Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਨੌਜਵਾਨ ਖੇਡਾਂ ਨਾਲ ਜੁੜ ਕੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਹਿੱਸਾ ਪਾ ਸਕਦੇ ਹਨ - ਪਰਨੀਤ ਸ਼ੇਰਗਿੱਲ

ਡਿਪਟੀ ਕਮਿਸ਼ਨਰ ਨੇ ਮੇਹਰ ਬਾਬਾ ਚੈਰੀਟੇਬਲ ਟਰੱਸਟ ਵੱਲੋਂ ਲਗਾਏ ਸਾਲਾਨਾ ਸਮਰ ਹਾਕੀ ਕੈਪ ਦੀ ਕਰਵਾਈ ਸੁਰੂਆਤ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 11 Jun 2024

Last updated on: Jun 11, 2024, 00:00 IST

ਨੌਜਵਾਨਾਂ ਖੇਡਾਂ ਨਾਲ ਜੁੜ ਕੇ ਜਿੱਥੇ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕਦੇ ਹਨ ਉੱਥੇ ਚੰਗੇ ਸਮਾਜ ਦੀ ਉਸਾਰੀ ਵਿੱਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ ਕਿਉਂਕਿ ਤੰਦਰੁਸਤ ਸਰੀਰ ਅੰਦਰ ਹੀ ਸਿਹਤਮੰਦ ਦਿਮਾਗ ਹੁੰਦਾ ਹੈ ਜੋ ਕਿ ਹਮੇਸ਼ਾ ਸਮਾਜ ਭਲੇ ਲਈ ਸੋਚਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵ ਸਰਕਾਰੀ ਆਈ ਟੀ ਆਈ ਬਸੀ ਪਠਾਣਾ ਵਿਖੇ  ਮੇਹਰ ਬਾਬਾ ਚੈਰੀਟੇਬਲ ਟਰੱਸਟ ਵੱਲੋਂ ਸਾਲਾਨਾ ਸਮਰ ਹਾਕੀ ਕੈਪ ਦੀ ਸੁਰੂਆਤ ਕਰਨ ਮੌਕੇ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੇਹਰ ਬਾਬਾ ਚੈਰੀਟੇਬਲ ਟਰੱਸ਼ਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਬੱਚਿਆਂ ਨੂੰ ਖੇਡਾਂ ਨਾਲ ਜੋੜ ਕੇ ਬਹੁਤ ਵੱਡਾ ਪਰਉਪਕਾਰ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਹਾਕੀ ਪ੍ਰਤਿ ਵਚਨਵੱਧਤਾ ਦੀ ਸ਼ਲਾਘਾ ਕੀਤੀ ਅਤੇ ਇਸ ਮੌਕੇ ਉਨ੍ਹਾਂ ਅੰਡਰ-16 ਮੇਹਰ ਬਾਬਾ ਚੈਰੀਟੇਬਲ ਟਰੱਸਟ ਲੜਕਿਆਂ ਅਤੇ ਅੰਡਰ-16 ਨਰਾਇਣਗੜ੍ਹ ਲੜਕਿਆਂ ਦੀ ਟੀਮ ਵਿੱਚ ਹੋਏ ਮੈਚ ਦਾ ਆਨੰਦ ਮਾਣਿਆ। 

ਇਸ ਮੈਚ ਵਿੱਚ ਮੇਹਰ ਬਾਬਾ ਚੈਰੀਟੇਬਲ ਟਰੱਸਟ ਲੜਕਿਆਂ ਦੀ ਟੀਮ 3-1 ਨਾਲ ਜੇਤੂ ਰਹੀ। ਇਸ ਮੌਕੇ ਟਰੱਸਟ ਦੇ  ਮੈਨੇਜਿੰਗ ਟਰੱਸਟੀ ਸ.ਹਸਨ ਸਿੰਘ ਮੇਜੀ ਨੇ ਦੱਸਿਆ ਕਿ ਏ.ਬੀ.ਐਂਸ ਫਾਊਡੇਸ਼ਨ,ਹਾਕੀ ਫਤਿਹਗੜ੍ਹ ਸਾਹਿਬ ਨਾਲ ਮਿਲ ਕੇ ਇਹ ਟੂਰਨਾਮੈਂਟ 15 ਜੂਨ ਤੱਕ ਕਰਵਾਇਆ ਜਾ ਰਿਹਾ ਹੈ। 

ਇਸ ਕੈਂਪ ਵਿੱਚ ਸਾਬਕਾ ਹਾਕੀ ਖਿਡਾਰੀਆਂ ਦੇ ਨਾਲ ਹਾਕੀ ਨਰਸਰੀ ਦੇ 100 ਤੋਂ ਵੱਧ ਹਾਕੀ ਖਿਡਾਰੀ ਭਾਗ ਲੈ ਰਹੇ ਹਨ। ਇਸ ਮੌਕੇ ਟਰੱਸਟ ਦੇ ਟਰੱਸਟੀ ਸ.ਠਾਕੁਰ ਸਿੰਘ ਮੇਜੀ, ਸਲਾਹਕਾਰ ਹਰਕਿਰਨ ਕੌਰ ਮੇਜੀ,ਵਜੀਰ ਚੰਦ, ਤੇਜਿੰਦਰ ਸਿੰਘ, ਜਸਬੀਰ ਸਿੰਘ ਅਤੇ ਕਮਲ ਕ੍ਰਿਸ਼ਨ ਬਾਡਾਂ ਹਾਕੀ ਕੋਚ ਅਤੇ ਹਾਕੀ ਨਰਸਰੀ ਦੇ ਬੱਚਿਆ ਦੇ ਮਾਪੇ ਵੀ ਸ਼ਾਮਿਲ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD