Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਫੀਲਡ ’ਚ ਉਤਰੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ - ਵੋਟ ਪ੍ਰਕਿਰਿਆ ਅਤੇ ਇੰਤਜਾਮਾਂ ਦਾ ਲਿਆ ਜਾਇਜ਼ਾ

ਚੋਣ ਅਮਲੇ ਦੀ ਕੀਤੀ ਹੌਂਸਲਾ ਅਫ਼ਜ਼ਾਈ ਅਤੇ ਵੋਟਰਾਂ ਦੇ ਉਤਸ਼ਾਹ ਸਲਾਹਿਆ

Showkat Ahmad Parray, DC Patiala, Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 01 Jun 2024

Last updated on: Jun 01, 2024, 00:00 IST

ਅਮਨ ਅਮਾਨ ਨਾਲ ਸ਼ੁਰੂ ਹੋਈ ਵੋਟਿੰਗ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਫੀਲਡ ’ਚ ਗਏ ਅਤੇ ਜਿਥੇ ਉਨ੍ਹਾਂ ਨੇ ਵੋਟ ਪ੍ਰਕਿਰਿਆ ਅਤੇ ਪੋਲਿੰਗ ਬੂਥਾਂ ’ਤੇ ਕੀਤੇ ਇੰਤਜਾਮਾਂ ਦਾ ਨਿਰੀਖਣ ਕੀਤਾ, ਉਥੇ ਵੋਟਰਾਂ ਅਤੇ ਚੋਣ ਅਮਲੇ ਸਮੇਤ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਨ ਦੌਰਾਨ ਵੋਟਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਆਪ ਸਭ ਦਾ ਯੋਗਦਾਨ ਅਹਿਮ ਹੈ। 

ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੋਟਰਾਂ ਦਾ ਘਰਾਂ ਤੋਂ ਬਾਹਰ ਆਉਣਾ ਪਟਿਆਲਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਸ਼ੌਕਤ ਅਹਿਮਦ ਪਰੇ ਨੇ ਪੋਲਿੰਗ ਬੂਥਾਂ ’ਤੇ ਚੱਲ ਰਹੀ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਦਾ ਉਤਸ਼ਾਹ ਵਧਾਇਆ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਤਾਇਨਾਤ ਸਮੁੱਚੇ ਅਮਲਾ ਵਧਾਈ ਦਾ ਪਾਤਰ ਹੈ। 

ਉਨ੍ਹਾਂ ਕਿਹਾ ਕਿ ਚੋਣ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣੀ ਲੋਕਤੰਤਰ ਵਿੱਚ ਸੱਚੀ ਦ੍ਰਿੜ੍ਹਤਾ ਨੂੰ ਦਰਸਾਉਂਦੀ ਹੈ। ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲਾਂ ਦੇ 200 ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ, ਜਿਹੜੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਵੈਬਕਾਸ‌ਟਿੰਗ ਜਰੀਏ ਪੋਲਿੰਗ ਬੂਥਾਂ ’ਤੇ ਨਜ਼ਰਸਾਨੀ ਦੀ ਡਿਊਟੀ ਨਿਭਾਅ ਰਹੇ ਸਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਗਰਮੀ ਦੇ ਮੱਦੇਨਜ਼ਰ ਵੱਖ ਵੱਖ ਐਨ.ਜੀ.ਓਜ਼, ਰੈੱਡ ਕਰਾਸ ਸੁਸਾਇਟੀ ਅਤੇ ਵਲੰਟੀਅਰਾਂ ਵੱਲੋਂ ਵੱਖ ਵੱਖ ਥਾਵਾਂ ’ਤੇ ਲਗਾਈਆਂ ਛਬੀਲਾ ਦਾ ਵੀ ਦੌਰਾ ਕੀਤਾ। ਉਨ੍ਹਾਂ ਹੌਸਲਾ ਅਫ਼ਜ਼ਾਈ ਲਈ ਛਬੀਲ ਨੂੰ ਵਰਤਾਇਆ ਅਤੇ ਆਪ ਵੀ ਟੇਸਟ ਕੀਤਾ।

 

Tags: Showkat Ahmad Parray , DC Patiala , Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD