Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚੰਡੀਗੜ੍ਹ ਦੇ ਸੰਤ ਨਿਰੰਕਾਰੀ ਸਤਿਸੰਗ ਭਵਨਾਂ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission, 10th International Yoga Day, International Yoga Day, Yoga Day

Web Admin

Web Admin

5 Dariya News

ਚੰਡੀਗੜ੍ਹ , 21 Jun 2024

Last updated on: Jun 21, 2024, 00:00 IST

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ  ਸੰਤ ਨਿਰੰਕਾਰੀ ਸਤਿਸੰਗ ਭਵਨ ਸੈਕਟਰ 15 ਡੀ, ਸੈਕਟਰ 30 ਏ ਚੰਡੀਗੜ੍ਹ ਅਤੇ ਮਨੀਮਾਜਰਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਵੇਰੇ 6 ਤੋਂ 7 ਵਜੇ ਤੱਕ ਕੈਂਪ ਲਗਾਇਆ ਗਿਆ। ਜਿਸ ਵਿੱਚ ਸਮੂਹ ਇਲਾਕੇ ਦੀਆਂ ਸਾਧਸੰਗਤ ਅਤੇ ਸੇਵਾ ਦਲ ਦੇ ਵੀਰਾਂ, ਭੈਣਾਂ ਅਤੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਕੈਂਪ ਦੀ ਸ਼ੁਰੂਆਤ ਨਿਰੰਕਾਰ ਪ੍ਰਭੂ - ਪਰਮਆਤਮਾ ਦੇ ਸਿਮਰਨ ਨਾਲ ਕੀਤੀ ਗਈ ਸੀ।

ਚੰਡੀਗੜ੍ਹ ਸ਼ਾਖਾ ਦੇ ਸੰਯੋਜਕ  ਨਵਨੀਤ ਪਾਠਕ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰੌਕ ਗਾਰਡਨ ਚੰਡੀਗੜ੍ਹ ਵਿਖੇ ਆਯੋਜਿਤ ਅੰਤਰਰਾਸ਼ਟਰੀ ਯੋਗਾ ਕੈਂਪ ਮੌਕੇ ਤੇ ਸੰਤ ਨਿਰੰਕਾਰੀ ਮਿਸ਼ਨ ਦੇ 100 ਦੇ ਕਰੀਬ ਸੇਵਾ ਦਲ ਮੈਂਬਰਾਂ ਨੇ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ। ਨਿਰੰਕਾਰੀ ਸੇਵਾਦਲ ਸੇਵਾਦਾਰ ਆਪਣੀ ਸੇਵਾਦਲ ਦੀ ਵਰਦੀ ਵਿੱਚ ਸਵੇਰੇ 4:30 ਵਜੇ ਰਾਕ ਗਾਰਡਨ ਪਹੁੰਚੇ ਸਨ।  ਉਨ੍ਹਾਂ ਨੇ ਯੋਗਾ ਕੈਂਪ ਵਿੱਚ ਆਏ ਸਾਧਕਾਂ ਨੂੰ ਆਰਾਮਦਾਇਕ ਸਥਾਨ  ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਕੀਤੀ। 

ਇਸ ਮੌਕੇ ਤੇ ਸੰਤ ਨਿਰੰਕਾਰੀ ਮਿਸ਼ਨ ਵਲੋਂ ਸੰਤ ਨਿਰੰਕਾਰੀ ਸੇਵਾ ਦਲ ਦੇ ਚੰਡੀਗੜ੍ਹ ਖੇਤਰਾਂ ਦੇ  ਖੇਤਰੀ ਸੰਚਾਲਕ  ਸ੍ਰੀ ਕਰਨੈਲ ਸਿੰਘ ਭੁਲਰ ਜੀ ਅਤੇ ਸੇਵਾ ਦਲ ਦੇ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਅੱਗੇ ਕਿਹਾ ਕਿ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਦੇਸ਼ ਅਨੁਸਾਰ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਤੇ ਪੂਰੇ ਭਾਰਤ ਵਿੱਚ 400 ਤੋਂ ਵੱਧ ਸ਼ਾਖਾਵਾਂ ਵਿੱਚ ਅਜਿਹੇ ਕੈਂਪ ਲਗਾਏ ਗਏ ਅਤੇ ਉਨ੍ਹਾਂ ਕਿਹਾ ਕਿ ਯੋਗਾ ਰਾਹੀਂ ਸਾਡਾ ਸਰੀਰ ਤੰਦਰੁਸਤ ਹੁੰਦਾ ਹੈ, ਜਦਕਿ ਇਸ ਦੇ ਨਾਲ ਨਿਰੰਕਾਰ ਪ੍ਰਭੁ ਦੇ ਗਿਆਨ ਨਾਲ ਸਾਡੀ ਆਤਮਾ ਨੂੰ ਸੰਤੁਸ਼ਟੀ ਮਿਲਦੀ ਹੈ।

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਆਪਣੇ ਵਿਚਾਰਾਂ ਵਿੱਚ ‘ਤੰਦਰੁਸਤ ਮਨ ਅਤੇ ਸੁਖਾਲਾ ਜੀਵਨ’ ਅਪਨਾਉਣ ਦੀ ਇਲਾਹੀ ਸੇਧ ਦਿੰਦੇ ਹੋਏ ਦੱਸਿਆ ਕਿ ਸਾਨੂੰ ਨਿਰੰਕਾਰ ਪ੍ਰਭੂ ਦੀ ਇੱਕ ਅਨਮੋਲ ਦਾਤ ਸਮਝਦੇ ਹੋਏ ਆਪਣੇ ਸਰੀਰ ਨੂੰ ਤੰਦਰੁਸਤ ਤੇ ਸਿਹਤਮੰਦ ਰੱਖਣਾ ਹੋਵੇਗਾ। ਇਸ ਲਈ ਅਜਿਹੇ ਸਿਹਤਮੰਦ ਪ੍ਰੋਗਰਾਮਾਂ ਦਾ ਮੰਤਵ ਹੈ ਕਿ ਅਸੀਂ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਆਪਣੀ ਸਿਹਤ ਵੱਲ ਵੱਧ ਤੋਂ ਵੱਧ ਧਿਆਨ ਦੇ ਕੇ ਚੰਗਾ ਜੀਵਨ ਬਤੀਤ ਕਰੀਏ ਅਤੇ ਇਸ ਨੂੰ ਵਧੀਆ ਤੋਂ ਵਧੀਆ ਬਣਾਇਆ ਜਾਵੇ। 

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਨਿਰੰਕਾਰੀ ਰਾਜਪਿਤਾ ਜੀ,  ਜਿੱਥੇ ਅਧਿਆਤਮਿਕ ਚੇਤਨਾ ਨੂੰ ਵਧੇਰੇ ਮਹੱਤਵ ਦਿੱਤਾ ਜਾਂਦਾ ਹੈ, ਉੱਥੇ ਹੀ ਵਾਤਾਵਰਣ ਸੁਰੱਖਿਆ, ਮਹਿਲਾ ਸਸ਼ਕਤੀਕਰਨ, ਬਾਲ ਵਿਕਾਸ, ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਸੇਧ ਦੇਣ ਲਈ ਸਮਾਜ ਭਲਾਈ ਦੇ ਤਹਿਤ ਕਈ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ। ਇਨ੍ਹਾਂ ਗਤੀਵਿਧੀਆਂ ਲਈ ਮਿਸ਼ਨ ਦੀ ਹਮੇਸ਼ਾ ਸ਼ਲਾਘਾ ਅਤੇ ਪ੍ਰਸ਼ੰਸਾ ਕੀਤੀ ਗਈ ਹੈ। 

ਸਤਿਗੁਰੂ ਮਾਤਾ ਜੀ ਕਹਿੰਦੇ ਹਨ ਕਿ ਸਾਡੇ ਸਾਰਿਆਂ ਵਿੱਚ ਅਧਿਆਤਮਿਕ ਜਾਗ੍ਰਿਤੀ ਉਦੋਂ ਹੀ ਸੰਭਵ ਹੈ ਜਦੋਂ ਅਸੀਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਹੁੰਦੇ ਹਾਂ, ਤਾਂ ਹੀ ਸਾਡਾ ਸਰਵਪੱਖੀ ਵਿਕਾਸ ਹੋ ਸਕਦਾ ਹੈ। ਇਸ ਲਈ ਸਾਨੂੰ ਸਮੇਂ-ਸਮੇਂ 'ਤੇ ਸਿਹਤ ਸਬੰਧੀ ਜਾਗਰੂਕਤਾ ਲਈ ਵੀ ਕਈ ਪ੍ਰੋਗਰਾਮ ਉਲੀਕੇ ਜਾਣੇ ਚਾਹੀਦੇ ਹਨ ਤਾਂ ਜੋ ਅਸੀਂ ਤਨ ਅਤੇ ਮਨ ਤੋਂ ਤੰਦਰੁਸਤ ਰਹਿ।

चंडीगढ़ में संत निरंकारी सत्संग भवनों में अन्तर्राष्ट्रीय योगा दिवस का आयोजन किया गया 

चंडीगढ़

सत्गुरु माता सुदीक्षा जी महाराज के आर्शीवाद से संत निरंकारी सत्संग भवन सैक्टर 15 डी व सैक्टर 30 ए चंडीगढ़ और मणिमाजरा में अन्तर्राष्ट्रीय योगा दिवस के अवसर पर शिविर का आयोजन सुबह 6 बजे से 7 बजे तक किया गया। जिसमें सभी एरिया की साधसंगत व सेवादल के भाई बहनों व बच्चों ने उत्साह पूर्वक हिस्सा लिया। इस शिविर का आरम्भ निरंकार प्रभु-परमात्मा का सिमरण करवाकर किया गया।

चंडीगढ़ ब्रांच के संयोजक श्री नवनीत पाठक जी ने बताया कि आज चंडीगढ़ प्रशासन द्वारा चंडीगढ के राॅक गार्डन में आयोजित अन्तर्राष्ट्रीय योग शिविर के अवसर पर हर साल की तरह संत निरंकारी मिशन के 100 के करीब सेवादल सदस्यों ने प्रशासन को सहयोग दिया। निरंकारी सेवादल के सेवक सुबह 4:30 बजे अपनी अपनी सेवादल की वर्दी में राॅक गार्डन में पहंुच गए थे। 

उन्होंने योग शिविर में आए साधकों को सुविधापूर्वक बिठाने और अन्य सुविधाओं में सहयोग दिया। इस अवसर पर संत निरंकारी मिशन की तरफ से सन्त निरंकारी सेवादल के चंडीगढ़ क्षेत्र के क्षेत्रीय संचालक श्री करनैल सिंह भूल्लर जी व चंडीगढ़ के सभी एरिया के संचालक और अधिकारी उपस्थित थे।  उन्होने आगे कहा कि अंतराष्ट्रीय योग दिवस के अवसर पर निरंकारी सत्गुरू माता सुदीक्षा जी महाराज के आदेशानुसार आज पूरे भारतवर्ष में 400 से अधिक ब्रांचों में ऐसे शिविरों का आयोजन किया गया और उन्होने कहा कि योग से हमारा शरीर तंदरूस्त होता है वहीं निरंकार प्रभू के ज्ञान से हमारी आत्मा को संतुष्टी मिलती है।

सतगुरु माता सुदीक्षा जी महाराज ने भी अपने विचारों में ‘स्वस्थ मन सहज जीवन’ अपनाने का दिव्य मार्गदर्शन देते हुए यही समझाया कि हमें अपने शरीर को निरंकार प्रभु की अमोलक देन समझते हुए उसे स्वस्थ एवं सेहतमंद बनाए रखना है। अतः ऐसे स्वास्थ्यवर्धक कार्यक्रमों का उद्देश्य यही है कि हमें भागदौड़ वाली जिदंगी में अपनी सेहत पर और ध्यान देते हुए उसे बेहतर एवं उत्तम बनाते हुए अच्छा जीवन जीना है।

सतगुरु माता सुदीक्षा जी महाराज एवं निरंकारी राजपिता जी के निर्देशन में जहां आध्यात्मिक जागरूकता को अधिक महत्व दिया जा रहा है वहीं समाज कल्याण के अंतर्गत पर्यावरण संरक्षण, महिला सशक्तिकरण, बाल विकास, युवाओं की ऊर्जा को सकारात्मक मागदर्शन देने हेतु अनेक परियोजनाओं को क्रियान्वित रूप से संचालित किया जा रहा है। मिशन इन गतिविधियों के लिए सदैव सराहा एवं प्रशंसा का पात्र भी रहा है। 

सत्गुरु माता जी का यही कहना है कि हम सभी में आध्यात्मिक जागृति तभी संभव है जब हम शारीरिक एवं मानसिक रूप से स्वस्थ हो तभी हम सभी का संपूर्ण सर्वांगीण विकास हो सकता है। अतः हमें समय समय पर स्वास्थ्य जागरूकता हेतु भी अनेक कार्यक्रमों का आयोजन करना चाहिए ताकि हम तन एवं मन से स्वस्थ रह सके।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission , 10th International Yoga Day , International Yoga Day , Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD