Monday, 17 June 2024

 

 

ਖ਼ਾਸ ਖਬਰਾਂ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਨਿਰੀਖਣ ਪਾਣੀ ਬਚਾਓ, ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ : ਪਰਨੀਤ ਸ਼ੇਰਗਿੱਲ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ 431200 ਨਾਗਰਿਕਾਂ ਦਾ ਮੁਫਤ ਇਲਾਜ ਤੇ 60709 ਲੈਬ ਟੈਸਟ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਡੀ ਗਿਣਤੀ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਬਲੱਡ ਡੋਨਰਜ਼ ਡੇਅ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਤਰ੍ਹਾਂ ਤਿਆਰ : ਕੋਮਲ ਮਿੱਤਲ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਕਿਸਾਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਲੋਕ ਸੇਵਾ ’ਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ

 

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੁਲਦੀਪ ਧਾਲੀਵਾਲ ਲਈ ਕੀਤਾ ਚੋਣ ਪ੍ਰਚਾਰ, ਅੰਮ੍ਰਿਤਸਰ ਦੇ ਲੋਕਾਂ ਨੇ ਭਾਰੀ ਵੋਟਾਂ ਨਾਲ 'ਆਪ' ਨੂੰ ਜਿਤਾਉਣ ਦਾ ਕੀਤਾ ਵਾਅਦਾ

ਭਗਵੰਤ ਮਾਨ ਨੇ ਕਿਹਾ, ਕੁਲਦੀਪ ਧਾਲੀਵਾਲ ਇੱਕ ਮਜ਼ਬੂਤ ਆਵਾਜ਼, ਉਹ ਤੁਹਾਡੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ, ਨਾਲ ਹੀ ਕੇਂਦਰ ਤੋਂ ਪੰਜਾਬ ਦੇ ਫ਼ੰਡ ਵੀ ਕਰਵਾਉਣਗੇ ਜਾਰੀ

Bhagwant Mann,Bhagwant Singh Mann,AAP,Aam Aadmi Party,Aam Aadmi Party Punjab,AAP Punjab,Government of Punjab,Punjab Government,Punjab,Chief Minister Of Punjab,Kuldeep Singh Dhaliwal

Web Admin

Web Admin

5 Dariya News

ਅੰਮ੍ਰਿਤਸਰ , 25 May 2024

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਤੋਂ ‘ਆਪ’ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ‘ਆਪ’ਉਮੀਦਵਾਰ ਨਾਲ ਵਿਸ਼ਾਲ ਰੋਡ ਸ਼ੋਅ ਕੀਤਾ। ਕੜਕਦੀ ਗਰਮੀ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਮਾਨ ਦੇ ਰੋਡ ਸ਼ੋਅ ਵਿੱਚ ਸ਼ਾਮਲ ਹੋਏ। ਲੋਕਾਂ ਨੇ ਵਾਅਦਾ ਕੀਤਾ ਕਿ ਉਹ ਅੰਮ੍ਰਿਤਸਰ ਵਿੱਚੋਂ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਦਾ ਸਫ਼ਾਇਆ ਕਰਨ ਲਈ ਤਿਆਰ ਹਨ। ਉਹ ਸਿਰਫ਼ ‘ਆਪ’ਨੂੰ ਹੀ ਵੋਟ ਦੇਣਗੇ ਅਤੇ 4 ਜੂਨ ਨੂੰ ਅੰਮ੍ਰਿਤਸਰ 'ਚ ‘ਆਪ’ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰੇਗੀ।

ਰਾਜਾਸਾਂਸੀ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਤਿਆਰ ਹੋ ਜਾਓ, ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਤਿਆਰ ਹੋ ਜਾਓ। ਵੋਟ ਦਾ ਅਧਿਕਾਰ ਸਾਡੇ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਡੇ ਲਈ ਕਮਾਇਆ ਸੀ। ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਲੋਕ ਇਸ ਗਰਮੀ ਵਿੱਚ ਆਪਣੇ ਘਰਾਂ ਤੋਂ ਬਾਹਰ ਆ ਕੇ ਸਾਨੂੰ ਆਪਣਾ ਸਮਰਥਨ ਦੇ ਰਹੇ ਹਨ। 

ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਪਿਆਰ ਅਤੇ ਸਮਰਥਨ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਧਾਨ ਸਭਾ ਹਲਕੇ ਅਜਨਾਲਾ ਵਿੱਚ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਜੋਂ ਕੁਲਦੀਪ ਧਾਲੀਵਾਲ ਨੇ 10,000 ਏਕੜ ਨਾਜਾਇਜ਼ ਕਬਜ਼ਿਆਂ ਨੂੰ ਪ੍ਰਭਾਵਸ਼ਾਲੀ ਲੋਕਾਂ ਤੋਂ ਛੁਡਵਾਇਆ ਹੈ। 

ਉਹ ਪੰਜਾਬ ਦੀਆਂ ਸਭ ਤੋਂ ਮਜ਼ਬੂਤ ਆਵਾਜ਼ਾਂ ਵਿੱਚੋਂ ਇੱਕ ਹਨ। ਉਹ ਪੰਜਾਬ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ ਅਤੇ ਪੰਜਾਬ ਦੇ ਬਕਾਇਆ ਫ਼ੰਡ ਜਾਰੀ ਕਰਵਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਨ। ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਵੀ ਬਾਦਲਾਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਆੜੇ ਹੱਥੀਂ ਲਿਆ ਅਤੇ ਆਪਣੀ ਮਸ਼ਹੂਰ ਕਿੱਕਲੀ 2.0 ਸੁਣਾਈ। 

ਮਜੀਠਾ ਵਿੱਚ ਉਨ੍ਹਾਂ ਲੋਕਾਂ ਨੂੰ ਬਦਲਾਅ ਲਈ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਰੱਖਤ ਵੀ ਆਪਣੇ ਪੁਰਾਣੇ ਪੱਤੇ ਝਾੜਦਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅੰਮ੍ਰਿਤਸਰ ਦੇ ਲੋਕ ਵੀ ਬਦਲਾਅ ਲਿਆਉਣ। 

ਅਸੀਂ ਬਿਕਰਮ ਮਜੀਠੀਆ ਦੀ ਗੁੰਡਾਗਰਦੀ ਨੂੰ ਖ਼ਤਮ ਕਰਨ ਜਾ ਰਹੇ ਹਾਂ, ਹੁਣ ਲੋਕਾਂ ਦੇ ਖ਼ਿਲਾਫ਼ 'ਝੂਠੇ ਪਰਚੇ' ਨਹੀਂ ਹੋਣਗੇ- ਧਾਲੀਵਾਲ

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ 'ਤੇ ਭਰੋਸਾ ਕਰਕੇ ਪਹਿਲਾਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਟਿਕਟ ਦਿੱਤੀ ਸੀ। ਅਜਨਾਲਾ ਦੇ ਲੋਕਾਂ ਨੇ ਉਨ੍ਹਾਂ ਦਾ ਦਿਲੋਂ ਸਾਥ ਦੇ ਕੇ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ। ਉੱਥੇ, ਮੈਨੂੰ ਵੱਖ-ਵੱਖ ਮਹੱਤਵਪੂਰਨ ਵਿਭਾਗਾਂ ਦੇ ਨਾਲ ਕੈਬਨਿਟ ਮੰਤਰੀ ਵਜੋਂ ਜ਼ਿੰਮੇਵਾਰੀਆਂ ਦਿੱਤੀਆਂ। 

ਉਨ੍ਹਾਂ ਅੱਗੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਅਜਨਾਲਾ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਅਤੇ ਇੱਥੋਂ ਦੇ ਲੋਕਾਂ ਦੀ ਸੰਸਦ ਵਿੱਚ ਪ੍ਰਤੀਨਿਧਤਾ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੋਵੇਗੀ।

ਧਾਲੀਵਾਲ ਨੇ ਆਪਣੀ ਹਲਕੇ ਦੇ ਲੋਕਾਂ ਦੀ ਤਰਫ਼ੋਂ ਮਾਨ ਨਾਲ ਵਾਅਦਾ ਕੀਤਾ ਕਿ 4 ਜੂਨ ਨੂੰ ਅੰਮ੍ਰਿਤਸਰ ਸੀਟ ਤੋਂ ਆਮ ਆਦਮੀ ਪਾਰਟੀ ਨੂੰ ਪਹਿਲੀ ਲੀਡ ਮਿਲੇਗੀ। ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕ ‘ਆਪ’ਸਰਕਾਰ ਦੀ ਕਾਰਗੁਜ਼ਾਰੀ ਤੋਂ ਬਹੁਤ ਖ਼ੁਸ਼ ਹਨ ਅਤੇ ਮੁੜ ‘ਆਪ’ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਹਨ। ਕੁਲਦੀਪ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਅੰਮ੍ਰਿਤਸਰ ਅਤੇ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ਦੀਆਂ ਆਪਣੀਆਂ ਸਮੱਸਿਆਵਾਂ ਹਨ ਅਤੇ ਚੋਣਾਂ ਤੋਂ ਬਾਅਦ ਉਹ ਪਹਿਲ ਦੇ ਆਧਾਰ 'ਤੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨਗੇ।

ਮਜੀਠਾ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅਸੀਂ ਆਪਣੀਆਂ ਵੋਟਾਂ ਰਾਹੀਂ ਬਿਕਰਮ ਮਜੀਠੀਆ ਦੀ ਗੁੰਡਾਗਰਦੀ ਨੂੰ ਠੱਲ੍ਹ ਪਾਉਣੀ ਹੈ। ਉਨ੍ਹਾਂ ਕਿਹਾ ਕਿ ਇੱਕ ਵਾਰ ਅਕਾਲੀ ਆਗੂ ਬਿਕਰਮ ਮਜੀਠੀਆ ਵਰਗੇ ਲੋਕ ਹਾਰ ਗਏ ਅਤੇ ਉਨ੍ਹਾਂ ਕੋਲ ਕੋਈ ਤਾਕਤ ਨਹੀਂ ਰਹੀ ਤਾਂ ਅੰਮ੍ਰਿਤਸਰ ਦੇ ਲੋਕ ਝੂਠੇ ਕੇਸਾਂ ਦੇ ਖ਼ਤਰੇ ਤੋਂ ਮੁਕਤ ਹੋ ਜਾਣਗੇ। ਉਨ੍ਹਾਂ ਕਿਹਾ ਕਿ ਵੰਸ਼ਵਾਦੀ ਸਿਆਸਤਦਾਨ ਆਪਣੀ ਤਾਕਤ ਦੀ ਦੁਰਵਰਤੋਂ ਕਰਦੇ ਹਨ ਅਤੇ ਆਮ ਲੋਕਾਂ ਨੂੰ ਕਿਸੇ ਵੀ ਚੀਜ਼ ਤੋਂ ਬਚਣ ਲਈ ਪ੍ਰੇਰਿਤ ਕਰਦੇ ਹਨ। ਪਰ ਇਸ ਨੂੰ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਨੂੰ ਸੱਤਾ ਤੋਂ ਲਾਂਭੇ ਕਰ ਦੇਣ।

CM Bhagwant Mann campaigned for Kuldeep Dhaliwal in Raja Sansi, Ajnala and Majitha, the people of Amritsar promised Mann a huge victory for AAP

Kuldeep Dhaliwal has a strong voice, he will raise your issues in the parliament, he will get funds of Punjab released from the centre: Bhagwant Mann

Amritsar 

Chief Minister Bhagwant Mann, on Saturday, campaigned for the Amritsar AAP candidate Kuldeep Singh Dhaliwal. Mann conducted a massive road show with the AAP candidate in Raja Sansi, Ajnala and Majitha. Despite the time of afternoon and scorching heat, thousands of people joined Mann's roadshow and promised him that they are ready to wipe out all the other political parties from Amritsar for good, they will only vote for the AAP and June 4th Amritsar will give the AAP its first lead. 

Addressing the people in Raja Sansi Bhagwant Mann said, get ready to save our democracy and constitution. Get ready to use the right to vote, that our freedom fighters earned for us by sacrificing their lives. Mann said that he is so blessed that people are coming out of their houses in this heat just to show their support. He said that he can never repay the debt of their love and support.

In the home assembly constituency of Cabinet Minister Kuldeep Singh Dhaliwal Ajnala, CM Mann said that as cabinet minister of the Punjab government, Kuldeep Dhaliwal freed 10,000 acres of illegally encroached land from the influential people. He is one of the strongest voices that Punjab has. He will raise Punjab's issues in the parliament and will get Punjab's pending funds released. 

He urged the people to elect him as their representative with a huge margin victory. Mann also took a dig at the Badals and Shiromani Akali Dal in Raja Sansi, Ajnala and Majitha and recited his famous kikli 2.0. The crowd joined him with loud cheers.  In Majitha he urged the people to vote for change. He said that even trees shed their old leaves. Now it is time for the people of Amritsar to change too. 

We are going to end the hooliganism of Bikram Majithia, there will no longer be 'jhoothe parche' against the people, says Dhaliwal in Majitha

Addressing the people during roadshow AAP candidate Kuldeep Singh Dhaliwal said that CM Mann trusted him and gave ticket from Ajnala Assembly constituency. Then the people of Ajnala supported him wholeheartedly and sent him to the Punjab assembly. 

There, I was given responsibilities as the cabinet minister with various important portfolios. He added that he is thankful to CM Bhagwant Mann for giving him the chance to serve the people of Ajnala as well as Punjab. He added that it will be his honour to represent the holy land of Amritsar and its people in the parliament.

Dhaliwal, on the behalf of the people of his seat, promised Mann that on June 4th, the AAP will get first lead from the Amritsar seat. He said that the people here are very happy with the performance of the AAP government and excited to vote for the AAP again. Kuldeep Dhaliwal said to CM Bhagwant Mann that Amritsar and border areas of the district have their own set of problems and after these elections they are going to address and solve these problems on the priority basis.

Addressing the people of Majitha, Kuldeep Dhaliwal said that we have to put a stop to the hooliganism of Bikram Majithia through our votes. He said that once people like Akali leader Bikram Majithia are defeated soundly and have no power, the people of Amritsar will finally be free from the threat of fake cases. 

He said that dynast politicians misuse their power and intimated the common people to get away with anything. But it will not be tolerated any more. He urged the people to throw such people out of power.

सीएम भगवंत मान ने राजासांसी, अजनाला और मजीठा में कुलदीप धालीवाल के लिए किया प्रचार, अमृतसर के लोगों ने भारी वोटों से आप को जीत दिलाने का किया वादा 

कुलदीप धालीवाल की आवाज बेहद मजबूत, वह आपके मुद्दे संसद में उठाएंगे, पंजाब का फंड केंद्र से जारी करवाएंगे: भगवंत मान

अमृतसर

मुख्यमंत्री भगवंत मान ने शनिवार को अमृतसर से आप उम्मीदवार कुलदीप सिंह धालीवाल के लिए प्रचार किया। मान ने राजा सांसी, अजनाला और मजीठा में आप उम्मीदवार के साथ विशाल रोड शो किया। दोपहर के समय चिलचिलाती गर्मी के बावजूद, हजारों लोग मान के रोड शो में शामिल हुए और उनसे वादा किया कि वे अमृतसर से अन्य सभी राजनीतिक दलों का सफाया कर देंगे और केवल आम आदमी पार्टी को वोट देंगे।

राजा सांसी में लोगों को संबोधित करते हुए भगवंत मान ने कहा कि अपने लोकतंत्र और संविधान को बचाने के लिए तैयार हो जाइए। वोट देने के अधिकार का उपयोग करने के लिए तैयार हो जाइए। यह अधिकार हमारे स्वतंत्रता सेनानियों ने अपने जीवन का बलिदान देकर हमारे लिए अर्जित किया है। मान ने कहा कि वह बहुत भाग्यशाली हैं कि लोग इस गर्मी में भी मुझे अपना समर्थन देने के लिए अपने घरों से बाहर आ रहे हैं।

उन्होंने कहा कि वह उनके प्यार और समर्थन का कर्ज कभी नहीं चुका सकते। कैबिनेट मंत्री कुलदीप सिंह धालीवाल के उनके गृह विधानसभा क्षेत्र अजनाला में सीएम मान ने कहा कि पंजाब सरकार के कैबिनेट मंत्री के रूप में कुलदीप धालीवाल ने अवैध रूप से कब्जा की गई 10,000 एकड़ जमीन को प्रभावशाली लोगों से मुक्त कराया। 

वह पंजाब की सबसे मजबूत आवाजों में से एक हैं। वह पंजाब के मुद्दे संसद में उठाएंगे और पंजाब का बकाया फंड जारी करवाएंगे। उन्होंने लोगों से उन्हें भारी अंतर से जीत दिलाकर अपना प्रतिनिधि चुनने का आग्रह किया। मान ने राजा सांसी, अजनाला और मजीठा में बादलों और शिरोमणि अकाली दल पर भी कटाक्ष किया और अपना प्रसिद्ध व्यंग्य किकली 2.0 लोगों को सुनाया। 

इसपर भीड़ ने तालियां बजाईं और ज़ोर-ज़ोर से जयकारे लगाए।  मजीठा में उन्होंने लोगों से बदलाव के लिए वोट करने की अपील की। उन्होंने कहा कि पेड़ भी अपने पुराने पत्ते गिरा देते हैं। अब अमृतसर के लोगों के लिए भी बदलाव का समय आ गया है।

मजीठा में बोले धालीवाल - हम बिक्रम मजीठिया की गुंडागर्दी को खत्म करेंगे, लोगों के खिलाफ अब 'झूठे पर्चे' नहीं चलेंगे

रोड शो के दौरान लोगों को संबोधित करते हुए आप उम्मीदवार कुलदीप सिंह धालीवाल ने कहा कि सीएम मान ने उन पर भरोसा किया और अजनाला विधानसभा क्षेत्र से टिकट दिया। तब अजनाला की जनता ने उनका भरपूर समर्थन किया और उन्हें पंजाब विधानसभा में भेजा। वहां मुझे कैबिनेट मंत्री के रूप में विभिन्न महत्वपूर्ण विभागों की जिम्मेदारियां दी गईं। 

उन्होंने कहा कि वह अजनाला के साथ-साथ पंजाब के लोगों की सेवा करने का मौका देने के लिए सीएम भगवंत मान के आभारी हैं। उन्होंने कहा कि संसद में अमृतसर की पवित्र भूमि और इसके लोगों का प्रतिनिधित्व करना उनके लिए सम्मान की बात होगी।

धालीवाल ने अपनी सीट के लोगों की ओर से मान से वादा किया कि 4 जून को आम आदमी पार्टी को अमृतसर सीट से पहली बढ़त मिलेगी। उन्होंने कहा कि यहां के लोग आप सरकार के प्रदर्शन से बेहद खुश हैं और दोबारा आप को वोट देने के लिए उत्साहित हैं। 

धालीवाल ने सीएम भगवंत मान से कहा कि अमृतसर और जिले के सीमावर्ती इलाकों की अपनी समस्याएं हैं और इन चुनावों के बाद वे इन समस्याओं को प्राथमिकता के आधार पर संबोधित करेंगे। मजीठा के लोगों को संबोधित करते हुए कुलदीप धालीवाल ने कहा कि हमें अपने वोट के जरिए बिक्रम मजीठिया की गुंडागर्दी पर रोक लगानी है। 

उन्होंने कहा कि एक बार जब अकाली नेता बिक्रम मजीठिया जैसे लोग बुरी तरह हार जाएंगे और उनके पास कोई शक्ति नहीं रह जाएगी, तो अमृतसर के लोग अंततः फर्जी मामलों के खतरे से मुक्त हो जाएंगे। उन्होंने कहा कि वंशवादी राजनेता अपनी शक्ति का दुरुपयोग करते हैं और आम लोगों के साथ गुंडागर्दी करते हैं। लेकिन अब इसे बर्दाश्त नहीं किया जाएगा। उन्होंने लोगों से ऐसे लोगों को सत्ता से बाहर करने का आग्रह किया।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Kuldeep Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD