Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਮੋਦੀ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ : ਡਾ ਸੁਭਾਸ਼ ਸ਼ਰਮਾ

ਮੋਦੀ ਸਰਕਾਰ ਨੇ ਬਣਾਇਆ 100 ਘੰਟੇ ਵਿੱਚ 100 ਕਿਲੋਮੀਟਰ ਦਾ ਹਾਈਵੇ ਬਣਾਉਣ ਦਾ ਰਿਕਾਰਡ - ਡਾ ਸੁਭਾਸ਼ ਸ਼ਰਮਾ

Dr. Subhash Sharma, Bharatiya Janata Party, BJP, BJP Punjab, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਮੋਹਾਲੀ , 28 May 2024

Last updated on: May 28, 2024, 00:00 IST

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਅੱਜ ਮੋਹਾਲੀ ਬਾਰ ਐਸੋਸੀਏਸ਼ਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰਫ਼ ਰਿਕਾਰਡ ਬਣਾਉਣ ਲਈ ਕੰਮ ਨਹੀਂ ਕਰਦੇ ਬਲਕਿ ਬਹੁ ਪੱਖੀ ਸੋਚ ਨਾਲ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ 100 ਘੰਟੇ ਵਿੱਚ 100 ਕਿਲੋਮੀਟਰ ਸੜਕਾਂ ਦਾ ਨਿਰਮਾਣ ਕਰਨ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿਰ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਵਕੀਲਾਂ ਦਾ ਆਜ਼ਾਦੀ ਤੋਂ ਲੈਕੇ ਭਾਰਤ ਦੇ ਵਿਕਾਸ ਵਡਮੁੱਲਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਰਾਜਨੀਤੀ ਦੀ ਸ਼ੁਰੂਆਤ ਭਾਜਪਾ ਦੇ ਸੀਨੀਅਰ ਆਗੂ ਅਰੁਣ ਜੇਤਲੀ ਦੀ ਅਗੁਵਾਈ ਵਿੱਚ ਸ਼ੁਰੂ ਕੀਤੀ ਅਤੇ ਉਹ ਦੇਸ਼ ਦੇ ਮੰਨੇ ਪਰਮੰਨੇ ਵਕੀਲਾਂ ਵਿਚੋਂ ਇੱਕ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਫਰੰਟ ਤੋਂ ਫੇਲ੍ਹ ਸਾਬਿਤ ਹੋਈ ਹੈ। ਸੂਬੇ ਦਾ ਅਰਥਚਾਰਾ ਬੁਰੀ ਤਰ੍ਹਾਂ ਵਿਗੜ ਚੁੱਕਾ ਹੈ , ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦਹਾਲ ਹੋ ਚੁੱਕੀ ਹੈ।

ਸ੍ਰੀ ਸ਼ਰਮਾ ਨੇ ਕਿਹਾ ਗੈਂਗਸਟਰ ਜੇਲ੍ਹਾਂ ਵਿੱਚ ਬੈਠ ਕੇ ਹੀ ਆਪਣੀਆਂ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਹਨ ਪਰ ਸਰਕਾਰ ਹੱਥ ਤੇ ਹੱਥ ਧਰ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਦਮਗਜ਼ੇ ਮਾਰਨ ਵਾਲੇ ਜਵਾਬ ਦੇਣ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਨਿਵੇਸ਼ 80 ਫ਼ੀਸਦੀ ਕਿਉਂ ਘਟਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਅੰਕੜੇ ਹੀ ਆਪਸ ਵਿੱਚ ਮੇਲ ਨਹੀਂ ਖਾਂਦੇ ਜਿਸ ਤੋਂ ਸਪੱਸ਼ਟ ਹੈ ਕਿ ਇਹ ਦਾਅਵੇ ਝੂਠੇ ਹਨ।

मोदी सरकार जो कहती है वह करती है : डा. सुभाष शर्मा

मोदी सरकार ने 100 घंटे में 100 किमी हाईवे बनाने का रिकॉर्ड बनाया:  डा. सुभाष शर्मा

मोहाली

श्री आनंदपुर साहिब लोकसभा क्षेत्र से भारतीय जनता पार्टी के उम्मीदवार डॉ. सुभाष शर्मा ने आज मोहाली बार एसोसिएशन से मुलाकात की। इस दौरान उन्होंने कहा कि प्रधानमंत्री नरेंद्र मोदी सिर्फ रिकॉर्ड बनाने के लिए काम नहीं करते बल्कि बहुआयामी सोच के साथ काम करते हैं। उन्होंने कहा कि 100 घंटे में 100 किलोमीटर सड़क बनाने का श्रेय प्रधानमंत्री नरेंद्र मोदी को जाता है।

उन्होंने कहा कि आजादी और भारत के विकास में वकीलों का बहुमूल्य योगदान रहा है। उन्होंने कहा कि मैंने राजनीति की शुरुआत बीजेपी के वरिष्ठ नेता अरुण जेटली के नेतृत्व में की थी और वह देश के जाने-माने वकीलों में से एक थे। उन्होंने कहा कि पंजाब की आम आदमी पार्टी सरकार हर मोर्चे पर विफल रही है। राज्य की अर्थव्यवस्था बुरी तरह खराब हो गई है, पंजाब में कानून व्यवस्था की स्थिति खराब हो गई है।

श्री शर्मा ने कहा कि गैंगस्टर जेलों में बैठकर अपनी गतिविधियों को अंजाम दे रहे हैं लेकिन सरकार हाथ पर हाथ धरे बैठी है। उन्होंने कहा कि विकास के लिए जिम्मेदार लोगों को जवाब देना चाहिए कि उनके कार्यकाल में राज्य में निवेश 80 फीसदी क्यों कम हो गया। उन्होंने कहा कि युवाओं को रोजगार देने के मुख्यमंत्री भगवंत मान और आप सुप्रीमो अरविंद केजरीवाल के आंकड़े देश वकीलों ने-दूसरे से मेल नहीं खाते, जिससे साफ है कि ये दावे झूठे हैं।

 

Tags: Dr. Subhash Sharma , Bharatiya Janata Party , BJP , BJP Punjab , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD