Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ

Loins Club Kharar, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 30 Jun 2024

Last updated on: Jun 30, 2024, 00:00 IST

ਲਾਇਨਜ਼ ਕਲੱਬ ਖਰੜ ਦੇ ਸਾਲ 2024-25 ਲਈ ਨਵੇਂ ਪ੍ਰਧਾਨ ਦੀ ਚੋਣ ਅੱਜ ਲਾਇਨਜ਼ ਆਫਿਸ ਵਿਖੇ ਕੀਤੀ ਗਈ। ਲਾਇਨ ਨਰਿੰਦਰਪਾਲ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਾਇਨ ਨਵੀਨ ਕੁਮਾਰ ਗੁਪਤਾ ਨੂੰ ਆਉਣ ਵਾਲੇ ਸਾਲ ਲਈ ਪ੍ਰਧਾਨ ਚੁਣਿਆ ਗਿਆ ਤੇ ਉਹਨਾਂ ਦੇ ਨਾਲ ਲਾਇਨ ਸੀ.ਏ. ਰਾਜੇਸ਼ ਗੁਪਤਾ ਨੂੰ ਸਕੱਤਰ ਤੇ ਲਾਇਨ ਰਾਜੀਵ ਗਰਗ ਨੂੰ ਖਜਾਨਚੀ ਨਿਯੁਕਤ ਕੀਤਾ ਗਿਆ। ਕਲੱਬ ਮੈਂਬਰ ਸਾਬਕਾ ਡਿਸਟ੍ਰਿਕਟ ਗਵਰਨਰ ਲਾਇਨ ਪ੍ਰੀਤ ਕੰਵਲ ਸਿੰਘ ਨੇ ਦੱਸਿਆ ਕਿ ਨਵੀਂ ਟੀਮ ਦਾ ਕਾਰਜਕਾਲ 1 ਜੁਲਾਈ ਤੋਂ ਸ਼ੁਰੂ ਹੋ ਜਾਏਗਾ ਤੇ ਮੀਟਿੰਗ ਵਿਚ ਮੌਜੂਦਾ ਟੀਮ ਆਪਣੇ ਅਹੁਦੇ ਤੋਂ ਫਾਰਗ ਹੋ ਗਈ ਹੈ। 

ਮੀਟਿੰਗ ਵਿੱਚ ਕਲੱਬ ਵੱਲੋਂ ਚਲਾਈ ਜਾ ਰਹੀ ਚੈਰੀਟੇਬਲ ਲੈਬੋਟਰੀ ਬਾਰੇ ਚਰਚਾ ਕੀਤੀ ਗਈ ਅਤੇ ਜਲਦ ਹੀ ਰਿਆਤ ਬਾਹਰਾ ਡੇਂਟਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਚੈਰੀਟੇਬਲ ਦੰਦਾਂ ਦਾ ਕਲੀਨਿਕ ਵੀ ਖੋਲਿਆ ਜਾ ਰਿਹਾ ਹੈ।ਇਸ ਮੀਟਿੰਗ ਵਿਚ ਹੋਰ ਮੈਂਬਰਾਂ ਤੋਂ ਇਲਾਵਾ ਮੀਟਿੰਗ ਵਿਚ ਲਾਇਨ ਅਨਿਲ ਗੁਪਤਾ, ਲਾਇਨ ਦਵਿੰਦਰ ਗੁਪਤਾ, ਲਾਇਨ ਸਾਗਰ ਵਸ਼ਿਸ਼ਟ, ਲਾਇਨ ਬਲਵਿੰਦਰ ਸਿੰਘ ਤੇ ਲਾਇਨ ਪ੍ਰਭਜੋਤ ਸਿੰਘ ਪੂਨੀਆ ਆਦਿ ਹਾਜਰ ਸਨ।

लायंस क्लब खरड़ का नए प्रधान का हुए चुनाव

खरड़

लायंस क्लब खरड़ के वर्ष 2024-25 के लिए नए अध्यक्ष का चुनाव आज लायंस कार्यालय में हुआ। अध्यक्ष लायन नरिंदरपाल सिंह की अध्यक्षता में हुई बैठक में लायन नवीन कुमार गुप्ता को आगामी वर्ष के लिए अध्यक्ष चुना गया और उनके साथ लायन सी.ए.  राजेश गुप्ता को सचिव और लायन राजीव गर्ग को कोषाध्यक्ष नियुक्त किया गया।क्लब के सदस्य पूर्व डिस्ट्रिक्ट गवर्नर लायन प्रीत कंवल सिंह ने बताया कि नई टीम का कार्यकाल 1 जुलाई से शुरू होगा और वर्तमान टीम ने बैठक में अपने पद छोड़ा और नई टीम ने अपना अहुदा संभाला। 

बैठक में क्लब द्वारा चलाई जा रही चेरिटेबल लेबोरेटरी के बारे में चर्चा की गई और जल्द ही रियात बाहरा डेंटल कॉलेज और अस्पताल के सहयोग से एक चेरिटेबल डेंटल क्लिनिक भी खोला जा रहा है। इस बैठक में अन्य सदस्यों के अलावा लायन अनिल गुप्ता, लायन देविंदर गुप्ता, लायन सागर वशिष्ठ, लायन बलविंदर सिंह और लायन प्रभजोत सिंह पुनिया आदि मौजूद रहे।

 

Tags: Loins Club Kharar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD