Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਨੁਪ੍ਰਿਯਾ ਪਟੇਲ ਨੇ ਰਸਾਇਣ ਅਤੇ ਖਾਦ ਮੰਤਰਾਲੇ ਦੇ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ

Anupriya Patel, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 11 Jun 2024

Last updated on: Jun 11, 2024, 00:00 IST

ਅਨੁਪ੍ਰਿਆ ਪਟੇਲ ਨੇ ਅੱਜ ਸ਼ਾਸਤਰੀ ਭਵਨ ਵਿਖੇ 11 ਜੂਨ, 2024 ਨੂੰ ਰਸਾਇਣ ਅਤੇ ਖਾਦ ਮੰਤਰਾਲੇ ਵਿੱਚ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਅਤੇ ਕੇਂਦਰੀ ਮੰਤਰੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਦੇ ਮਾਰਗਦਰਸ਼ਨ ਹੇਠ ਰਸਾਇਣ ਅਤੇ ਖਾਦ ਮੰਤਰਾਲਾ 2047 ਤੱਕ ਸ਼੍ਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੋਵੇਗਾ ਅਤੇ ਇਸ ਮੰਤਵ ਲਈ ਅਗਲੇ ਪੰਜ ਸਾਲਾਂ ਵਿੱਚ "100 ਦਿਨਾਂ ਕਾਰਜ ਯੋਜਨਾ" ਸਮੇਤ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਲਈ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਜਲਦੀ ਹੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਉਨ੍ਹਾਂ ਵਣਜ ਅਤੇ ਉਦਯੋਗ ਰਾਜ ਮੰਤਰੀ (2021 ਤੋਂ ਹੁਣ ਤੱਕ) ਦੇ ਨਾਲ-ਨਾਲ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ (2016-2019) ਦਾ ਅਹੁਦਾ ਵੀ ਸੰਭਾਲਿਆ ਹੈ। ਉਹ ਵੱਖ-ਵੱਖ ਸੰਸਦੀ ਕਮੇਟੀਆਂ ਜਿਵੇਂ ਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ, ਮਹਿਲਾਵਾਂ ਦਾ ਸਸ਼ਕਤੀਕਰਨ, ਓਬੀਸੀ ਦੀ ਭਲਾਈ, ਸੜਕ ਆਵਾਜਾਈ, ਰਾਜਮਾਰਗ ਅਤੇ ਜਹਾਜ਼ਰਾਨੀ, ਰੇਲਵੇ ਸੰਮੇਲਨ, ਊਰਜਾ ਦਾ ਹਿੱਸਾ ਵੀ ਰਹੇ ਹਨ।

Anupriya Patel assume charge as the Minister of State in Ministry of Chemicals and Fertilizers

New Delhi

Anupriya Patel has assumed the charge as Minister of State in Ministry of Chemicals and Fertilizers on 11th June, 2024 at Shastri Bhawan today. Speaking with the media on the occasion, she expressed her gratitude to the Prime Minister of India, Shri Narendra Modi for giving her this opportunity to serve the country. 

She mentioned that under the leadership of the Prime Minister and guidance of the Union Minister Shri Jagat Prakash Nadda, the Ministry of Chemicals and Fertilizers would be committed to realizing the dream of Shri Narendra Modi of Viksit Bharat by 2047 and in this direction.

She would soon be reviewing the progress with the senior officials of the Ministry  to launch  various initiatives including “100 Days Action Plan” as also launching of different schemes over the next five years towards this objective.  Earlier on, she has handled the portfolios of Minister of State for Commerce and Industry (2021 till recently) as also the Minister of State for Health and Family Welfare (2016-2019). She has also been a part of various Parliamentary Committees such as Petroleum and Natural Gas, Empowerment of Women, Welfare of OBCs, Road Transport Highways and Shipping, Railways Conventions, Energy to name a few.

अनुप्रिया पटेल ने रसायन एवं उर्वरक मंत्रालय में राज्य मंत्री का पदभार ग्रहण किया

नई दिल्ली

अनुप्रिया पटेल ने आज 11 जून, 2024 को शास्त्री भवन में रसायन एवं उर्वरक मंत्रालय में राज्य मंत्री के रूप में पदभार ग्रहण किया। इस अवसर पर मीडिया से बात करते हुए उन्होंने देश की सेवा करने का अवसर देने के लिए भारत के प्रधानमंत्री श्री नरेन्द्र मोदी के प्रति आभार व्यक्त किया।

उन्होंने कहा कि प्रधानमंत्री के नेतृत्व और केन्द्रीय मंत्री श्री जगत प्रकाश नड्डा के मार्गदर्शन में रसायन एवं उर्वरक मंत्रालय 2047 तक श्री नरेन्द्र मोदी के विकसित भारत के सपने को साकार करने के लिए प्रतिबद्ध है और इस दिशा में वे जल्द ही मंत्रालय के वरिष्ठ अधिकारियों के साथ प्रगति की समीक्षा करेंगी, ताकि इस उद्देश्य की प्राप्ति के लिए अगले पांच वर्षों में “100 दिवसीय कार्य योजना” सहित विभिन्न पहलों की शुरूआत की जा सके।

इससे पहले, श्रीमती पटेल वाणिज्य एवं उद्योग राज्य मंत्री (2021 से हाल ही तक) और स्वास्थ्य एवं परिवार कल्याण राज्य मंत्री (2016-2019) का कार्यभार संभाल चुकी हैं। वह पेट्रोलियम एवं प्राकृतिक गैस, महिला सशक्तिकरण, ओबीसी कल्याण, सड़क परिवहन राजमार्ग और शिपिंग, रेलवे सम्मेलन, ऊर्जा जैसी विभिन्न संसदीय समितियों का भी हिस्सा रही हैं।

 

Tags: Anupriya Patel , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD