Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਕਲੀਨਿਕ ਵਿਖੇ 2 ਫਾਰਮਾਸਿਸਟ ਨੂੰ ਦਿੱਤੇ ਨਿਯੁਕਤੀ ਪੱਤਰ

ਜਿਲ੍ਹੇ ਦੇ ਪੇਂਡੂ ਅਤੇ ਸ਼ਹਰਿ ਖੇਤਰ ਵਿਖੇ ਸਿਹਤ ਸਹੂਲਤਾਂ ਵਿਚ ਹੋਇਆ ਵਾਧਾ

Health, Dr. Chandra Shekhar Kakkar, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 07 Jun 2024

Last updated on: Jun 07, 2024, 00:00 IST

ਜਿਲ੍ਹੇ ਵਿਖੇ ਲੋਕਾ ਨੂੰ ਸਿਹਤ ਵਿਭਾਗ ਵਲੋ ਆਮ ਆਦਮੀ ਕਲੀਨਿਕ ਰਾਹੀ  ਸਿਹਤ ਸੁਵਿਧਾ ਲਈ ਪੰਜਾਬ ਸਰਕਾਰ ਪੂਰੀ ਤਰਾ ਗੰਭੀਰ ਹੈ ਅਤੇ ਪੇਂਡੂ ਅਤੇ ਸ਼ਹਰੀ ਖੇਤਰ ਵਿਖੇ ਸੁਵਿਧਾਵਾਂ ਕਰਦੇ ਹੋਏ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪਰਕ੍ਰਿਆ ਵੀ ਜਾਰੀ ਹੈ ਜਿਸ ਦਾ ਮਕਸਦ ਲੋਕਾਂ ਤੱਕ ਮੁਫ਼ਤ ਸਿਹਤ ਸਹੂਲਤਾਂ ਦੇਣਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ  ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ 2 ਫਾਰਮਾਸਿਸਟ ਨੂੰ ਆਮ ਆਦਮੀ ਕਲੀਨਿਕ ਟਾਹਲੀਵਾਲਾ ਬੋਦਲਾ ਅਤੇ ਅਬੋਹਰ ਲਈ ਭਰਤੀ ਕੀਤੀ ਗਈ ਹੈ ਜਿਨ੍ਹਾਂ ਦੇ ਬੀਤੇ ਦਿਨ ਦਸਤਾਵੇਜਾਂ ਦੀ ਜਾਂਚ ਕੀਤੀ ਗਈ ਸੀ ਅਤੇ ਭਰਤੀ ਪਰਕ੍ਰਿਆ ਇੰਟਰਵਿਊ ਰਾਹੀਂ ਪਰੀ ਕੀਤੀ ਗਈ ਹੈ।  

ਅੱਜ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਵਲੋ ਅੱਜ 2 ਫਾਰਮਾਸਿਸਟ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।  ਨਵ ਨਿਯੁਕਤ ਫਾਰਮਾਸਿਸਟ ਦਾ ਮੈਡੀਕਲ ਹੋਣ ਤੋਂ ਬਾਦ ਜੋਇਨਿੰਗ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਸਿਵਿਲ ਸਰਜਨ ਨੇ ਦੱਸਿਆ ਪੇਂਡੂ   ਅਤੇ ਸ਼ੈਹਰੀ ਖੇਤਰ ਵਿਖੇ ਕੁਲ 26  ਆਮ ਆਦਮੀ ਕਲੀਨਿਕ  ਸਫਲਤਾ ਪੂਰਵਕ ਚਲ ਰਹੇ ਹਨ। 

ਇਹਨਾ ਵਿੱਚ ਲੋਕਾਂ ਦੇ ਮੁਫ਼ਤ ਲੈਬ ਟੈਸਟ ਅਤੇ ਦਵਾਈਆਂ ਦੇ ਨਾਲ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਉੱਚ ਅਧਿਕਰੀਆਂ ਤੋਂ ਮਿਲੀ ਹਿਦਾਇਤਾਂ ਮੁਤਾਬਕ ਕਲੀਨਿਕ ਵਿਖੇ ਕੰਮ ਕਰਨ ਲਈ ਸੂਚੀ ਬਧ ਕਰਮਚਾਰੀਆ ਨੂੰ ਤੈਨਾਤ ਕੀਤਾ ਜਾ ਰਿਹਾ ਹੈ। ਜਿਸਦੇ ਤਹਿਤ ਫਾਰਮਾਸਿਸਟ ਪੋਸਟ ਲਈ ਉਮੀਦਵਾਰਾਂ ਦੇ ਦਸਤਾ ਵੇਜ ਚੈਕ ਕਰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। 

ਉਹਨਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਖੇ ਕੁਆਲਿਟੀ ਸਿਹਤ ਸੁਵਿਧਾ ਦੇਣ ਲਈ ਵਿਭਾਗ ਵਚਨ ਬਧ ਹੈ। ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੂਏ ਸਰਕਾਰ ਵਲੋ ਇਹ ਉਪਰਾਲਾ ਕੀਤਾ ਗਿਆ ਹੈ ਜਿਸ ਦੇ ਤਹਿਤ ਇੰਟਰਵਿਊ ਰਾਹੀਂ ਫਾਰਮਾਸਿਸਟ  ਦੀ ਭਰਤੀ ਕੀਤੀ ਗਈ ਹੈ ਜਿਸ ਵਿਚ ਇੰਟਰਵਿਊ ਪੈਨਲ ਨੇ ਅੱਜ 2 ਉਮੀਦਵਾਰਾਂ ਨੂੰ ਸਲੈਕਟ ਕੀਤਾ। ਉਹਨ੍ਹਾਂ ਨੇ  ਕਿਹਾ ਕਿ  ਇਹਨਾਂ ਦੀ ਨਿਯੁਕਤੀ ਸਿਹਤ ਸਹੂਲਤਾਂ ਵਿਚ  ਮਿਲ ਦਾ ਪੱਥਰ ਸਾਬਿਤ ਹੋਵੇਗੀ। 

ਪੇਂਡੂ ਖੇਤਰ ਵਿਖੇ ਬਣੇ ਆਮ ਆਦਮੀ ਕਲੀਨਿਕ ਵਿਖੇ ਦੀ ਤੈਨਾਤੀ ਕਾਰਨ  ਸਿਹਤ ਸਹੂਲਤਾਂ ਵਿਚ ਵਾਧਾ ਹੋਵੇਗਾ ਅਤੇ ਲੋਕਾ ਨੂੰ ਇਸਦਾ ਫਾਇਦਾ ਮਿਲੇਗਾ। ਇਸ ਦੌਰਾਨ ਡਾਕਟਰ ਕਵਿਤਾ ਸਿੰਘ ਨੇ ਨਵ ਨਿਯੁਕਤ ਡਾਕਟਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਹਿਦਾਇਤ ਦਿੰਦੇ ਹੋਏ ਕਿਹਾ ਕਿ ਡਾਕਟਰੀ ਪੇਸ਼ੇ ਵਿਚ ਮਰੀਜ ਨਾਲ ਨਰਮੀ ਨਾਲ ਵਤੀਰਾ ਅਪਣਾਇਆ ਜਾਵੇ ਅਤੇ ਲੋਕਾ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ। 

ਇਸ ਦੌਰਾਨ  ਜਿਲਾ ਪ੍ਰੋਗ੍ਰਾਮ ਮੈਨੇਜਰ ਰਾਜੇਸ਼ ਕੁਮਾਰ, ਮਾਸ ਮੀਡੀਆ ਵਿੰਗ ਤੋ  ਹਰਮੀਤ ਸਿੰਘ ਦਿਵੇਸ਼ ਕੁਮਾਰ  ਅਕਾਸ਼ ਕੁਮਾਰ ਕੰਬੋਜ  ਹਾਜਰ ਸੀ ।

 

Tags: Health , Dr. Chandra Shekhar Kakkar , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD