Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਚੋਣ ਸਵੀਪ ਟੀਮਾਂ ਦਾ ਵਿਸ਼ੇਸ਼ ਸਨਮਾਨ

Major Amit Sareen, Additional Deputy Commissioner Ludhiana, Ludhiana

Web Admin

Web Admin

5 Dariya News

ਲੁਧਿਆਣਾ , 08 Jul 2024

Last updated on: Jul 08, 2024, 00:00 IST

ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਵੱਲੋਂ ਸਵੀਪ ਟੀਮਾਂ ਦੇ ਮੈਂਬਰਾਂ ਨੂੰ ਲੋਕ ਸਭਾ ਚੋਣਾਂ 2024 ਦੌਰਾਨ ਉਨ੍ਹਾਂ ਦੀ ਸ਼ਾਨਦਾਰ ਭੂਮਿਕਾ ਲਈ ਸਨਮਾਨਿਤ ਕੀਤਾ। ਜ਼ਿਲ੍ਹੇ ਵਿੱਚ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਦੇ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਡਮੁੱਲਾ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਸਥਾਨਕ ਸਰਕਾਰੀ ਕਾਲਜ (ਲੜਕੀਆਂ), ਭਾਰਤ ਨਗਰ ਚੌਕ ਵਿਖੇ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ।

ਵਧੀਕ ਡਿਪਟੀ ਕਮਿਸ਼ਨਰ ਜੋਕਿ ਸਵੀਪ ਗਤੀਵਿਧੀਆਂ ਦੇ ਨੋਡਲ ਅਫ਼ਸਰ ਵੀ ਹਨ, ਨੇ ਦੱਸਿਆ ਕਿ ਅਧਿਕਾਰੀਆਂ ਅਤੇ ਸਟਾਫ਼ ਮੈਂਬਰਾਂ ਦੀ ਜ਼ਿੰਮੇਵਾਰੀ, ਤਨਦੇਹੀ ਅਤੇ ਲਗਨ ਸਦਕਾ ਜ਼ਿਲ੍ਹੇ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਲੋਕ ਸਭਾ ਚੋਣਾਂ ਕਰਵਾਉਣਾ ਆਪਣੇ ਆਪ ਵਿੱਚ ਇੱਕ ਚੁਣੌਤੀ ਹੈ ਅਤੇ ਇਹ ਸਟਾਫ਼ ਦੀ ਲਗਨ ਅਤੇ ਮਿਹਨਤ ਤੋਂ ਬਿਨਾਂ ਸੰਭਵ ਨਹੀਂ ਹੈ।

ਉਨ੍ਹਾਂ ਸਮੂਹ ਚੋਣ ਅਮਲੇ ਨੂੰ ਆਪਣੀ ਪੂਰੀ ਡਿਊਟੀ ਬਿਨ੍ਹਾਂ ਅੱਕੇ-ਥੱਕੇ ਤਨਦੇਹੀ ਨਾਲ ਨਿਭਾਉਣ ਲਈ ਵਧਾਈ ਦਿੱਤੀ।

Additional deputy commissioner honours election Sveep teams

Ludhiana 

Additional Deputy Commissioner Major Amit Sareen honoured the members of SVEEP teams for their splendid role during the Lok Sabha Polls 2024. The felicitation ceremony was held at Government College for Girls, Bharat Nagar Chowk, to recognize those who have contributed immensely to ensuring the free, fair, and smooth conduct of polls in the district.

The ADC, who is also the Nodal Officer for SVEEP activities, stated that due to the responsibility, diligence, and dedication of the officials and staff members, the entire election process in the district was conducted in a free, fair, and transparent manner. He emphasized that organizing the Lok Sabha elections in the biggest democracy in the world was a challenge in itself, and this wouldn't be possible without the dedication and hard work of the staff. 

He congratulated the entire election staff for performing their duties with utmost devotion and dedication.

 

Tags: Major Amit Sareen , Additional Deputy Commissioner Ludhiana , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD