Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜਯੋਤੀਰਾਦਿਤਿਆ ਐੱਮ ਸਿੰਧੀਆ ਨੇ ਸੰਚਾਰ ਮੰਤਰਾਲੇ ਦਾ ਚਾਰਜ ਸੰਭਾਲਿਆ

Jyotiraditya Scindia, Jyotiraditya Madhavrao Scindia, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 11 Jun 2024

Last updated on: Jun 11, 2024, 00:00 IST

ਜਯੋਤੀਰਾਦਿਤਿਆ ਐੱਮ ਸਿੰਧੀਆ ਨੇ ਅੱਜ ਇੱਥੇ ਸੰਚਾਰ ਮੰਤਰੀ ਦਾ ਅਹੁਦਾ ਸੰਭਾਲ਼ ਲਿਆ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਅੱਜ ਦੇ ਸਮੇਂ ਵਿੱਚ ਭਾਰਤ ਦੇ ਹਰ ਕੋਨੇ ਨੂੰ ਜੋੜਨ ਲਈ ਦੂਰਸੰਚਾਰ ਵਿਭਾਗ (ਡੀਓਟੀ) ਦੇ ਨਾਲ-ਨਾਲ ਭਾਰਤੀ ਡਾਕ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਸੰਚਾਰ ਮੰਤਰਾਲੇ ਦਾ ਚਾਰਜ ਮਿਲਣ 'ਤੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ। 

ਪਿਛਲੇ 10 ਸਾਲਾਂ ਵਿੱਚ ਸਾਡੀ ਸਰਕਾਰ ਨੇ ਇਸ ਖੇਤਰ ਦੀ ਕਾਇਆ ਕਲਪ ਕੀਤੀ ਹੈ ਅਤੇ ਅੱਜ ਮੈਂ ਭਾਰਤ ਨੂੰ ਇੱਕ ਟਿਕਾਊ, ਗਾਹਕ-ਕੇਂਦ੍ਰਿਤ ਅਤੇ ਪ੍ਰਤੀਯੋਗੀ ਦੂਰਸੰਚਾਰ ਅਤੇ ਡਾਕ ਬਜ਼ਾਰ ਬਣਾਉਣ ਲਈ ਆਪਣੀ ਮਜ਼ਬੂਤ ​​ਵਚਨਬੱਧਤਾ ਦੀ ਪੁਸ਼ਟੀ ਕਰਨਾ ਚਾਹੁੰਦਾ ਹਾਂ।"ਸੰਚਾਰ ਮੰਤਰੀ ਨੇ ਦੂਰਸੰਚਾਰ ਵਿੱਚ ਕ੍ਰਾਂਤੀ ਦਾ ਸਿਹਰਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਨੂੰ ਦਿੱਤਾ ਅਤੇ 140 ਕਰੋੜ ਨਾਗਰਿਕਾਂ ਦੀਆਂ ਅਕਾਂਖਿਆਵਾਂ ਦੇ ਅਨੁਸਾਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹ ਰਹਿਣ ਅਤੇ ਆਪਣੀ ਪੂਰੀ ਕੋਸ਼ਿਸ਼ ਕਰਨ ਦਾ ਅਹਿਦ ਲਿਆ।

ਮੰਤਰਾਲੇ ਦੇ ਅਧਿਕਾਰੀ ਨੇ ਸ਼੍ਰੀ ਸਿੰਧੀਆ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਮੰਤਰਾਲੇ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਦੇ ਵਿਆਪਕ ਤਜਰਬੇ ਅਤੇ ਗਤੀਸ਼ੀਲ ਲੀਡਰਸ਼ਿਪ ਤੋਂ ਸੰਚਾਰ ਮੰਤਰਾਲੇ ਵਿੱਚ ਇੱਕ ਨਵਾਂ ਦ੍ਰਿਸ਼ਟੀਕੋਣ ਅਤੇ ਨਵਾਂ ਜੋਸ਼ ਆਉਣ ਦੀ ਉਮੀਦ ਹੈ।

Jyotiraditya M Scindia takes charge of Ministry of Communications

New Delhi

Jyotiraditya M Scindia assumed charge of the Minister of Communications here today. Addressing the media, he emphasized the importance of the Department of Telecommunications (DoT), as well as of India Post, in today’s day and age in connecting the length and breadth of India. 

"I am honoured that under the leadership of Prime Minister Shri Narendra Modi I have been given the charge of the Ministry of Communications. In the past ten years, our government has transformed the sector and today I want to reaffirm my steadfast commitment to make India a sustainable, customer centric and competitive telecommunications and postal market," he said.

Minister of Communications credited the revolution in telecommunications to the leadership of Prime Minister Shri Narendra Modi and vowed to persevere and put in his best to ensure the delivery as per the aspirations of 140 crore citizens.

The Officer of the Ministry extended a warm welcome to Shri Scindia and assured him of their full cooperation in achieving the Ministry’s goals. His extensive experience and dynamic leadership are expected to bring a fresh perspective and renewed vigour to the Ministry of Communications.

ज्योतिरादित्य एम सिंधिया ने संचार मंत्रालय का कार्यभार संभाला

नई दिल्ली

ज्योतिरादित्य एम सिंधिया ने आज यहां संचार मंत्री का कार्यभार ग्रहण किया। उन्होंने मीडिया को संबोधित करते हुए भारत के कोने-कोने को जोड़ने में दूरसंचार विभाग (डीओटी) के साथ-साथ भारतीय डाक के महत्व पर बल दिया। उन्होंने कहा, "मैं सम्मानित महसूस करता हूं कि प्रधानमंत्री श्री नरेन्द्र मोदी के नेतृत्व में मुझे संचार मंत्रालय का प्रभार दिया गया है। पिछले दस वर्षों में हमारी सरकार ने इस क्षेत्र को बदला है और आज मैं भारत को एक स्थायी, ग्राहक केंद्रित और प्रतिस्पर्धी दूरसंचार व पोस्टल मार्केट बनाने के लिए अपनी दृढ़ प्रतिबद्धता की पुष्टि करना चाहता हूं।

संचार मंत्री ने दूरसंचार में क्रांति का श्रेय प्रधानमंत्री श्री नरेन्द्र मोदी के नेतृत्व को दिया और 140 करोड़ नागरिकों की आकांक्षाओं के अनुरूप डिलीवरी सुनिश्चित करने में दृढ़ रहने और अपना सर्वश्रेष्ठ प्रयास करने का संकल्प लिया। मंत्रालय के अधिकारी ने श्री सिंधिया का गर्मजोशी से स्वागत किया और उन्हें मंत्रालय के लक्ष्यों को प्राप्त करने में पूर्ण सहयोग का आश्वासन दिया। उनके व्यापक अनुभव और कुशल नेतृत्व से संचार मंत्रालय में नए दृष्टिकोण और नए उत्साह की उम्मीद है।

 

Tags: Jyotiraditya Scindia , Jyotiraditya Madhavrao Scindia , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD