Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਬਾਰਵੀਂ ਫੇਲ ਮੂਵੀ ਦਿਖਾਉਂਣ ਦਾ ਉਪਰਾਲਾ

ਹੋਰ ਵੀ ਕਈ ਪ੍ਰਕਾਰ ਦੀਆਂ ਛੋਟਾਂ ਦੇ ਕੂਪਨ ਦਿੱਤੇ

Senu Duggal, DC Fazilka, Fazilka, Deputy Commissioner Fazilka, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਾਜ਼ਿਲਕਾ , 01 Jun 2024

Last updated on: Jun 01, 2024, 00:00 IST

ਜਿਲਾ ਚੋਣ ਅਫਸਰ ਡਿਪਟੀ ਕਮਿਸ਼ਨਰ ਡਾ ਸੇਨੂੰ ਦੁਗਲ ਦੀ ਅਗਵਾਈ ਵਿੱਚ ਜਿਲਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਮਤਦਾਨ ਲਈ ਪ੍ਰੇਰਿਤ ਕਰਨ ਲਈ ਕਈ ਉਪਰਾਲੇ ਕੀਤੇ ਗਏ ਸਨ। ਇਸੇ ਲੜੀ ਤਹਿਤ ਜਿੱਥੇ ਨੌਜਵਾਨਾਂ ਨੂੰ ਬਾਰਵੀਂ ਫੇਲ ਮੂਵੀ ਦੇ ਟਿਕਟਾਂ ਦਿੱਤੀਆਂ ਗਈਆਂ ਉਥੇ ਹੀ ਹੋਰ ਵੀ ਕਈ ਤਰ੍ਹਾਂ ਦੇ ਕੂਪਨ ਦਿੱਤੇ ਗਏ। 

ਇਸ ਸਬੰਧੀ ਨਗਰ  ਕੌਂਸਲ ਫਾਜ਼ਿਲਕਾ ਵਿਖੇ ਬਣੇ ਗਰੀਨ ਬੁੱਥ ਵਿਖੇ ਨੌਜਵਾਨਾਂ ਨੂੰ ਪੌਦੇ ਅਤੇ ਕੂਪਨ ਵੰਡਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਇੱਕ ਪਾਸੇ ਗਰੀਨ ਪੋਲਿੰਗ ਬੂਥਾਂ ਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ ਤੇ ਹਰੇਕ ਵੋਟਰ ਅਤੇ ਉਸ ਦੇ ਨਾਲ ਆਉਣ ਵਾਲੇ ਲੋਕਾਂ ਨੂੰ ਵੀ ਪੌਦੇ ਵੰਡੇ ਗਏ। ਦੂਜੇ ਪਾਸੇ ਪਹਿਲੀ ਵਾਰ ਮਤਦਾਨ ਕਰਨ ਵਾਲੇ ਵੋਟਰਾਂ ਨੂੰ ਜਿੱਥੇ ਸਨਮਾਨ ਪੱਤਰ ਵੀ ਦਿੱਤੇ ਗਏ ਅਤੇ ਨਾਲ ਦੀ ਨਾਲ ਉਹਨਾਂ ਨੂੰ ਬਾਰਵੀਂ ਫੇਲ ਮੂਵੀ ਦੀਆਂ ਟਿਕਟਾਂ ਅਤੇ ਹੋਰ ਵੀ ਵੱਖ-ਵੱਖ ਛੋਟਾਂ ਦੇ ਕੂਪਨ ਵੰਡੇ ਗਏ ਜਿਸ ਵਿੱਚ ਹੇਠ ਲਿਖੇ ਛੋਟਾਂ ਦੇ ਕੂਪਨ ਸ਼ਾਮਿਲ ਸਨ। 

ਪਹਿਲੀ ਵਾਰ ਮਤਦਾਨ ਕਰਨ ਵਾਲੇ ਨੋਜਵਾਨਾਂ ਨੂੰ 12ਵੀਂ ਫੇਲ ਮੁਵੀ ਦੀ ਵਿਸ਼ੇਸ਼ ਸਕਰੀਨਿੰਗ ਦੇ ਕੂਪਨ, ਨਿਰਧਾਰਤ ਦੁਕਾਨਾਂ ਤੋਂ ਕਪੜਿਆਂ ਦੀ ਸ਼ਾਪਿੰਗ ਕਰਨ 'ਤੇ 40 ਫੀਸਦੀ ਦੀ ਛੁੱਟ, ਮੇਕਅਪ ਤੇ ਸਪਾਅ ਆਦਿ ਕਰਵਾਉਣ 'ਤੇ 50 ਫੀਸਦੀ ਦੀ ਛੁੱਟ ਅਤੇ ਨਿਰਧਾਰਤ ਰੈਸਟੋਰੈਂਟ ਤੋਂ ਖਾਣਾ ਖਾਣ ਤੱਕ ਦੇ 25 ਫੀਸਦੀ ਤੱਕ ਦੀ ਛੁੱਟ ਦੇ ਕੂਪਨ ਦਿੱਤੇ ਗਏ। ਨੌਜਵਾਨਾਂ ਨੇ ਜ਼ਿਲਾ ਪ੍ਰਸ਼ਾਸਨ ਦੇ ਉਪਰਾਲੇ ਦੀ ਜ਼ੋਰਦਾਰ ਸਲਾਘਾ ਕੀਤੀ। ਇੱਥੇ ਵੋਟ ਪਾਉਣ ਆਏ ਅਗਮ ਕਟਾਰੀਆਂ ਨੇ ਕਿਹਾ ਕਿ ਇੱਥੇ ਬਹੁਤ ਚੰਗੀ ਵਿਵਸਥਾ ਹੈ ਅਤੇ ਚੋਣ ਕਮਿਸ਼ਨ ਦੇ ਇਹ ਉਪਰਾਲੇ ਨੌਜਵਾਨਾਂ ਨੂੰ ਪਰੇਰਿਤ ਕਰਨਗੇ।

ਇਸ ਤੋਂ ਬਿਨਾਂ ਜਿਲੇ ਵਿੱਚ ਚਾਰ ਬੂਥ ਅਜਿਹੇ ਬਣਾਏ ਗਏ ਸਨ ਜੋ ਕਿ ਪੂਰੀ ਤਰਹਾਂ ਨੌਜਵਾਨ ਕਰਮਚਾਰੀਆਂ ਵੱਲੋਂ ਸੰਚਾਲਿਤ ਕੀਤੇ ਗਏ ਇਹਨਾਂ ਦੇ ਨਾਮ ਨਿਮਨ ਅਨੁਸਾਰ ਹਨ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਬੂਥ ਨੰਬਰ 16 ਮਿਊਸੀਪਲ ਕੌਂਸਲ (ਈਸਟ ਸਾਈਡ) ਜਲਾਲਾਬਾਦ, ਫਾਜ਼ਿਲਕਾ ਦੇ ਬੂਥ ਨੰਬਰ 137 ਸੈਕਰਟ ਹਾਰਟ ਕਾਨਵੈਂਟ ਸਕੂਲ, ਅਬੋਹਰ ਦੇ ਬੂਥ ਨੰਬਰ 17 ਸਰਕਾਰੀ ਪ੍ਰਾਇਮਰੀ ਸਕੂਲ ਪ੍ਰੇਮ ਨਗਰੀ ਅਬੋਹਰ ਅਤੇ ਬੱਲੂਆਣਾ ਦੇ ਬੂਥ ਨੰਬਰ 41 ਸਰਕਾਰੀ ਹਾਈ ਸਕੂਲ ਧਾਰੰਗਵਾਲਾ ਵਿਖੇ ਯੂਥ ਮਨੇਜ਼ਡ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।

 

Tags: Senu Duggal , DC Fazilka , Fazilka , Deputy Commissioner Fazilka , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD