Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਵੀਰੇਂਦਰ ਕੁਮਾਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਦਾ ਚਾਰਜ ਸੰਭਾਲਿਆ

ਰਾਮਦਾਸ ਅਠਾਵਲੇ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਰਾਜ ਮੰਤਰੀ ਦਾ ਚਾਰਜ ਸੰਭਾਲਿਆ

Dr. Virendra Kumar, Dr Virendra Kumar, Dr. Virendra Kumar Khatik, BJP, Bharatiya Janata Party, B.L.Verma, Ramdas Athawale

Web Admin

Web Admin

5 Dariya News

ਨਵੀਂ ਦਿੱਲੀ , 11 Jun 2024

Last updated on: Jun 11, 2024, 00:00 IST

ਡਾ. ਵੀਰੇਂਦਰ ਕੁਮਾਰ ਨੇ ਅੱਜ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਦਾ ਚਾਰਜ ਸੰਭਾਲ ਲਿਆ। ਡਾ. ਕੁਮਾਰ ਨੇ ਇਹ ਜ਼ਿੰਮੇਦਾਰੀ ਸੌਂਪਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਪ੍ਰਤੀ ਆਭਾਰ ਵਿਅਕਤ ਕੀਤਾ। ਇਸ ਮੌਕੇ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਅਤੇ ਸ਼੍ਰੀ ਬੀ.ਐੱਲ ਵਰਮਾ ਸਮੇਤ ਮੰਤਰਾਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। 

ਚਾਰਜ ਸੰਭਾਲਣ ਦੇ ਬਾਅਦ, ਡਾ. ਕੁਮਾਰ ਨੇ ਦੋਨੋਂ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਅਤੇ ਸ਼੍ਰੀ ਬੀ.ਐੱਲ ਵਰਮਾ ਦੇ ਨਾਲ ਮੰਤਰਾਲੇ ਦੀਆਂ ਹੁਣ ਤੱਕ ਦੀਆਂ ਉਪਲਬਧੀਆਂ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੇ ਸਬੰਧ ਵਿੱਚ ਭਵਿੱਖ ਦੀ ਰੂਪਰੇਖਾ ‘ਤੇ ਚਰਚਾ ਕੀਤੀ। ਰਾਮਦਾਸ ਅਠਾਵਲੇ ਨੇ ਅੱਜ ਇੱਥੇ, ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਰਾਜ ਮੰਤਰੀ ਦਾ ਚਾਰਜ ਵੀ ਸੰਭਾਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੀ ਅਠਾਵਲੇ ਨੇ ਕਿਹਾ ਕਿ ਉਹ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਦੇ ਮਿਸ਼ਨ ਲਈ ਕੰਮ ਕਰਦੇ ਰਹਿਣਗੇ।


डॉ. वीरेंद्र कुमार ने केंद्रीय सामाजिक न्याय एवं अधिकारिता मंत्री का कार्यभार संभाला

रामदास अठावले ने सामाजिक न्याय एवं अधिकारिता राज्य मंत्री का पदभार ग्रहण किया

नई दिल्ली

डॉ. वीरेंद्र कुमार ने आज केंद्रीय सामाजिक न्याय एवं अधिकारिता मंत्री का पदभार ग्रहण किया। डॉ. कुमार ने यह जिम्मेदारी सौंपने के लिए प्रधानमंत्री श्री नरेन्‍द्र मोदी के प्रति आभार व्यक्त किया। इस अवसर पर राज्य मंत्री श्री रामदास अठावले और श्री बी.एल. वर्मा सहित मंत्रालय के विभिन्न विभागों के अधिकारी उपस्थित थे।पदभार संभालने के बाद, डॉ. कुमार ने दोनों राज्य मंत्री श्री रामदास अठावले और श्री बी.एल. वर्मा के साथ मंत्रालय की अब तक की उपलब्धियों और विकसित भारत के संकल्प के संबंध में भविष्य की रूपरेखा पर चर्चा की। 

यशस्वी प्रधानमंत्री श्री @narendramodi जी के नेतृत्व वाली राजग सरकार के कैबिनेट मंत्री के रूप में आज मैंने पुनः शास्त्री भवन स्थित अपने कार्यालय कक्ष में केंद्रीय सामाजिक न्याय और अधिकारिता मंत्रालय @MSJEGOI के मंत्री रूप में औपचारिक कार्यभार ग्रहण किया। रामदास अठावले ने आज यहां सामाजिक न्याय एवं अधिकारिता राज्य मंत्री का पदभार भी ग्रहण किया। इस अवसर पर मीडिया से बात करते हुए श्री अठावले ने कहा कि वह सामाजिक न्याय और सशक्तिकरण के मिशन के लिए काम करते रहेंगे।

Dr. Virendra Kumar takes charge as Union Minister of Social Justice and Empowerment

Ramdas Athawale and B.L.Verma assumes charge as Minister of State for Social Justice and Empowerment

New Delhi

Dr. Virendra Kumar assumed charge as Union Minister of Social Justice and Empowerment here today. Dr. Kumar expressed his gratitude to Prime Minister Shri Narendra Modi for entrusting him with this responsibility.

On this occasion, officials from various departments of the ministry, along with Minister of State Shri Ramdas Athawale and Shri B.L.Verma were present. Later, Dr. Kumar along with both MoS Shri Ramdas Athawale and Shri B.L.Verma discussed the achievements of the ministry so far and the roadmap for the future with respect to the resolve of a developed India.

Speaking with media on the occasion Shri Athawale said that he willkeep working towards the mission of social justice and empowerment. Shri B.L.Verma Minister of State assumed charge as Minister of State for Social Justice and Empowerment today.

On this occasion, the ministry officials extended their welcome and felicitations. On the first day, discussions were held in the ministry regarding upcoming plans with the resolve to develop India.

 

Tags: Dr. Virendra Kumar , Dr Virendra Kumar , Dr. Virendra Kumar Khatik , BJP , Bharatiya Janata Party , B.L.Verma , Ramdas Athawale

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD