Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੰਜੇ ਸੇਠ ਨੇ ਰੱਖਿਆ ਰਾਜ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ

Sanjay Seth, BJP, Bharatiya Janata Party, Union Minister for Jal Shakti

Web Admin

Web Admin

5 Dariya News

ਨਵੀਂ ਦਿੱਲੀ , 11 Jun 2024

Last updated on: Jun 11, 2024, 00:00 IST

ਸੰਜੇ ਸੇਠ ਨੇ 11 ਜੂਨ, 2024 ਨੂੰ ਰੱਖਿਆ ਮੰਤਰਾਲਾ ਦੇ ਰਾਜ ਮੰਤਰੀ ਵਜੋਂ ਅਹੁਦਾ ਸੰਭਾਲਿਆ। ਰੱਖਿਆ ਸਕੱਤਰ ਸ੍ਰੀ ਗਿਰੀਧਰ ਅਰਮਾਨੇ ਅਤੇ ਰੱਖਿਆ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਸੰਜੇ ਸੇਠ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਊਥ ਬਲਾਕ ਦੇ ਦਫ਼ਤਰ ਪਹੁੰਚੇ। ਇਸ ਮੌਕੇ ਸ੍ਰੀ ਸੰਜੇ ਸੇਠ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ।

ਸ੍ਰੀ ਸੰਜੇ ਸੇਠ ਨੇ ਕਿਹਾ ਕਿ ਉਹ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਦੇ ਮਾਰਗ-ਦਰਸ਼ਨ ਵਿੱਚ ਕੰਮ ਕਰਨ ਲਈ ਉਤਸੁਕ ਹਨ। ਉਹ ਪਹਿਲਾਂ ਸ੍ਰੀ ਰਾਜਨਾਥ ਸਿੰਘ ਨਾਲ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਚੁੱਕੇ ਹਨ। ਸ੍ਰੀ ਸੰਜੇ ਸੇਠ ਨੇ ਕਿਹਾ ਕਿ ਉਹ ਰੱਖਿਆ ਮੰਤਰਾਲੇ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਨਗੇ, ਜਿਨ੍ਹਾਂ ਦਾ ਉਦੇਸ਼ ਰਾਸ਼ਟਰ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ। 

ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਸੰਜੇ ਸੇਠ ਨੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਨਵੀਂ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।ਸ੍ਰੀ ਸੰਜੇ ਸੇਠ ਰਾਂਚੀ ਲੋਕ ਸਭਾ ਹਲਕੇ ਤੋਂ ਦੂਜੀ ਵਾਰ ਸੰਸਦ ਮੈਂਬਰ ਬਣੇ ਹਨ। ਉਹ 2019 ਵਿੱਚ ਇਸੇ ਹਲਕੇ ਤੋਂ ਚੁਣੇ ਗਏ ਸਨ ਅਤੇ ਸੂਚਨਾ ਤਕਨਾਲੋਜੀ ਬਾਰੇ ਸਥਾਈ ਕਮੇਟੀ ਦੇ ਮੈਂਬਰ ਸਨ। ਸ੍ਰੀ ਸੰਜੇ ਸੇਠ ਹੋਰ ਪਛੜੀਆਂ ਸ਼੍ਰੇਣੀਆਂ ਭਲਾਈ ਕਮੇਟੀ ਦੇ ਮੈਂਬਰ ਵੀ ਸਨ। ਸ੍ਰੀ ਸੰਜੇ ਸੇਠ 2016-2019 ਦੌਰਾਨ ਝਾਰਖੰਡ ਰਾਜ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਸਨ।


Sanjay Seth takes over as Raksha Rajya Mantri

New Delhi

Sanjay Seth assumed charge of the office of Minister of State, Ministry of Defence on June 11, 2024. Defence Secretary Shri Giridhar Aramane and other senior officials of Ministry of Defence received Shri Sanjay Seth and accompanied him into his South Block office. On this occasion, Shri Sanjay Seth thanked Prime Minister Shri Narendra Modi for giving him this responsibility. 

Shri Sanjay Seth said he looked forward to serving under the guidance of Raksha Mantri Shri Rajnath Singh, with whom he had earlier worked in various capacities. Shri Sanjay Seth said he would strive towards fulfillment of several initiatives of the Ministry of Defence that are aimed at strengthening the Nation’s security. Prior to assuming charge, Shri Sanjay Seth called on Raksha Mantri Shri Rajnath Singh at his official residence in New Delhi. 

Shri Sanjay Seth is a second-time Member of Parliament from Ranchi Lok Sabha constituency. He was elected from the same constituency in 2019, and was a member of Standing Committee on Information Technology. Shri Sanjay Seth was also member, Committee on Welfare of Other Backward Classes. Shri Sanjay Seth was Chairman, Jharkhand State Khadi and Village Industries Board from 2016-2019.

संजय सेठ ने रक्षा राज्यमंत्री के रूप में कार्यभार संभाला

नई दिल्ली

संजय सेठ ने 11 जून, 2024 को रक्षा मंत्रालय के राज्यमंत्री का पदभार ग्रहण किया। रक्षा सचिव श्री गिरिधर अरमाने एवं रक्षा मंत्रालय के अन्य वरिष्ठ अधिकारियों ने श्री संजय सेठ का स्वागत किया और उनके साथ उनके साउथ ब्लॉक कार्यालय गए। इस अवसर पर श्री संजय सेठ ने यह जिम्मेदारी देने के लिए प्रधानमंत्री श्री नरेन्द्र मोदी को धन्यवाद दिया।

श्री संजय सेठ ने कहा कि वह रक्षा मंत्री राजनाथ सिंह के मार्गदर्शन में कार्य करने के लिए उत्सुक हैं। उन्होंने श्री राजनाथ सिंह के साथ पहले विभिन्न पदों पर काम किया है।संजय सेठ ने कहा कि वह रक्षा मंत्रालय की उन विभिन्न पहलों को पूरा करने का प्रयास करेंगे जिनका उद्देश्य राष्ट्र की सुरक्षा को मजबूत करना है। 

कार्यभार संभालने से पहले, श्री संजय सेठ ने नई दिल्ली में रक्षा मंत्री श्री राजनाथ सिंह से उनके आधिकारिक आवास पर मुलाकात की।श्री संजय सेठ रांची लोकसभा क्षेत्र से दूसरी बार सांसद हैं। वह 2019 में इसी निर्वाचन क्षेत्र से चुने गए थे और सूचना प्रौद्योगिकी से संबंधित स्थायी समिति के सदस्य थे। श्री संजय सेठ अन्य पिछड़ा वर्ग कल्याण समिति के भी सदस्य थे। श्री संजय सेठ 2016-2019 के दौरान झारखंड राज्य खादी एवं ग्रामोद्योग बोर्ड के अध्यक्ष थे।

 

Tags: Sanjay Seth , BJP , Bharatiya Janata Party , Union Minister for Jal Shakti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD