Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਵੈਬਕਾਸਟਿੰਗ ਰਾਹੀਂ ਹਰੇਕ ਪੋਲਿੰਗ ਬੂਥ ਤੇ ਰਹੇਗੀ ਸਿੱਧੀ ਨਜ਼ਰ, ਸਾਰੇ ਪੋਲਿੰਗ ਬੂਥਾਂ ਤੋਂ ਹੋਵੇਗੀ ਵੈਬਕਾਸਟਿੰਗ

Senu Duggal, DC Fazilka, Fazilka, Deputy Commissioner Fazilka, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਾਜ਼ਿਲਕਾ , 31 May 2024

Last updated on: May 31, 2024, 00:00 IST

ਲੋਕ ਸਭਾ ਚੋਣਾਂ ਲਈ ਜਿਲਾ ਫਾਜ਼ਿਲਕਾ ਦੇ ਸਾਰੇ 829 ਪੋਲਿੰਗ ਬੂਥਾਂ ਤੋਂ ਵੈਬ ਕਾਸਟਿੰਗ ਹੋਵੇਗੀ ਜਿਸ ਦੀ ਨਿਗਰਾਨੀ ਲਈ ਜ਼ਿਲ੍ਹਾ ਪੱਧਰ ਤੇ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਇੱਥੇ ਵੱਖ ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਹਰੇਕ ਬੂਥ ਦੀ ਹੋ ਰਹੀ ਵੈਬਕਾਸਟਿੰਗ ਤੇ ਸਿੱਧੀ ਨਜ਼ਰ ਰੱਖਣਗੀਆਂ ਅਤੇ ਜੇਕਰ ਕੋਈ ਉਣਤਾਈ ਦਿਖਾਈ ਦੇਵੇਗੀ ਤਾਂ ਤੁਰੰਤ ਉਥੇ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ। 

ਐਸਐਸਪੀ ਡਾ ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਵੀ ਇਸ ਕੰਟਰੋਲ ਰੂਮ ਵਿੱਚ ਆਪਣਾ ਹੀ ਨੁਮਾਇੰਦਾ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਿਤੋਂ ਵੀ ਕੋਈ ਖਬਰ ਮਿਲਣ ਤੇ ਤੁਰੰਤ ਐਕਸ਼ਨ ਲਿਆ ਜਾ ਸਕੇ।

 

Tags: Senu Duggal , DC Fazilka , Fazilka , Deputy Commissioner Fazilka , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD