Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅੰਗਹੀਣਤਾ ਸਰਟੀਫਿਕੇਟ ਸਬੰਧੀ ਸ਼ਿਕਾਇਤ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 24 ਘੰਟੇ ਅੰਦਰ ਹੱਲ ਕੀਤਾ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, , 10th International Yoga Day, International Yoga Day, Yoga Day

Web Admin

Web Admin

5 Dariya News

ਰੂਪਨਗਰ , 21 Jun 2024

Last updated on: Jun 21, 2024, 00:00 IST

ਪਿਛਲੇ ਦਿਨੀਂ ਪਿੰਡ ਕੰਧੋਲਾ ਤਹਿਸੀਲ ਸ਼੍ਰੀ ਚਮਕੌਰ ਸਾਹਿਬ ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਦੌਰਾਨ ਪ੍ਰਾਪਤ ਹੋਈ ਅੰਗਹੀਣਤਾ ਸਰਟੀਫਿਕੇਟ ਸਬੰਧੀ ਸ਼ਿਕਾਇਤ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 24 ਘੰਟੇ ਅੰਦਰ ਹੱਲ ਕੀਤਾ। ਜ਼ਿਕਰਯੋਗ ਹੈ ਕਿ ਪਿੰਡ ਕੰਧੋਲਾ ਦੀ ਵਸਨੀਕ ਗੁਰਦੀਪ ਕੌਰ ਪਤਨੀ ਮੁਖਵੀਰ ਸਿੰਘ ਨੇ ਜਨ ਸੁਣਵਾਈ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ ਦੇ ਸਨਮੁੱਖ ਪੇਸ਼ ਹੋ ਕੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਹਰਮਨਦੀਪ ਕੌਰ ਜੋ ਕਿ ਸ਼ੁਗਰ ਦੀ ਬੀਮਾਰੀ ਤੋਂ ਪੀੜਤ ਹੋਣ ਕਰਕੇ ਉਸਦਾ ਇੱਕ ਪੈਰ ਖਰਾਬ ਹੋ ਗਿਆ ਸੀ।

ਉਨ੍ਹਾਂ ਦੱਸਿਆ ਕਿ ਬੱਚੀ ਦਾ ਅੰਗਹੀਣਤਾ ਸਰਟੀਫਿਕੇਟ ਬਣਾਉਣ ਲਈ ਕਾਫੀ ਸਮੇਂ ਤੋਂ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਕਾਰਨ ਬੱਚੀ ਨੂੰ ਅਪੰਗ ਪੈਨਸ਼ਨ ਲਗਾਉਣ ਵਿੱਚ ਮੁਸ਼ਕਿਲ ਪੇਸ਼ ਆ ਰਹੀ ਸੀ। ਜਿਸ ਉਤੇ ਤੁਰੰਤ ਕਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਬੱਚੀ ਦਾ ਅੰਗਹੀਣਤਾ ਸਰਟੀਫਿਕੇਟ (ਯੂ.ਡੀ.ਆਈ.ਡੀ. ਕਾਰਡ) ਬਿਨਾਂ ਕਿਸੇ ਦੇਰੀ ਤੋਂ ਤੁਰੰਤ ਬਣਵਾਇਆ ਜਾਵੇ। 

ਜਿਸ ਉਤੇ ਤੁਰੰਤ ਕਰਵਾਈ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ  ਹਰਮਨਦੀਪ ਕੌਰ ਦਾ ਅੰਗਹੀਣ ਪੈਨਸ਼ਨ/ਵਿੱਤੀ ਸਹਾਇਤਾ ਮੰਨਜੂਰ ਕੀਤੀ ਗਈ।ਇਸ ਮੌਕੇ ਬੱਚੀ ਦੀ ਮਾਤਾ ਸ਼੍ਰੀਮਤੀ ਗੁਰਦੀਪ ਕੌਰ ਨੇ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਪੈਨਸ਼ਨ ਮੰਨਜੂਰੀ ਪੱਤਰ ਪ੍ਰਾਪਤ ਕੀਤਾ ਅਤੇ ਕਾਫੀ ਸਮੇਂ ਤੋਂ ਅਟਕੀ ਮੁਸ਼ਕਿਲ ਦਾ ਤੁਰੰਤ ਹੱਲ ਕਰਨ ਉਤੇ ਧੰਨਵਾਦ ਕੀਤਾ।  

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , , 10th International Yoga Day , International Yoga Day , Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD