Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਇੰਜ: ਰਤਨ ਕੁਮਾਰ ਮਿੱਤਲ ਸੰਭਾਲਿਆ ਚੀਫ ਇੰਜੀਨੀਅਰ ਆਈ.ਟੀ ( Information Technology) ਪਟਿਆਲਾ ਦਾ ਅਹੁਦਾ

Digitalization ਰਾਂਹੀ ਲੋਕ ਹਿੱਤ ਵਿੱਚ ਕੰਮ ਹੋਰ ਲਗਨ ਦੀ ਪਗਟਾਈ ਵਚਨਬੱਧਤਾ

Punjab State Power Corporation Limited, PSPCL, Ratan Kumar Mittal, Patiala

Web Admin

Web Admin

5 Dariya News

ਪਟਿਆਲਾ , 19 Jun 2024

Last updated on: Jun 19, 2024, 00:00 IST

ਲੋਕ ਹਿੱਤ ਵਿੱਚ ਕੰਮ ਕਰਦਿਆਂ ਹੋਇਆਂ, ਪੰਜਾਬ ਸਟੇਟ ਪਾਵਰ ਕਾਪਰੇਸ਼ਨ ਲਿਮਿਟਿਡ ਵਿੱਚ ਵੱਖੋ-ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾਉਣ ਵਾਲੇ ਉਪ ਮੁੱਖ ਇੰਜੀਨੀਅਰ ਸੰਗਰੂਰ ਇੰਜ: ਰਤਨ ਕੁਮਾਰ ਮਿੱਤਲ ਤਰੱਕੀ ਉਪਰੰਤ ਅੱਜ ਚੀਫ ਇੰਜੀਨੀਅਰ ਆਈ.ਟੀ ਪਟਿਆਲਾ ਵਜੋਂ ਆਪਣਾ ਨਵਾਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਇੰਜ. ਮਿੱਤਲ ਇਸ ਤੋਂ ਪਹਿਲਾਂ ਸੰਗਰੂਰ ਵਿੱਚ ਵੀ ਬਤੌਰ ਡਿਪਟੀ ਚੀਫ ਇੰਜੀਨੀਅਰ ਸੇਵਾਵਾਂ ਨਿਭਾਅ ਚੁੱਕੇ ਹਨ।

ਬਠਿੰਡਾ ਵਿਖੇ ਜਗਦੀਸ਼ ਰਾਏ ਦੇ ਘਰ 17 ਜਨਵਰੀ, 1970 ਨੂੰ ਜਨਮੇ ਇੰਜ: ਮਿੱਤਲ ਨੇ ਕੋਲਕਾਤਾ ਇੰਜੀਨੀਅਰਿੰਗ ਕਾਲਜ, ਤੋਂ ਸਾਲ 1991 ਵਿੱਚ ਇਲੈਕਟਰੀਕਲ ਇੰਜੀਨੀਅਰਿੰਗ ਕੀਤੀ ਸੀ ਅਤੇ 1994 ਵਿੱਚ ਪੰਜਾਬ ਰਾਜ ਬਿਜਲੀ ਬੋਰਡ ਵਿੱਚ ਬਤੌਰ ਐਸਡੀਓ ਆਪਣੀਆਂ ਸੇਵਾਵਾਂ ਨਿਭਾਉਣੀਆਂ ਸ਼ੁਰੂ ਕੀਤੀਆਂ ਸਨ। ਉਨ੍ਹਾਂ ਕੋਲ ਵੱਖ-ਵੱਖ ਅਹੁਦਿਆਂ ਤੇ ਅਹਿਮ ਭੂਮਿਕਾਵਾਂ ਨਿਭਾਉਂਦੇ ਹੋਏ 30 ਸਾਲਾਂ ਦਾ ਵੱਖ ਵੱਖ ਖੇਤਰਾਂ ਦਾ ਤਜਰਬਾ ਹੈ।

ਇਸ ਦੌਰਾਨ ਉਹਨਾਂ ਨੇ ਪੀਐਸਪੀਸੀਐਲ ਦੀ ਮੈਨੇਜਮੈਂਟ ਸੀਐਮਡੀ ਇੰਜ: ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਇੰਜ: ਡੀਪੀਐਸ ਗਰੇਵਾਲ ਦਾ ਇਹ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਪ੍ਰਗਟਾਇਆ ਅਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਉਨ੍ਹਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਦਾ ਭਰੋਸਾ ਦਿੱਤਾ। ਉਹਨਾਂ ਨੇ ਕਿਹਾ ਕਿ ਪੀਐਸਪੀਸੀਐਲ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ ਨਿਰਦੇਸ਼ਾਂ ਤੇ ਚਲਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਚੀਫ ਇੰਜੀਨੀਅਰ ਇੰਜ: ਮਿੱਤਲ ਵੱਲੋਂ ਅੱਜ ਇੱਥੇ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ, ਉਹਨਾਂ ਕਿਹਾ ਕਿ ਪੀਐਸਪੀਸੀਐਲ  ਖਪਤਕਾਰਾਂ ਨੂੰ ਔਨਲਾਈਨ ਸੇਵਾਵਾਂ ਹੋਰ ਬੇਹਤਰ ਢੰਗ ਨਾਲ ਪ੍ਰਦਾਨ ਕੀਤੀਆਂ ਜਾਣਗੀਆਂ। ਬਿਲਿੰਗ ਨਾਲ ਸਬੰਧਤ ਮੁੱਦਿਆਂ ਨੂੰ ਹੋਰ ਬੇਹਤਰ ਢੰਗ ਨਾਲ ਹੱਲ ਕੀਤਾ ਜਾਵੇਗਾ,ਦੱਫਤਰੀ ਕੰਮਾ ਵਿੱਚ ਸੁਧਾਰ ਲਿਆਉਣ ਲਈ ਕਿਹਾ ਅਤੇ 1912 ਨੂੰ ਵਨ ਸਟਾਪ ਸਲੂਸਨ ਕੀਤਾ ਜਾਵੇਗਾ। ਇੰਜ: ਮਿੱਤਲ  ਨੇ ਖੱਪਤਕਾਰਾ ਨੂੰ ਅਪੀਲ ਕੀਤੀ ਕਿ ਪੀਐਸਪੀਸੀਐਲ ਕੰਜ਼ਿਊਮਰ ਐਪ ਦੀ ਵੱਧ ਤੋਂ ਵੱਧ ਵਰਤੋ ਕਰਨ।

 

Tags: Punjab State Power Corporation Limited , PSPCL , Ratan Kumar Mittal , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD