Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਗਜੇਂਦਰ ਸਿੰਘ ਸ਼ੇਖਾਵਤ ਨੇ ਟੂਰਿਜ਼ਮ ਮੰਤਰਾਲੇ ਦਾ ਚਾਰਜ ਸੰਭਾਲਿਆ

Gajendra Singh Shekhawat , BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 11 Jun 2024

Last updated on: Jun 11, 2024, 00:00 IST

ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਕੇਂਦਰੀ ਟੂਰਿਜ਼ਮ ਮੰਤਰੀ ਦਾ ਚਾਰਜ ਸੰਭਾਲਿਆ। ਟੂਰਿਜ਼ਮ ਮੰਤਰਾਲੇ ਦੀ ਸਕੱਤਰ ਸੁਸ਼੍ਰੀ ਵੀ. ਵਿਦਯਾਵਤੀ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਮੰਤਰੀ ਮਹੋਦਯ ਦਾ ਸੁਆਗਤ ਕੀਤਾ। ਸ਼੍ਰੀ ਸ਼ੇਖਾਵਤ ਨੂੰ ਟੂਰਿਜ਼ਮ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਮੰਤਰਾਲੇ ਦੀਆਂ ਯੋਜਨਾਵਾਂ ਅਤੇ ਪਹਿਲਾਂ ਬਾਰੇ ਜਾਣਕਾਰੀ ਦਿੱਤੀ। 

ਇਸ ਮੌਕੇ ‘ਤੇ ਸ਼੍ਰੀ ਸ਼ੇਖਾਵਤ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਵਿਅਕਤ ਕੀਤਾ ਕਿ ਉਨ੍ਹਾਂ ਨੂੰ ਭਾਰਤ ਨੂੰ ਗਲੋਬਲ ਪੱਧਰ ‘ਤੇ ਪ੍ਰਦਰਸ਼ਿਤ ਕਰਨ ਅਤੇ ਵਿਸ਼ਵ ਨੂੰ ਭਾਰਤ ਦੇਸ਼ ਦਾ ਸੱਦਾ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਵੱਖ-ਵੱਖ ਦੌਰਿਆਂ ਅਤੇ ਸ਼ਬਦਾਂ ਰਾਹੀਂ ਸਾਡੀ ਟੂਰਿਜ਼ਮ ਸੰਭਾਵਨਾਵਾਂ ਬਾਰੇ ਜ਼ੋਰ ਦਿੱਤਾ ਹੈ। ਅਸੀਂ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਦੇਸ਼ ਦੇ ਵੱਖ-ਵੱਖ ਕੁਦਰਤੀ ਅਤੇ ਸੱਭਿਆਚਾਰਕ ਵਿਰਾਸਤੀ ਸਥਾਨਾਂ ਨੂੰ ਉਜਾਗਰ ਕਰਦੇ ਹੋਏ ਟੂਰਿਜ਼ਮ ਨੂੰ ਉਸੇ ਦਿਸ਼ਾ ਵਿੱਚ ਵਧਾਉਣ ਲਈ ਕੰਮ ਕਰਾਂਗੇ।


गजेन्द्र सिंह शेखावत ने पर्यटन मंत्रालय का कार्यभार संभाला

नई दिल्ली

गजेन्द्र सिंह शेखावत ने आज केन्द्रीय पर्यटन मंत्री का कार्यभार संभाला। पर्यटन मंत्रालय की सचिव सुश्री वी. विद्यावती तथा मंत्रालय के अन्य वरिष्ठ अधिकारियों ने मंत्री महोदय का स्वागत किया। श्री शेखावत को पर्यटन मंत्रालय के वरिष्ठ अधिकारियों ने मंत्रालय की योजनाओं और पहलों के बारे में जानकारी दी। 

इस अवसर पर श्री शेखावत ने प्रधानमंत्री का आभार व्यक्त किया कि उन्हें भारत को वैश्विक स्तर पर प्रदर्शित करने और विश्व को भारत में आमंत्रित करने की जिम्मेदारी दी गई है। उन्होंने कहा कि प्रधानमंत्री श्री नरेंद्र मोदी ने अपने विभिन्न भ्रमणों और शब्दों के माध्यम से हमारी पर्यटन क्षमता के बारे में जोर दिया है। हम कश्मीर से कन्याकुमारी तक देश के विभिन्न प्राकृतिक और सांस्कृतिक विरासत स्थलों को उजागर करते हुए पर्यटन को उसी दिशा में बढ़ाने के लिए काम करेंगे।"

Gajendra Singh Shekhawat assumes charge of Ministry of Tourism

New Delhi

Gajendra Singh Shekhawat took charge as Union Minister of Tourism, here today. Secretary, Ministry of Tourism Ms. V. Vidyavathi,along with other senior officials of the ministry, welcomed the Minister.Shri Shekhawat was briefed by senior officials of the Ministry of Tourism about the schemes and initiatives of the ministry. 

Speaking on the occasion Shri Shekhawat expressed his gratitude that he has been given this responsibility of globally showcasing Bharat and inviting the world to our country.  “As PM Shri Narendra Modi has emphasized through his various visits and words about our tourism potential, we will work towards enhancing the same, highlighting our various natural and cultural heritage sites from Kashmir to Kanyakumari”, added the minister

 

Tags: Gajendra Singh Shekhawat , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD