Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 22 Jun 2024

Last updated on: Jun 22, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ ਢਪਈ ਦੇ ਵਸਨੀਕ ਹਰਜਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਬਿਆਨ ਦਿੱਤਾ ਸੀ ਕਿ ਉਕਤ ਪਟਵਾਰੀ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਂ ’ਤੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਹੀ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਹੁਣ 10,000 ਰੁਪਏ ਰਿਸ਼ਵਤ ਦੀ ਹੋਰ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

Vigilance Bureau arrests Patwari taking Rs 10,000 bribe for mutation of land

Gurdaspur

The Punjab Vigilance Bureau (VB), during its on-going campaign against corruption in the state, has apprehended a revenue Patwari Navinderpal, posted at revenue halqa Dhapai, sub tehsil Qadian in Gurdaspur district for demanding and accepting a bribe of Rs 10,000. Disclosing this here today an official spokesperson of the state VB said the above mentioned Patwari has been arrested based on a complaint lodged by Harjap Singh, a resident of village Dhapai in Gurdaspur.

He further informed that the complainant has approached the VB and recoded his statement that the said Patwari had already taken Rs. 2,000/m as bribe and further demanded Rs. 10,000 for mutation of land transferred in the name of complainant's wife. The spokesperson informed that after a preliminary verification of this complaint the VB team laid a trap and the accused was caught red handed accepting Rs 10,000 from the complainant in the presence of two official witnesses.

He added that in this regard a case under prevention of corruption act has been registered against the accused at VB police station Amritsar range. The accused would be produced in the competent court tomorrow and further investigation was under progress, he said.

ज़मीन का इंतकाल करने के बदले 10,000 रुपए रिश्वत लेता पटवारी विजीलैंस ब्यूरो द्वारा काबू

गुरदासपुर

पंजाब विजीलैंस ब्यूरो ने राज्य में भ्रष्टाचार के विरुद्ध चलाई मुहिम के अंतर्गत ज़िला गुरदासपुर के राजस्व हलका ढपई, सब तहसील कादियाँ में तैनात एक राजस्व पटवारी नविन्दर पाल को 10,000 रुपए रिश्वत की लेते हुए रंगे हाथों काबू किया है। इस सम्बन्धी जानकारी देते हुए राज्य विजीलैंस ब्यूरो के प्रवक्ता ने बताया कि उक्त पटवारी को गुरदासपुर के गाँव ढपई के निवासी हरजाप सिंह की तरफ से दर्ज करवाई गई शिकायत के आधार पर छापा मार कर गिरफ़्तार किया गया है।

प्रवक्ता ने आगे बताया कि शिकायतकर्ता ने विजीलैंस ब्यूरो के पास पहुँच करके बयान दिया था कि उक्त पटवारी शिकायतकर्ता की पत्नी के नाम पर ज़मीन का इंतकाल दर्ज करने के बदले पहले ही 2000 रुपए रिश्वत के तौर पर ले चुका है और अब और 10,000 रुपए की रिश्वत माँग रहा है। प्रवक्ता ने बताया कि शिकायत की प्राथमिक पड़ताल के बाद विजीलैंस ब्यूरो की टीम ने मुलजिम को दो सरकारी गवाहों की हाज़िरी में शिकायतकर्ता से 10,000 रुपए रिश्वत लेते हुए रंगे हाथों काबू कर लिया। 

प्रवक्ता ने बताया कि इस सम्बन्ध में विजीलैंस ब्यूरो के थाना अमृतसर रेंज में मुलजिम पटवारी के विरुद्ध भ्रष्टाचार रोकथाम कानून के अंतर्गत केस दर्ज किया गया है। उन्होंने बताया कि उक्त पटवारी को कल अदालत में पेश किया जायेगा और आगे की पूछताछ जारी है।

 

Tags: Vigilance Bureau , Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD