Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

Public Relations Department, Public Relations Department Patiala, Patiala

Web Admin

Web Admin

5 Dariya News

ਪਟਿਆਲਾ , 02 Jul 2024

Last updated on: Jul 02, 2024, 00:00 IST

ਲੋਕ ਸੰਪਰਕ ਵਿਭਾਗ ਵਿੱਚ ਬਤੌਰ ਕਲਾਕਾਰ ਸੇਵਾਵਾਂ ਨਿਭਾ ਰਹੇ ਸ੍ਰੀ ਰਜਿੰਦਰ ਸਿੰਘ ਵਿਰਕ ਆਪਣੀ 30 ਸਾਲਾਂ ਦੀ ਸ਼ਾਨਦਾਰ ਸੇਵਾ ਉਪਰੰਤ ਸੇਵਾਮੁਕਤ ਹੋ ਗਏ। ਉਨ੍ਹਾਂ ਨੂੰ ਅੱਜ ਪਟਿਆਲਾ ਵਿਖੇ ਸਥਿਤ ਲੋਕ ਸੰਪਰਕ ਵਿਭਾਗ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ ਜਿਸ ਵਿੱਚ ਸਮੁੱਚੇ ਸਟਾਫ਼ ਸਮੇਤ ਸ੍ਰੀ ਰਜਿੰਦਰ ਸਿੰਘ ਵਿਰਕ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ। 

ਇਸ ਮੌਕੇ ਵਿਭਾਗ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਦਫ਼ਤਰ ਦੀ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਹਾਕਮ ਥਾਪਰ ਨੇ ਸ੍ਰੀ ਰਜਿੰਦਰ ਸਿੰਘ ਵਿਰਕ ਵੱਲੋਂ ਵਿਭਾਗ ਵਿਚ ਨਿਭਾਈ ਸ਼ਾਨਦਾਰ ਸੇਵਾ ਦੀ ਸਰਾਹਾਨਾ ਕੀਤੀ। ਉਨ੍ਹਾਂ ਕਿਹਾ ਕਿ ਕਰਮਚਾਰੀ ਨੇ ਆਪਣਾ ਕੰਮ ਹਮੇਸ਼ਾ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨੇਪਰੇ ਚਾੜਿਆ।

ਇਸ ਮੌਕੇ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੀ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰ ਸ਼੍ਰੀ ਹਰਦੀਪ ਸਿੰਘ ਏ.ਪੀ.ਆਰ.ਓ., ਸ਼੍ਰੀ ਜਸਤਰਨ ਸਿੰਘ ਏ.ਪੀ.ਆਰ.ਓ. ਅਤੇ ਸ਼੍ਰੀ ਦੀਪਕ ਕਪੂਰ ਏ.ਪੀ.ਆਰ.ਓ., ਸੀਨੀਅਰ ਸਹਾਇਕ ਸ਼੍ਰੀਮਤੀ ਅਮਨਪ੍ਰੀਤ ਕੌਰ, ਜੂਨੀਅਰ ਸਹਾਇਕ ਸ਼੍ਰੀ ਬਲਜਿੰਦਰ ਸਿੰਘ, ਕਲਰਕ ਸ਼੍ਰੀਮਤੀ ਸਮ੍ਰਿਤੀ ਜਿੰਦਲ ਤੇ ਸ਼੍ਰੀ ਵਰਿੰਦਰ ਜੋਸ਼ੀ, ਕਲਾਕਾਰ ਸ਼੍ਰੀ ਸਲੀਮ ਅਖਤਰ, ਰਾਜਿੰਦਰ ਕੁਮਾਰ ਡਰਾਮਾ ਪਾਰਟੀ ਅਟੈਡੈਂਟ, ਸੇਵਾਦਾਰ ਸ਼੍ਰੀ ਟਿੰਕੂ, ਸੇਵਾਦਾਰ ਸ਼੍ਰੀ ਰਾਮੇਸ਼ ਕੁਮਾਰ ਤੇ ਡਰਾਈਵਰ ਸ਼੍ਰੀ ਮਨਜੀਤ ਸਿੱਧੂ ਵੀ ਹਾਜਰ ਸਨ।

 

Tags: Public Relations Department , Public Relations Department Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD