Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ

ਕੜਾਕੇ ਦੀ ਗਰਮੀ ਦੇ ਬਾਵਜੂਦ ਹਜ਼ਾਰਾਂ ਲੋਕ ਹੋਏ ਇਕੱਠੇ

NK Sharma,Narinder Kumar Sharma,Shiromani Akali Dal,SAD,Akali Dal,Patiala,Patiala News

Web Admin

Web Admin

5 Dariya News

ਪਟਿਆਲਾ , 27 May 2024

Last updated on: May 27, 2024, 00:00 IST

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਅੱਜ ਹੋਈ ਅਕਾਲੀ ਦਲ ਦੀ ਰੈਲੀ ਨੇ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਹਨ। ਪਟਿਆਲਾ ਵਿੱਚ ਅੱਜ ਤਾਪਮਾਨ 47 ਡਿਗਰੀ ’ਤੇ ਸੀ। ਇਸਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੁਣਨ ਲਈ ਸਵੇਰ ਤੋਂ ਹੀ ਇੱਥੇ ਪੁੱਜੇ ਹੋਏ ਸਨ।

ਰੈਲੀ ਦੀ ਸਫ਼ਲਤਾ ਤੋਂ ਬਾਅਦ ਮੀਡੀਆ ਨੂੰ ਜਾਰੀ ਬਿਆਨ ਵਿੱਚ ਐਨ.ਕੇ.ਸ਼ਰਮਾ ਨੇ ਕਿਹਾ ਕਿ ਰੈਲੀ ਵਿੱਚ ਇਕੱਠੀ ਹੋਈ ਭੀੜ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਸ ਵਾਰ ਦਲਬਦਲੂਆਂ ਦੇ ਝਾਂਸੇ ਵਿਚ ਨਹੀਂ ਆਉਣ ਵਾਲੇ ਹਨ। ਇੱਥੋਂ ਦੇ ਲੋਕਾਂ ਨੇ ਮਹਿਲਾਂ ਵਿੱਚ ਰਹਿਣ ਵਾਲਿਆਂ ਤੋਂ ਦੂਰੀ ਬਣਾਉਣ ਦਾ ਮਨ ਬਣਾ ਲਿਆ ਹੈ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਤੋਂ ਬਾਅਦ ਅਜਿਹੀਆਂ ਖ਼ਬਰਾਂ ਵਾਇਰਲ ਹੋਈਆਂ, ਜਿਸ ਵਿੱਚ ਲੋਕਾਂ ਨੇ ਦਿਹਾੜੀ ਨਾ ਮਿਲਣ ਦੇ ਦੋਸ਼ ਤੱਕ ਲਾਏ। ਜਿੱਥੇ ਭਾਜਪਾ ਅਤੇ ਕਾਂਗਰਸ ਦੀਆਂ ਰੈਲੀਆਂ ਵਿੱਚ ਭਾੜੇ ਦੇ ਲੋਕਾਂ ਨੂੰ ਬੁਲਾਇਆ ਗਿਆ, ਉੱਥੇ ਹੀ ਅਕਾਲੀ ਦਲ ਦੀ ਇਸ ਰੈਲੀ ਵਿੱਚ ਘਨੌਰ, ਪਾਤੜਾ, ਸਮਾਣਾ, ਸ਼ੁਤਰਾਣਾ, ਪਟਿਆਲਾ, ਰਾਜਪੁਰਾ, ਬਨੂੜ, ਡੇਰਾਬੱਸੀ ਸਮੇਤ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਲੋਕ ਇੱਥੇ ਪੁੱਜੇ ਹਨ। 

ਐਨ.ਕੇ.ਸ਼ਰਮਾ ਨੇ ਰੈਲੀ ਤੋਂ ਬਾਅਦ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਕੜਾਕੇ ਦੀ ਗਰਮੀ ਵਿੱਚ ਦੂਰੋਂ-ਦੂਰੋਂ ਆਏ ਲੋਕਾਂ ਦੇ ਉਹ ਹਮੇਸ਼ਾ ਕਰਜ਼ਦਾਰ ਰਹਿਣਗੇ। ਉਨ੍ਹਾਂ ਨੂੰ ਸੇਵਾ ਕਰਨ ਦਾ ਇੱਕ ਮੌਕਾ ਮਿਲਿਆ ਤਾਂ ਉਹ ਲੋਕਾਂ ਦੇ ਸਾਲਾਂ ਤੋਂ ਲਟਕਦੇ ਆ ਰਹੇ ਮਸਲਿਆਂ ਦਾ ਹੱਲ ਕਰਵਾ ਕੇ ਇਹ ਕਰਜ਼ਾ ਚੁਕਾਉਣਗੇ।

रैली ने दूर किए विरोधियों के भ्रम:एन.के.शर्मा

भीषण गर्मी के बावजूद जुटी हजारों की भीड़

पटियाला

पटियाला लोकसभा हलके से शिरोमणि अकाली दल प्रत्याशी एन.के.शर्मा ने कहा है कि आज हुई अकाली दल की रैली ने विरोधियों के सभी भ्रम दूर कर दिए हैं। पटियाला में आज पारा 47 डिग्री पर था। इसके बावजूद हजारों की संख्या में लोग सुबह से ही अकाली दल अध्यक्ष सुखबीर बादल को सुनने के लिए यहां पहुंचे हुए थे।

रैली की सफलता के बाद मीडिया को जारी बयान में एन.के.शर्मा ने कहा कि रैली में उमड़ी भीड़ ने यह साफ कर दिया है कि पटियाला लोकसभा हलके के लोग इस बार दलबदलुओं के झांसे में नहीं आने वाले हैं। यहां की जनता ने महलों में रहने वालों से दूरी बनाने का मन बना लिया है। 

उन्होंने कहा कि प्रधानमंत्री नरेंद्र मोदी की पटियाला रैली के बाद ऐसी खबरें वायरल हुई जिसमें लोगों ने दिहाड़ी नहीं मिलने का आरोप तक लगाए। भाजपा व कांग्रेस की रैलियों में जहां भाड़े के लोगों को बुलाया वहीं अकाली दल की इस रैली में लोग घनौर, पातड़ा, समाणा, शुतराणा, पटियाला, राजपुरा, बनूड़, डेराबस्सी समेत सभी नौ विधानसभा हलकों से यहां पहुंचे। 

एन.के.शर्मा ने रैली के बाद जीत का दावा करते हुए कहा कि भीषण गर्मी में दूर-दराज से आए हुए लोगों के वह हमेशा कर्जदार रहेंगे। उन्हें सेवा का एक अवसर मिला तो वह लोगों के वर्षों से लंबित मसलों का हल करके इस कर्ज को उतारेंगे।

 

Tags: NK Sharma , Narinder Kumar Sharma , Shiromani Akali Dal , SAD , Akali Dal , Patiala , Patiala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD