Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਮੋਹਾਲੀ ਦੇ ਲੋਕਾਂ ਦੇ ਪਿਆਰ ਨੇ ਜਿੱਤ ਲਿਆ ਹੈ ਦਿਲ - ਡਾ ਸੁਭਾਸ਼ ਸ਼ਰਮਾ

ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣਾ ਭਾਜਪਾ ਦਾ ਮੁੱਖ ਏਜੰਡਾ :-ਡਾਕਟਰ ਸ਼ੁਭਾਸ ਸ਼ਰਮਾ

Dr. Subhash Sharma, Bharatiya Janata Party, BJP, BJP Punjab, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਮੋਹਾਲੀ , 28 May 2024

Last updated on: May 28, 2024, 00:00 IST

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ ਸੁਭਾਸ਼ ਸ਼ਰਮਾ ਦੀ ਚੋਣ ਮੁਹਿੰਮ ਨੂੰ ਅੱਜ ਮੋਹਾਲੀ ਵਿਖੇ ਭਾਰੀ ਸਮਰਥਨ ਮਿਲਿਆ। ਡਾ ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਹਾਲੀ ਦੇ ਲੋਕਾਂ ਵੱਲੋਂ ਮਿਲੇ ਪਿਆਰ ਨੇ ਸਾਬਤ ਕਰ ਦਿੱਤਾ ਹੈ ਕਿ ਮੋਹਾਲੀ ਦੇ ਲੋਕ ਉਨ੍ਹਾਂ ਦੇ ਨਾਲ ਖੜ੍ਹੇ ਹਨ। ਇਸ ਮੌਕੇ ਜ਼ਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਸੂਬਾ ਸਹਿ ਖ਼ਜਾਨਚੀ ਸੁਖਵਿੰਦਰ ਸਿੰਘ ਗੋਲਡੀ ਅਤੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਡਾ ਸੁਭਾਸ਼ ਸ਼ਰਮਾ ਨੇ ਕਿਹਾ ਕਿ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਨੇ ਇਸ ਚੋਣ ਮੁਹਿੰਮਾਂ ਵਿੱਚ ਹੋਰ ਉਤਸ਼ਾਹ ਵਧਾਇਆ ਹੈ। ਇਸ ਮੌਕੇ ਸਥਾਨਕ ਲੋਕਾਂ ਵਲੋਂ ਡਾ ਸੁਭਾਸ਼ ਸ਼ਰਮਾ ਦਾ ਵਖੋਂ ਵਖ ਥਾਵਾਂ ਤੇ ਫੁੱਲਾਂ ਦੀ ਬਰਖਾ ਨਾਲ ਭਰਵਾਂ ਸੁਵਾਗਤ ਕੀਤਾ। ਇਸ ਮੌਕੇ ਡਾ ਸੁਭਾਸ਼ ਸ਼ਰਮਾ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਬਾਰੇ ਕੇਜਰੀਵਾਲ ਵੱਲੋਂ ਕੀਤੀ ਗਈ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਅਮਿਤ ਸ਼ਾਹ ਤੁਹਾਨੂੰ ਅੱਖਾਂ ਨਹੀਂ ਸਗੋਂ ਆਈਨਾ ਦਿਖਾ ਕੇ ਗਏ ਸਨ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੋਈ ਭਾਜਪਾ ਜਾਂ ਕਿਸੇ ਹੋਰ ਕਾਰਨਾਂ ਕਰਕੇ ਨਹੀਂ ਸਗੋਂ ਆਪ ਦੀ ਕਰਤੂਤਾਂ ਕਰਕੇ ਹੀ ਡਿੱਗੇਗੀ ਅਤੇ ਜਲਦ ਡਿੱਗੇਗੀ। ਉਹਨਾਂ ਕਿਹਾ ਕਿ ਭਗਵੰਤ ਮਾਨ ਅਤੇ ਉਹਨਾਂ ਦੇ ਉਮੀਦਵਾਰ ਜੇਕਰ ਤੁਹਾਡੇ ਵਿੱਚ ਆਉਣ ਤਾਂ ਸੂਬੇ ਵਿਚ ਅਮਨ ਸ਼ਾਂਤੀ ਦੀ ਬਹਾਲੀ ਲਈ ਕੋਈ ਯੋਜਨਾ ਹੈ ਜਾਂ ਜਨਤਾ ਨੂੰ ਚੁਟਕਲੇ ਅਤੇ ਕਿੱਕਲੀਆਂ ਸੁਣਾਕੇ ਹੀ ਟਾਈਮ ਪਾਸ ਕਰਨਾ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਨੇ ਪੰਜਾਬ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਨੇ ਪੰਜਾਬ ਦੀ ਨੌਜਵਾਨੀ ਨੂੰ ਨਸ਼ੇ ਦੀ ਦਲਦਲ ਵੱਲ ਧਕੇਲ ਦਿੱਤਾ ਹੈ, ਜੋ ਕਿ ਹੁਣ ਉਨ੍ਹਾਂ ਨੌਜਵਾਨਾਂ ਨੂੰ ਭਾਜਪਾ ਸਰਕਾਰ ਹੀ ਬਚਾ ਸਕਦੀ ਹੈ। ਉਹਨਾਂ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਮੋਦੀ ਦੇ ਹੱਕ ਵਿੱਚ ਅੱਜ ਫਤਵਾ ਦੇ ਦਿੱਤਾ ਹੈ ਅਤੇ ਹੁਣ ਮੇਰੀ ਜਿੰਮੇਦਾਰੀ ਬਣਦੀ ਹੈ ਕਿ ਹੁਣ ਉਹ ਪੰਜਾਬ ਦੇ ਲੋਕਾਂ ਨੂੰ ਅਮਨ ਸ਼ਾਂਤੀ ਅਤੇ ਖੁਸ਼ਹਾਲ ਜ਼ਿੰਦਗੀ ਲਈ ਇੱਕ ਸੁਖੇਲਾ ਮਾਹੌਲ ਮੁਹਈਆ ਕਰਵਾਏ।

मोहाली के लोगों के प्यार ने दिल जीत लिया : डा सुभाष शर्मा

पंजाब को एक समृद्ध राज्य बनाना भाजपा का मुख्य एजेंडा: डा सुभाष शर्मा

मोहाली

श्री आनंदपुर साहिब लोकसभा क्षेत्र से भारतीय जनता पार्टी के उम्मीदवार डा. सुभाष शर्मा के चुनाव अभियान को आज मोहाली में भारी समर्थन मिला।  डा. सुभाष शर्मा ने कहा कि मोहाली की जनता से मिले प्यार ने साबित कर दिया है कि मोहाली की जनता उनके साथ खड़ी है। इस मौके पर जिला अध्यक्ष संजीव वशिष्ट व प्रदेश के सह कोषाध्यक्ष सुखविंदर सिंह गोल्डी समेत बड़ी संख्या में भाजपा नेता और कार्यकर्ता शामिल हुए।

डा सुभाष शर्मा ने कहा कि युवाओं की पूर्ण भागीदारी ने इन चुनाव अभियानों में और अधिक उत्साह बढ़ा दिया है। इस अवसर पर स्थानीय लोगों द्वारा जगह-जगह पुष्प वर्षा कर डॉ. सुभाष शर्मा का स्वागत किया गया।इस मौके पर डॉ. सुभाष शर्मा ने केजरीवाल द्वारा राज्य के मौजूदा हालात पर की गई टिप्पणी का जवाब देते हुए कहा कि अमित शाह ने आपको आंखें नहीं बल्कि आईना दिखाया है।

उन्होंने कहा कि आम आदमी पार्टी की सरकार किसी बीजेपी या किसी अन्य कारण से नहीं बल्कि आप की करतूतों के कारण गिरेगी और जल्द ही गिर जायेगी। उन्होंने कहा कि भगवंत मान और उनके उम्मीदवार जब भी आए तो उनसे सवाल किया जाए कि पंजाब में अमन शांति की बहाली की कोई योजना है या सिर्फ चुटकले ही जनता को सुनाने आते हैं।

उन्होंने कहा कि भगवंत मान सरकार की गलत नीतियों ने पंजाब को बर्बाद कर दिया है। उन्होंने कहा कि भगवंत ने पंजाब के युवाओं को नशे की दलदल में धकेल दिया है, जिसे अब केवल भाजपा सरकार ही बचा सकती है। उन्होंने कहा कि मोहाली के लोगों ने आज मोदी के पक्ष में फतवा दिया है और अब मेरी जिम्मेदारी है कि मैं पंजाब के लोगों को शांतमय माहौल और खुशहाल जीवन के लिए आरामदायक माहौल मुहैया करवाऊं।

 

Tags: Dr. Subhash Sharma , Bharatiya Janata Party , BJP , BJP Punjab , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD