Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ

Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ) , 05 Jul 2024

Last updated on: Jul 05, 2024, 00:00 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਸਰਬਪੱਖੀ ਵਿਕਾਸ ਕੰਮ ਕਰਵਾਏ ਗਏ ਹਨ। ਇਹ ਪ੍ਰਗਟਾਵਾ ਉਨਾਂ ਆਪਣੇ ਦਫਤਰ ਵਿਖੇ ਲੋਕ ਮਿਲਣੀ ਰਾਹੀਂ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਉਪਰੰਤ ਕੀਤਾ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਖੇਤੀਬਾੜੀ, ਬਿਜਲੀ, ਸਨਅਤੀਕਰਨ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਵਿਕਾਸ ਕੰਮ ਕੀਤੇ ਹਏ ਹਨ।

ਉਨਾਂ ਦੱਸਿਆ ਕਿ ਲੋਕਾਂ ਨੂੰ ਸਿਹਤ ਸਹਲੂਤਾਂ ਦੇਣ ਦੇ ਮੰਤਵ ਨਾਲ ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ, ਜਿਸ ਵਿੱਚ ਰੋਜਾਨਾ ਮਰੀਜ਼ ਦਵਾਈ ਲੈ ਰਹੇ ਹਨ। ਸੂਬਾ ਵਾਸੀਆਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐਮੀਨੈਂਸ’ ਬਣਾਏ ਗਏ ਹਨ। 

ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਅਪ-ਗਰੇਡ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ। ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਉਨਾਂ ਵਲੋਂ ਜਿਥੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। 

ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD