Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਲੁਧਿਆਣਾ ਦੇ ਬਹੁਪੱਖੀ ਵਿਕਾਸ ਲਈ ਇਆਲੀ ਨੂੰ ਜਿਤਾਓ-ਗਾਬੜੀਆ, ਸੋਖੀ

ਵਾਰਡ 63 ਵਾਸੀਆਂ ਨੇ ਇਆਲੀ ਦੀ ਚੋਣ ਮੁਹਿੰਮ ਨੂੰ ਪਹੁੰਚਾਇਆ ਸਿਖਰਾਂ 'ਤੇ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 26 Apr 2014

Last updated on: Apr 26, 2014, 00:00 IST

ਲੁਧਿਆਣਾ ਲੋਕ ਸਭਾ ਸੀਟ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੀ ਜੇਤੂ ਚੋਣ ਮੁਹਿੰਮ ਨੂੰ ਹੋਰ ਭਖਾਉਂਦਿਆਂ ਹਲਕਾ ਆਤਮ ਨਗਰ ਅਤੇ ਹਲਕਾ ਦੱਖਣੀ ਦੇ ਵਾਰਡ ਨੰਬਰ 63 ਵਿਖੇ ਡਾ. ਜਗਦੇਵ ਸਿੰਘ ਖਾਲਸਾ, ਮਨਜੀਤ ਸਿੰਘ ਸ਼ਿਮਲਾਪੁਰੀ, ਜੱਥੇਦਾਰ ਹਰਬੰਸ ਸਿੰਘ, ਬਲਵੰਤ ਸਿੰਘ ਬੰਟੂ ਅਤੇ ਬਲਜਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਚੋਣ ਮੀਟਿੰਗ ਕਰਵਾਈ ਗਈ, ਜਿਸ ਨੂੰ ਸੰਬੋਧਨ ਕਰਦਿਆਂ ਉਮੀਦਵਾਰ ਇਆਲੀ ਦੇ ਭਰਾ ਜਸਪ੍ਰੀਤ ਸਿੰਘ ਜੱਸੀ ਇਆਲੀ ਨੇ ਕਿਹਾ ਕਿ ਉਮੀਦਵਾਰ ਇਆਲੀ ਵਿਕਾਸ ਦੇ ਮੁਦੇ ਨੂੰ ਲੈ ਕੇ ਤੁਹਾਡੀ ਕਚਹਿਰੀ ਵਿੱਚ ਆਏ ਹਨ, ਜਦਕਿ ਵਿਰੋਧੀ ਅਤੇ ਪਾਰਟੀ ਦੀ ਪਿੱਠ 'ਚ ਛੁਰਾ ਮਾਰਨ ਵਾਲੇ ਉਮੀਦਵਾਰ ਕੋਲ ਕੋਈ ਚੋਣ ਮੁੱਦਾ ਹੀ ਨਹੀਂ ਹੈ ਅਤੇ ਬੇਬੱਸ ਹੋ ਕੇ ਝੂਠ ਅਤੇ ਕੂੜ ਦੇ ਪ੍ਰਚਾਰ ਨਾਲ ਡੰਗ ਟਪਾ ਰਿਹਾ ਹੈ, 30 ਤੋਂ ਬਾਅਦ ਇਹਨਾਂ ਦਾ ਕੋਈ ਵੀ ਅਤਾ-ਪਤਾ ਨਹੀਂ ਲੱਭਣਾ, ਤੁਸੀ 30 ਅਪ੍ਰੈਲ ਨੂੰ ਤੱਕੜੀ ਦੇ ਚੋਣ ਨਿਸ਼ਾਨ ਵਾਲਾ ਬਟਨ ਦਬਾ ਕੇ ਉਮੀਦਵਾਰ ਇਆਲੀ ਨੂੰ ਕਾਮਯਾਬ ਕਰੋ ਤਾਂ ਜੋ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਕਰਵਾਉਣ ਲਈ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਕੌਂਸਲਰ ਰੱਖਵਿੰਦਰ ਸਿੰਘ ਗਾਬੜੀਆ, ਕੌਂਸਲਰ ਜਗਬੀਰ ਸਿੰਘ ਸੌਖੀ, ਰਣਜੀਤ ਸਿੰਘ ਖਹਿਰਾ, ਜਸਪਾਲ ਸਿੰਘ ਪਾਲੀ, ਗੁਰਮੁੱਖ ਸਿੰਘ ਘੁੰਮਣ, ਸਵਰਨ ਸਿਘ ਮਠਾੜੂ, ਕੁਲਜੀਤ ਸਿੰਘ ਗਿਆਸਪੁਰਾ, ਅਵਤਾਰ ਸਿੰਘ, ਦਾਨ ਸਿੰਘ ਠੇਕੇਦਾਰ, ਸੁਖਵਿੰਦਰ ਸਿੰਘ, ਨਾਹਰ ਸਿੰਘ, ਸੰਤ ਸਿੰਘ, ਗੋਗਾ, ਸ਼ਕਤੀ ਸ਼ਰਮਾ ਚੇਅਰਮੈਨ ਭਾਜਪਾ, ਰਜਨੀਸ਼ ਧੀਮਾਨ, ਗਗਨ ਧਵਨ, ਸਤਪਾਲ, ਰਕੇਸ਼ ਕੁਮਾਰ ਆਦਿ ਵਾਰਡ ਵਾਸੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਉਮੀਦਵਾਰ ਇਆਲੀ ਨੂੰ ਰਿਕਾਰਡਤੋੜ ਲੀਡ ਨਾਲ ਜਿਤਾਉਣ ਦਾ ਭਰੋਸਾ ਦੁਆਇਆ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD