Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਕਸ਼ਾ ਨਿਖਿਲ ਖਡਸੇ ਨੇ ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ

Raksha Nikhil Khadse, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 11 Jun 2024

Last updated on: Jun 11, 2024, 00:00 IST

ਰਕਸ਼ਾ ਨਿਖਿਲ ਖਡਸੇ ਨੇ ਅੱਜ ਸ਼ਾਸਤਰੀ ਭਵਨ ਵਿੱਚ ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਖੇਡ ਵਿਭਾਗ ਦੇ ਸਕੱਤਰ ਅਤੇ ਯੁਵਾ ਮਾਮਲੇ ਵਿਭਾਗ ਦੇ ਸਕੱਤਰ ਸਮੇਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਮੰਤਰੀ ਦਾ ਸਵਾਗਤ ਕੀਤਾ। 

ਰਕਸ਼ਾ ਨਿਖਿਲ ਖਡਸੇ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਨ੍ਹਾਂ 'ਤੇ ਵਿਸ਼ਵਾਸ ਜਤਾਉਣ ਲਈ ਧੰਨਵਾਦ ਪ੍ਰਗਟ ਕੀਤਾ।ਕੇਂਦਰੀ ਮੰਤਰੀ ਨੂੰ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਮੰਤਰਾਲੇ ਦੀਆਂ ਯੋਜਨਾਵਾਂ ਅਤੇ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।

रक्षा निखिल खडसे ने युवा कार्यक्रम एवं खेल राज्यमंत्री का कार्यभार संभाला

नई दिल्ली

रक्षा निखिल खडसे ने आज शास्त्री भवन में युवा कार्यक्रम एवं खेल राज्यमंत्री के रूप में पदभार ग्रहण किया। खेल विभाग के सचिव तथा युवा कार्यक्रम विभाग के सचिव के साथ-साथ मंत्रालय के वरिष्ठ अधिकारियों ने राज्यमंत्री का स्वागत किया।

श्रीमती रक्षा निखिल खडसे ने उन पर विश्वास जताने के लिए प्रधानमंत्री श्री नरेन्द्र मोदी के प्रति आभार व्यक्त किया। मंत्रालय के वरिष्ठ अधिकारियों ने केन्द्रीय मंत्री को मंत्रालय की विभिन्न योजनाओं एवं पहलों के बारे में जानकारी दी।

Raksha Nikhil Khadse assumes charge of Minister of state Youth Affairs and Sports

New Delhi

Raksha Nikhil Khadse assumes charge as Minister of State for Youth Affairs and Sports in Shastri Bhawan today. Secretary, Department of Sports and Secretary, Department of Youth Affairs along with the senior officials of the Ministry, welcomed the Minister. 

Raksha Nikhil Khadse expressed her gratitude to Prime Minister Shri Narendra Modi for reposing his faith in her. Union Minister was briefed by senior officials of the Ministry about the schemes and initiatives of the ministry.

 

Tags: Raksha Nikhil Khadse , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD