Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੰਟਰੋਲ ਐਂਡ ਕਮਾਂਡ ਸੈਂਟਰ ਰਾਹੀਂ ਸਾਰੇ 829 ਬੂਥਾਂ ਤੇ ਜਿਲਾ ਪ੍ਰਸ਼ਾਸਨ ਦੀ ਰਹੀ ਸਿੱਧੀ ਨਜ਼ਰ

ਸਾਰੇ ਬੂਥਾਂ ਤੋਂ ਕੀਤੀ ਗਈ ਵੈਬਕਾਸਟਿੰਗ

Senu Duggal, DC Fazilka, Fazilka, Deputy Commissioner Fazilka, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਾਜ਼ਿਲਕਾ , 01 Jun 2024

Last updated on: Jun 01, 2024, 00:00 IST

ਲੋਕ ਸਭਾ ਚੋਣਾਂ 2024 ਨੂੰ ਨਿਰਪੱਖਤਾ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ 829 ਪੋਲਿੰਗ ਬੂਥਾਂ ਤੋਂ ਵੈਬਕਾਸਟਿੰਗ ਕੀਤੀ ਗਈ। ਇਸ ਦੀ ਮੋਨੀਟਰਿੰਗ ਲਈ ਜ਼ਿਲ੍ਹਾ ਪੱਧਰ ਤੇ ਇੱਕ ਕਮਾਂਡ ਐਂਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ, ਜਿੱਥੋਂ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਸਮੇਤ ਸੀਨੀਅਰ ਅਧਿਕਾਰੀਆਂ ਵੱਲੋਂ ਲਗਾਤਾਰ ਸਾਰੇ ਪੋਲਿੰਗ ਬੂਥਾਂ ਦੀ ਮੋਨੀਟਰਿੰਗ ਕੀਤੀ ਗਈ। 

ਇੱਥੇ ਲਗਭਗ ਤਿੰਨ ਦਰਜਨ ਕੰਪਿਊਟਰ ਸੈੱਟ ਲਗਾ ਕੇ ਉਸਦੇ ਰਾਹੀਂ ਸਾਰੇ ਬੂਥਾਂ ਦੀ ਵਾਰੋ ਵਾਰੀ ਵੈਬਕਾਸਟਿੰਗ ਦੀ ਮੋਨੀਟਰਿੰਗ ਕਰਨ ਦੀ ਵਿਵਸਥਾ ਕੀਤੀ ਗਈ ਸੀ। ਅਤੇ ਕਮਾਂਡ ਐਂਡ ਕੰਟਰੋਲ ਸੈਂਟਰ ਤੋਂ ਇਹਨਾਂ ਸਾਰੇ ਪੋਲਿੰਗ ਬੂਥਾਂ ਦੀ ਸਿੱਧੇ ਤੌਰ ਤੇ ਲਾਈਵ ਨਿਗਰਾਨੀ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੋਣਾਂ ਦੌਰਾਨ ਕਿਤੇ ਵੀ ਕੋਈ ਗੜਬੜੀ ਨਾ ਹੋ ਸਕੇ।

 ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਇਸ ਤਰੀਕੇ ਨਾਲ ਹਰੇਕ ਊਣਤਾਈ ਪਕੜ ਵਿੱਚ ਆਈ ਅਤੇ ਉਸ ਤੋਂ ਤੁਰੰਤ ਬਾਅਦ ਉਸ ਤੇ ਕਾਰਵਾਈ ਕੀਤੀ ਗਈ। ਏਡੀਸੀ ਜਨਰਲ ਸ਼੍ਰੀ ਰਕੇਸ਼ ਕੁਮਾਰ ਪੌਪਲੀ ਨੇ ਦੱਸਿਆ ਕਿ ਵੱਖ-ਵੱਖ ਟੀਮਾਂ ਵੈਬਕਾਸਟਿੰਗ ਦੀ ਨਿਗਰਾਨੀ ਲਈ ਤਾਇਨਾਤ ਕੀਤੀਆਂ ਗਈਆਂ ਸਨ। ਅਤੇ ਲਾਈਵ ਮੋਨੀਟਰਿੰਗ ਨਾਲ ਚੋਣਾਂ ਵਿੱਚ ਨਿਰਪੱਖਤਾ ਨੂੰ ਯਕੀਨੀ ਬਣਾਇਆ ਗਿਆ।

 

Tags: Senu Duggal , DC Fazilka , Fazilka , Deputy Commissioner Fazilka , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD