Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ

ਕਿਹਾ, ਜੇਕਰ ਕੋਈ ਵੀ ਸ਼ਹਿਰ ਵਾਸੀ ਸੀਵਰੇਜ ਦੀ ਸਾਫ ਸਫਾਈ ਸਬੰਧੀ ਕੋਈ ਮੁਸ਼ਕਲ ਲੈ ਕੇ ਆਉਂਦਾ ਹੈ ਤਾਂ ਪਹਿਲ ਦੇ ਆਧਾਰ ਤੇ ਕੀਤੀ ਜਾਵੇ ਹੱਲ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 29 Jun 2024

Last updated on: Jun 29, 2024, 00:00 IST

ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ 15 ਦਿਨਾਂ ਦੇ ਅੰਦਰ ਫਾਜ਼ਿਲਕਾ ਸਹਿਰ ਦਾ ਸਾਰੇ ਸੀਵਰੇਜ ਦੀ ਸਫਾਈ ਕੀਤੀ ਜਾਵੇ ਤੇ ਇਸ ਕੰਮ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਵਿਧਾਇਕ ਨੇ ਅੱਗੇ ਕਿਹਾ ਕਿ ਨਗਰ ਕੌਂਸਲ ਵਿਖੇ ਜੇਕਰ ਕੋਈ ਫਾਜ਼ਿਲਕਾ ਸ਼ਹਿਰ ਵਾਸੀ ਆਪਣੀ ਮੁਸ਼ਕਲ ਲੈ ਆਉਣ ਉਸਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। 

ਫਾਜ਼ਿਲਕਾ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੀ ਬਲਾਕੇਜ ਸਬੰਧੀ ਕੋਈ ਵੀ ਖੱਜਲ ਖੁਆਈ ਪੇਸ਼ ਨਾ ਆਵੇ, ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਲੋਕਾਂ ਦੇ ਹਰ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਲੋਕ ਸੁਵਿਧਾ ਕੈਂਪ ਵੀ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦਫਤਰਾਂ ਦੇ ਗੇੜੇ ਨਾ ਮਾਰਨੇ ਪੈਣ ਤੇ ਇੱਕ ਛੱਤ ਹੇਠਾਂ ਹੀ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD