Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਬੱਚੀਵਿੰਡ, ਅਜਨਾਲਾ, ਵੇਰਕਾ ਅਤੇ ਨਾਗ ਕਲਾਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 05 Jul 2024

Last updated on: Jul 05, 2024, 00:00 IST

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਹਨਾਂ ਦੇ ਘਰਾਂ ਨੇੜੇ ਦੇਣ ਦੀਆਂ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇ ਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਣਸ਼ਾਮ ਥੋਰੀ ਵੱਲੋਂ ਸਾਰੀਆਂ ਸਬ ਡਿਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ ਹੈ , ਜਿਸ ਦੇ ਚਲਦੇ ਹਰੇਕ ਐਸਡੀਐਮ ਵੱਲੋਂ ਆਪਣੀ ਸਬ ਡਿਵੀਜ਼ਨ ਵਿੱਚ ਕੈਂਪ ਉਲੀਕੇ ਜਾ ਰਹੇ ਹਨ ,ਜਿੱਥੇ ਪਹੁੰਚ ਕੇ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਕਰਦੇ ਹਨ ਤੇ ਉਹਨਾਂ ਨੂੰ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਮਿਲਣਾ ਯਕੀਨੀ ਬਣਾਉਂਦੇ ਹਨ।

ਇਹਨਾਂ ਕੈਂਪਾਂ ਦੀ ਲੜੀ ਤਹਿਤ 9 ਜੁਲਾਈ ਨੂੰ ਬੱਚੀ ਵੰਡ ਵਿਖੇ , 11 ਜੁਲਾਈ ਨੂੰ ਸਰਕਾਰੀ ਕਾਲਜ ਅਜਨਾਲਾ,  16 ਜੁਲਾਈ ਨੂੰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਵੇਰਕਾ ਅਤੇ ਇੱਕ ਅਗਸਤ ਨੂੰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਨਾਗ ਕਲਾਂ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।  ਇਹਨਾਂ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰਹੇਗਾ। ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਕੈਂਪਾਂ ਵਿੱਚ ਲੋਕ ਮਸਲਿਆਂ ਨਾਲ ਸੰਬੰਧਿਤ ਸਾਰੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਮੌਜੂਦ ਰਹਿਣਗੇ ਅਤੇ ਲੋਕਾਂ ਨੂੰ ਉਹਨਾਂ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇਗਾ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD