Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੁਖਵਿੰਦਰ ਸਿੰਘ ਬਿੰਦਰਾ ਨੇ ਮੋਦੀ 3 ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ਿਖਾਵਤ ਨਾਲ ਕੀਤੀ ਮੁਲਾਕਾਤ

Gajendra Singh Shekhawat, BJP, Bharatiya Janata Party, Sukhwinder Singh Bindra, BJP Punjab

Web Admin

Web Admin

5 Dariya News

ਲੁਧਿਆਣਾ , 13 Jun 2024

Last updated on: Jun 13, 2024, 00:00 IST

ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ, ਰਾਸ਼ਟਰੀ ਮੈਂਬਰ (ਐਨ.ਆਈ.ਐਸ.ਡੀ.), ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ (ਭਾਰਤ ਸਰਕਾਰ) ਨੇ ਸ੍ਰੀ ਗਜੇਂਦਰ ਸਿੰਘ ਸ਼ਿਖਾਵਤ, ਕੇਂਦਰੀ ਮੰਤਰੀ, ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰਾਲੇ, ਭਾਰਤ ਸਰਕਾਰ ਨਾਲ ਵਿਸ਼ੇਸ਼ ਮੁਲਾਕਾਤ  ਕੀਤੀ। ਮੋਦੀ 3 ਕੈਬਨਿਟ ਵਿੱਚ ਭਾਰਤ ਦੇ ਕੇਂਦਰੀ ਮੰਤਰੀ ਬਣਨ 'ਤੇ ਅੱਜ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ।  

ਸੁਖਵਿੰਦਰ ਸਿੰਘ ਬਿੰਦਰਾ ਨੇ ਸ਼ਿਖਾਵਤ ਜੀ ਦਾ ਨਿੱਘਾ ਸਵਾਗਤ ਕੀਤਾ।  ਬਿੰਦਰਾ ਨੇ ਸ਼ਿਖਾਵਤ ਜੀ ਨੂੰ ਮੋਦੀ 3 ਵਿੱਚ ਭਾਰਤ ਦਾ ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰੀ ਬਣਨ 'ਤੇ ਵਧਾਈ ਦਿੱਤੀ।  ਬਿੰਦਰਾ ਨੇ ਸ਼ਿਖਾਵਤ ਜੀ ਨੂੰ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। 

ਬਿੰਦਰਾ ਨੇ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਮੋਦੀ ਜੀ ਦੀਆਂ ਚੰਗੀਆਂ ਨੀਤੀਆਂ ਸਦਕਾ ਦੇਸ਼ ਵਿੱਚ ਤੀਜੀ ਵਾਰ ਮੋਦੀ ਸਰਕਾਰ ਬਣੀ ਹੈ।  ਇਸ ਵਾਰ ਪੰਜਾਬ ਵਿੱਚ ਪਾਰਟੀ ਦਾ ਵੋਟ ਬੈਂਕ ਵਧਿਆ ਹੈ।  ਬਿੰਦਰਾ ਨੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਤੀਜੀ ਵਾਰ ਸਰਕਾਰ ਬਣਾਉਣ ਦੀ ਕਾਮਨਾ ਦੀ ਪੂਰਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

सुखविंदर सिंह बिंद्रा ने मोदी 3 में केंद्रीय मंत्री गजेंद्र सिंह शिखावात से की मुलाकात 

लुधियाना

वरिष्ठ भाजपा नेता सुखविंदर सिंह बिंद्रा राष्ट्रीय सदस्य (एनआईएसडी), केंद्रीय सामाजिक न्याय और अधिकारिता मंत्रालय (भारत सरकार) ने आज दिल्ली में पर्यटन एवं संस्कृति मंत्रालय, भारत सरकार केंद्रीय मंत्री श्री गजेंद्र सिंह शिखावत को मोदी 3 में केन्द्रीय मंत्री बनने पर फूलों से गुलदस्ते देकर सम्मानित किया। उनके साथ विशेष मुलाकात की। 

सुखविंदर सिंह बिंद्रा ने उनका गर्मजोशी से स्वागत किया। बिंद्रा ने शिखावत जी को मोदी 3 में भारत के पर्यटन एवं संस्कृति मंत्री बनने पर हार्दिक शुभकामनाए दी। बिंद्रा ने शिखावत जी से कहा की कहा की पंजाब में पर्यटन को बढ़ावा देने के लिए विशेष ध्यान दिया जाए। 

बिंद्रा ने कहा कि माननीय प्रधानमंत्री मोदी जी की अच्छी नीतियों से देश में तीसरी बार मोदी सरकार बनी है।  इस बार पार्टी का पंजाब में वोट बैंक बढ़ा है।  बिंद्रा ने माननीय प्रधानमंत्री श्री नरेंद्र मोदी की तीसरी बार सरकार बनाने की कामना पूरी होने पर खुशी जाहिर की।

 

Tags: Gajendra Singh Shekhawat , BJP , Bharatiya Janata Party , Sukhwinder Singh Bindra , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD