Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭੂਪਤੀ ਰਾਜੂ ਸ੍ਰੀਨਿਵਾਸ ਵਰਮਾ ਨੇ ਸਟੀਲ ਮੰਤਰਾਲੇ ਵਿੱਚ ਰਾਜ ਮੰਤਰੀ ਦਾ ਚਾਰਜ ਸੰਭਾਲ ਲਿਆ

Bhupathi Raju Srinivasa Varma, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 18 Jun 2024

Last updated on: Jun 18, 2024, 00:00 IST

ਭੂਪਤੀ ਰਾਜੂ ਸ੍ਰੀਨਿਵਾਸ ਵਰਮਾ ਨੇ ਅੱਜ ਉਦਯੋਗ ਭਵਨ ਕੈਂਪਸ ਵਿੱਚ ਸਟੀਲ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਵਜੋਂ ਚਾਰਜ ਸੰਭਾਲ ਲਿਆ। ਸਟੀਲ ਮੰਤਰਾਲੇ ਦੇ ਸਕੱਤਰ ਸ਼੍ਰੀ ਨਾਗੇਂਦਰ ਨਾਥ ਸਿਨਹਾ ਨੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਮੰਤਰੀ ਮਹੋਦਯ ਦਾ ਸੁਆਗਤ ਕੀਤਾ। ਇਸ ਤੋਂ ਪਹਿਲਾਂ ਕੇਂਦਰੀ ਕੋਲਾ ਅਤੇ ਖਾਣ ਮੰਤਰੀ ਸ਼੍ਰੀ ਜੀ. ਕਿਸ਼ਨ ਰੈੱਡੀ ਨੇ ਵੀ ਮੰਤਰੀ ਮਹੋਦਯ ਦਾ ਸੁਆਗਤ ਕੀਤਾ।

भूपति राजू श्रीनिवास वर्मा ने भारी उद्योग मंत्रालय में राज्य मंत्री का पदभार ग्रहण किया

नई दिल्ली

भूपति राजू श्रीनिवास वर्मा ने आज उद्योग भवन में भारी उद्योग मंत्रालय में राज्य मंत्री के रूप में पदभार ग्रहण किया। भारी उद्योग मंत्रालय में सचिव श्री कामरान रिजवी सहित मंत्रालय के वरिष्ठ अधिकारियों ने राज्‍य मंत्री का स्वागत किया। श्री भूपति राजू श्रीनिवास वर्मा नरसापुरम (आंध्र प्रदेश) लोकसभा निर्वाचन क्षेत्र से सांसद चुने गए हैं।

Bhupathi Raju Srinivasa Varma assumes charge as Minister of State in the Ministry of Heavy Industries

New Delhi 

Bhupathi Raju Srinivasa Varma took charge as Minister of State in the Ministry of Heavy Industries at Udyog Bhawan, today. Secretary, Ministry of Heavy Industries, Shri Kamran Rizvi, along with senior officials of the ministry, welcomed the minister.

Shri Bhupathi Raju Srinivasa Varma has been elected as a Member of Parliament from Narsapuram (Andhra Pradesh) Lok Sabha constituency.

 

Tags: Bhupathi Raju Srinivasa Varma , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD