Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੋ ਸਮੱਗਲਰ 01 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 17 Jun 2024

Last updated on: Jun 17, 2024, 00:00 IST

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਅਤੇ  ਡੀ.ਜੀ.ਪੀ ਪੰਜਾਬ ਵੱਲੋ ਨਸ਼ਿਆਂ ਅਤੇ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ੍ਰੀ ਵਿਵੇਕ ਸ਼ੀਲ ਸੋਨੀ ਐੱਸ.ਐੱਸ.ਪੀ ਮੋਗਾ, ਸ੍ਰੀ ਪਰਮਜੀਤ ਸਿੰਘ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਤੇ ਸ਼੍ਰੀ ਹਰਿੰਦਰ ਸਿੰਘ ਉਪ ਕਪਤਾਨ ਪੁਲਿਸ (ਆਈ) ਮੋਗਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐੱਸ.ਆਈ ਹਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਅਜੀਤਵਾਲ ਦੀ ਯੋਗ ਅਗਵਾਈ ਹੇਠ ਥਾਣਾ ਅਜੀਤਵਾਲ ਦੀ ਪੁਲਿਸ ਵੱਲੋ 01 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਮਿਤੀ 16.06.2023 ਨੂੰ ਸ:ਥ ਪਰਮਜੀਤ ਸਿੰਘ 358/ਮੋਗਾ ਸਮੇਤ ਸਾਥੀ ਕਰਮਚਾਰੀਆ ਦੇ ਗਸ਼ਤ ਦੇ ਸਬੰਧ ਵਿੱਚ ਰਵਾਨਾ ਇਲਾਕਾ ਥਾਣਾ ਦਾ ਸੀ। ਜਦ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਅਜੀਤਵਾਲ ਤੋ ਢੁੱਡੀਕੇ ਲਿੰਕ ਰੋਡ ਨੇੜੇ ਰੇਲਵੇ ਫਾਟਕ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬੇਅੰਤ ਸਿੰਘ ਪੁੱਤਰ ਸ਼ਿੰਦਰਪਾਲ ਸਿੰਘ ਵਾਸੀ ਗਿੱਲ ਪੱਤੀ ਚੂਹੜਚੱਕ ਤੇ ਸੁਖਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਰਾਮਾ ਜੋ ਕਿ ਹੈਰੋਇਨ ਵੇਚਣ ਦੇ ਆਦੀ ਹਨ ਤੇ ਅੱਜ ਵੀ ਅਜੀਤਵਾਲ ਤੋਂ ਚੂਹੜਚੱਕ ਦੇ ਲਿੰਕ ਰੋਡ ਪੁਲ ਸੂਆ ਬਾਹੱਦ ਰਕਬਾ ਚੂਹੜਚੱਕ ਬੋਹੜ ਦੇ ਦਰੱਖਤ ਹੇਠ ਬਣੇ ਥੜੇ ਪਰ ਬੈਠੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ।

ਸੂਚਨਾ ਦੇ ਅਧਾਰ ਤੇ ਐਸ ਆਈ ਹਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਅਜੀਤਵਾਲ ਨੇ ਅਗਲੀ ਕਾਰਵਾਈ ਕਰਦੇ ਹੋਏ ਸ਼੍ਰੀ ਹਰਿੰਦਰ ਸਿੰਘ ਉਪ ਕਪਤਾਨ ਪੁਲਿਸ (ਆਈ ) ਮੋਗਾ ਦੀ ਅਗਵਾਈ ਵਿੱਚ ਦੋਸ਼ੀਆਂ ਨੂੰ  ਗ੍ਰਿਫਤਾਰ ਕਰਕੇ ਦੋਨਾਂ ਪਾਸੋ 500 ਗ੍ਰਾਮ ਹੈਰੋਇਨ/500 ਗ੍ਰਾਮ ਹੈਰੋਇਨ ਕੁੱਲ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਸ਼ੀਆਂ ਨੂੰ ਇਸ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ । ਦੋਸ਼ੀਆਂ ਵਿਰੁੱਧ ਮੁਕੱਦਮਾ ਨੰਬਰ 38 ਮਿਤੀ 16.06.2024 ਅ/ਧ 21 NDPS ACT ਥਾਣਾ ਅਜੀਤਵਾਲ ਦਰਜ਼ ਰਜਿਸਟਰ ਕਰ ਦਿੱਤਾ ਗਿਆ ਹੈ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD