Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੋਰਟ ਕੰਪਲੈਕਸ ਬਟਾਲਾ ਵਿਖੇ ਦਸਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

10th International Yoga Day, International Yoga Day, Yoga Day, Batala

Web Admin

Web Admin

5 Dariya News

ਬਟਾਲਾ , 21 Jun 2024

Last updated on: Jun 21, 2024, 00:00 IST

ਡਾਇਰੈਕਟਰ ਆਯੂਰਵੇਦਾ ਪੰਜਾਬ , ਡਾ. ਰਵੀ  ਡੂਮਰਾ ਅਤੇ ਜ਼ਿਲਾ ਆਯੂਰਵੇਦਾ ਅਤੇ ਯੂਨਾਨੀ ਅਫਸਰ, ਗੁਰਦਾਸਪੁਰ, ਡਾ. ਪ੍ਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.ਮੰਜੂ, ਆਯੁਰਵੈਦਿਕ ਮੈਡੀਕਲ ਅਫਸਰ, ਜੀ.ਏ .ਡੀ, ਘੁੰਮਣ ਕਲਾਂ , ਵੱਲੋਂ ਕੋਰਟ ਕੰਪਲੈਕਸ ਬਟਾਲਾ ਵਿਖੇ ਦਸਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਦੌਰਾਨ ਸ੍ਰੀ ਹਰਜਿੰਦਰ ਸਿੰਘ 'ਨਿਆਇਕ ਮੈਜਿਸਟਰੇਟ ਦਰਜਾ-ਇੱਕ'  ਅਤੇ ਸ੍ਰੀ ਰਜਿੰਦਰ ਸਿੰਘ 'ਨਿਆਇਕ ਮੈਜਿਸਟਰੇਟ ਦਰਜਾ-ਇੱਕ' ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਉਪਵੈਦ ਗੁਰਮੀਤ ਸਿੰਘ ਅਤੇ ਯੋਗਾ ਇੰਸਟ੍ਰੱਕਟਰ ਸੁਸ਼ੀਲ ਕੁਮਾਰ ਵੱਲੋਂ ਯੋਗ ਕਿਰਿਆਵਾਂ ਕਾਰਵਾਈਆਂ ਗਈਆਂ। ਡਾ. ਮੰਜੂ ਨੇ ਲੋਕਾਂ ਨੂੰ ਯੋਗਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਯੋਗਾ ਨੂੰ ਆਪਣੇ ਰੋਜ਼ਾਨਾ ਰੂਟੀਨ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ। ਕੋਰਟ ਦੇ ਸਮੂਹ ਸਟਾਫ ਨੇ ਯੋਗ ਕੀਤਾ ।ਇਸ ਤੋਂ ਇਲਾਵਾ ਡਾ. ਸੁਨੀਲ ਤਰਗੋਤਰਾ ਨੇ ਵੀ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਖਾਸ ਯੋਗਦਾਨ ਦਿੱਤਾ।

 

Tags: 10th International Yoga Day , International Yoga Day , Yoga Day , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD