Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵੋਟਰ ਜਾਗਰੂਕਤਾ ਮੁਹਿੰਮ ਵਿੱਚ ਜ਼ਿਲ੍ਹਾ ਮੁਹਾਲੀ ਦੀ ਸਰਦਾਰੀ, ਸਵੀਪ ਗਤੀਵਿਧੀਆਂ ਵਿੱਚ ਪਹਿਲਾ ਸਥਾਨ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 09 Jul 2024

Last updated on: Jul 09, 2024, 00:00 IST

ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿਚੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਫਸਰ ਸੀ ਸਿਬਨ ਵੱਲੋਂ ਲੋਕ ਸਭਾ ਚੋਣਾਂ ਦੇ ਆਖਿਰੀ ਪੰਦਰਵਾੜੇ ਦੀ ਸਮਿਖਿਆ ਕਰਨ ਉਪਰੰਤ ਹਾਲ ਹੀ ਵਿੱਚ ਜਾਰੀ ਨਤੀਜੇ ਮੁਤਾਬਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਵੋਟਰ ਜਾਗਰੂਕਤਾ, ਸੋਸ਼ਲ ਮੀਡੀਆ ਅਤੇ ਘਰ-ਘਰ ਵੋਟ ਪਾਉਣ ਦਾ ਸੁਨੇਹਾ ਦੇਣ ਵਿੱਚ ਵੱਡੀ ਮੁਹਿੰਮ ਚਲਾਈ, ਜਿਸ ਕਾਰਨ ਜ਼ਿਲ੍ਹੇ ਨੂੰ ਇਨ੍ਹਾਂ ਗਤੀਵਿਧੀਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। 

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਸਵੀਪ ਟੀਮ ਦੇ ਕੋਰ ਕਮੇਟੀ ਮੈਬਰ ਦਮਨਜੀਤ ਸਿੰਘ ਮਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ), ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ, ਜ਼ਿਲ੍ਹਾ ਗੁਡ ਗਵਰਨੈਂਸ ਫੈਲੋ ਵਿਜੈ ਲਕਸ਼ਮੀ, ਚੋਣ ਤਹਿਸੀਲਦਾਰ ਸੰਜੇ ਕੁਮਾਰ ਦੀ ਸ਼ਲਾਘਾ ਕਰਦੇ ਹੋਏ ਸਮੂਹ ਟੀਮ ਨੂੰ ਵਧਾਈ ਦਿੱਤੀ ਗਈ ਅਤੇ ਅੱਗੇ ਤੋਂ ਵੀ ਜ਼ਿਲ੍ਹੇ ਵਿਚ ਜਨ-ਜਾਗਰੂਕਤਾ ਲਈ ਵੱਧ ਚੜ੍ਹ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। 

ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਚੋਣ ਅਫਸਰ ਵਿਰਾਜ ਸ਼ਿਆਮ ਤਿੜਕੇ ਨੇ ਦੱਸਿਆ ਕਿ 2022-23 ਲਈ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਜੋ ਕਿ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਹਨ, ਨੂੰ ਪੰਜਾਬ ਦੇ ਸਰਬੋਤਮ ਨੋਡਲ ਅਫ਼ਸਰ ਵਜੋਂ ਸਨਮਾਨਿਤ ਕੀਤਾ ਗਿਆ ਸੀ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD