के दिलों में दिवंगत कवि की यादों को जिंदा रख सकती है। इस अवसर पर उपकार सिंह ने अपने बड़े भाई डॉ. पातर की स्मृति में दो कृतियाँ पढ़ीं।

MP Sanjeev Arora visits house of Dr Surjit Patar, expresses sympathies with aggrieved family

Ludhiana

MP (Rajya Sabha) from Ludhiana Sanjeev Arora visited house of noted Punjabi poet Padma Shri Dr Surjit Patar here on Friday to express his sympathies with the aggrieved family members of Dr Patar who died on May 11. Arora excused for his absence during Dr Patar’s bhog ceremony on May 20. He said he was away to abroad therefore he could not attend the bhog ceremony.

Dr Patar’s wife Bhupinder Kaur, younger brother Upkar Singh, son Ankur Patar, nephew Swaraj Singh, daughter-in-law Manreet Kaur and close family friend Harpreet Sandhu (Advocate) were present on the occasion. Arora recalled his meetings with Dr Patar in the recent past. He assured of providing any kind of assistance to the aggrieved family members of Dr Patar.

Arora said there was a need to make a small documentary on Dr Patar, adding that this documentary could keep memories of the departed poet alive in the hearts of people. On the occasion, Upkar Singh read two pieces of literature in the memory of his elder brother Dr Patar.

 

Tags: Sanjeev Arora , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD