Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਸੁਭਾਸ਼ ਮੇਰਾ ਪੁਰਾਣਾ ਸਾਥੀ ਇਸ ਦੀ ਜਿੱਤ ਬਦਲੇਗੀ ਹਲਕੇ ਦੀ ਨੁਹਾਰ : ਨਰਿੰਦਰ ਮੋਦੀ

ਸ਼੍ਰੀ ਆਨੰਦਪੁਰ ਸਾਹਿਬ ਹਲਕਾ ਹੁਣ ਵਿਕਾਸ ਪੱਖੋਂ ਹੋਵੇਗਾ ਦੁਨੀਆ ਦੇ ਨਕਸ਼ੇ ਤੇ : ਮੋਦੀ

Dr. Subhash Sharma, Bharatiya Janata Party, BJP, BJP Punjab, Narendra Modi, Modi Prime Minister of India, Prime Minister, Narendra Damodardas Modi

Web Admin

Web Admin

5 Dariya News

ਮੋਹਾਲੀ , 30 May 2024

Last updated on: May 30, 2024, 00:00 IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਉਨ੍ਹਾਂ ਦੇ ਛੋਟੇ ਭਰਾ ਹਨ। ਅੱਜ ਆਪਣੇ ਇੱਕ ਵਿਸ਼ੇਸ਼ ਬਿਆਨ ਦੌਰਾਨ ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਭਾਜਪਾ ਦੇ ਉਮੀਦਵਾਰ ਦੀ ਜਿੱਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੁਭਾਸ਼ ਸ਼ਰਮਾ ਦੇ ਮਨ ਵਿੱਚ ਹਲਕੇ ਦੇ ਵਿਕਾਸ ਲਈ ਵਿਆਪਕ ਯੋਜਨਾਵਾਂ ਹਨ ਜਿੰਨ੍ਹਾਂ ਨੂੰ ਅਮਲੀ ਰੂਪ ਦੇਣ ਲਈ ਭਾਜਪਾ ਨੂੰ ਸਮਰੱਥ ਬਣਾਉਣ ਦੀ ਜ਼ਰੂਰਤ ਹੈ। 

ਸ਼੍ਰੀ ਮੋਦੀ ਨੇ ਕਿਹਾ ਕਿ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਕੋਲ ਇਸ ਸਮੇਂ ਨਾ ਕੋਈ ਮੁੱਦਾ ਹੈ ਅਤੇ ਨਾ ਹੀ ਕੋਈ ਯੋਜਨਾ। ਆਪਣੇ ਮਨ ਦੀ ਗੱਲ ਦੱਸਦੇ ਮੋਦੀ ਨੇ ਕਿਹਾ ਕਿ ਅਸੀਂ ਅਯੁੱਧਿਆ ਵਿਚ ਪ੍ਰਭੂ ਰਾਮ ਦੀ ਮੰਦਿਰ ਤਾਂ ਬਣਾਇਆ, ਜੋਕਿ 500 ਸਾਲ ਬਾਅਦ ਬਣਿਆ ਹੈ। ਉਨ੍ਹਾਂ ਕਿਹਾ ਕਿ ਉਥੇ ਯਾਤਰੀਆਂ ਦੀ ਸੇਵਾ ਲਈ ਬਹੁਤ ਵੱਡਾ ਹਵਾਈ ਅੱਡਾ ਬਣਿਆ ਹੈ, ਜਿਸ ਦਾ ਨਾਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਨਾਂ 'ਤੇ ਰੱਖਿਆ ਹੈ। 

ਮੇਰੀ ਦਿਲੀ ਇੱਛਾ ਹੈ ਕਿ ਆਦਮਪੁਰ ਏਅਰਪੋਰਟ ਦਾ ਨਾਂ ਵੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖਿਆ ਜਾਵੇ। ਸਰਕਾਰ ਬਣਨ ਤੋਂ ਬਾਅਦ ਇਸ ਦਿਸ਼ਾ ਵੱਲ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਵੱਲੋਂ ਕਾਂਗਰਸ 'ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ ਗਏ। ਇਸ ਦੌਰਾਨ ਨਰਿੰਦਰ ਮੋਦੀ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਤੋਂ ਭੈਣ ਅਨੀਤਾ ਸੋਮ ਪ੍ਰਕਾਸ਼ ਜੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੁਭਾਸ਼ ਨੂੰ ਭਾਰੀ ਬਹੁਮਤ ਨਾਲ ਜਿਤਾਏ।

 

Tags: Dr. Subhash Sharma , Bharatiya Janata Party , BJP , BJP Punjab , Narendra Modi , Modi Prime Minister of India , Prime Minister , Narendra Damodardas Modi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD